ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਇੱਕ ਨੌਜਵਾਨ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ।
ਅੰਮ੍ਰਿਤਸਰ: ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਇੱਕ ਨੌਜਵਾਨ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਨੌਜਵਾਨ ਨੇ ਜੰਗਲਾ ਟੱਪ ਕੇ ਕਿਰਪਾਨ ਫੜਨ ਦੀ ਕੋਸ਼ਿਸ਼ ਕੀਤੀ।
ਪਰ ਮੌਕੇ ਤੇ ਮੌਜੂਦ ਐਸਜੀਪੀਸੀ ਸੇਵਾਦਾਰਾਂ ਵਲੋਂ ਮੁਸਤੈਦੀ ਦਿਖਾਉਂਦੇ ਹੋਏ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ।