ਪੰਜਾਬ ਚੋਣਾਂ ਤੇ ਨਵਜੋਤ ਸਿੰਘ ਸਿੱਧੂ ਨੇ ਕਹਿ ਇਹ ਵੱਡੀ ਗੱਲ ਪੰਜਾਬ ਦੇ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿਧੂ ਨੇ ਟਵੀਟ ਕਰਦੇ ਹੋਏ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਹੈ ।
ਉਨ੍ਹਾਂ ਟਵੀਟ ਵਿੱਚ ਕਿਹਾ ਕਿ “ਲੋਕਾਂ ਦੀ ਅਵਾਜ਼ ਰੱਬ ਦੀ ਅਵਾਜ਼ ਹੈ…. ਪੰਜਾਬ ਦੇ ਲੋਕਾਂ ਦੇ ਫਤਵੇ ਨੂੰ ਨਿਮਰਤਾ ਸਹਿਤ ਪ੍ਰਵਾਨ ਕਰੋ। ਆਪ ਨੂੰ ਮੁਬਾਰਕਾਂ !”