• About
  • Advertise
  • Privacy & Policy
  • Contact
Qtv Punjabi
Advertisement
  • Home
  • हमारा जिला
    • ऊधम सिंह नगर
    • रुद्रपुर
    • सितारगंज
    • बाजपुर
    • किच्छा
    • काशीपुर
    • खटीमा
    • गदरपुर
    • जसपुर
    • नानकमत्ता
    • पंतनगर
  • उत्तराखंड
  • उत्तर प्रदेश
  • राजनीति
  • राष्ट्रीय
  • अंतर्राष्ट्रीय
  • क्राइम
  • खेल
  • मनोरंजन
  • शिक्षा
  • संपादकीय
  • स्पेशल
  • स्वास्थ्य
  • सिख डायरेक्टरी
    • उत्तराखंड
  • Login
No Result
View All Result
  • Home
  • हमारा जिला
    • ऊधम सिंह नगर
    • रुद्रपुर
    • सितारगंज
    • बाजपुर
    • किच्छा
    • काशीपुर
    • खटीमा
    • गदरपुर
    • जसपुर
    • नानकमत्ता
    • पंतनगर
  • उत्तराखंड
  • उत्तर प्रदेश
  • राजनीति
  • राष्ट्रीय
  • अंतर्राष्ट्रीय
  • क्राइम
  • खेल
  • मनोरंजन
  • शिक्षा
  • संपादकीय
  • स्पेशल
  • स्वास्थ्य
  • सिख डायरेक्टरी
    • उत्तराखंड
  • Login
No Result
View All Result
Qtv Punjabi
No Result
View All Result
Home उत्तर प्रदेश

ਲਖੀਮਪੁਰ ਖੀਰੀ ਮਾਮਲਾ: ਪੱਤਰਕਾਰ ਰਮਨ ਦੇ ਘਰ ਭੁੱਖ ਹੜ੍ਹਤਾਲ ਅਤੇ ਮੌਨ ਵਰਤ ‘ਤੇ ਬੈਠੇ ਨਵਜੋਤ ਸਿੱਧੂ

Qtv News by Qtv News
October 9, 2021
in उत्तर प्रदेश, क्राइम, राजनीति, राष्ट्रीय
0
ਲਖੀਮਪੁਰ ਖੀਰੀ ਮਾਮਲਾ: ਪੱਤਰਕਾਰ ਰਮਨ ਦੇ ਘਰ ਭੁੱਖ ਹੜ੍ਹਤਾਲ ਅਤੇ ਮੌਨ ਵਰਤ ‘ਤੇ ਬੈਠੇ ਨਵਜੋਤ ਸਿੱਧੂ
0
SHARES
19
VIEWS
Share on FacebookShare on Twitter

ਲਖੀਮਪੁਰ ਖੀਰੀ

ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Sidhu) ਭੁੱਖ ਹੜਤਾਲ ਅਤੇ ਮੌਨ ਵਰਤ ’ਤੇ ਬੈਠ ਗਏ ਹਨ। ਲਖੀਮਪੁਰ ਖੀਰੀ (Lakhimpur Kheri) ਪਹੁੰਚ ਕੇ ਨਵਜੋਤ ਸਿੱਧੂ ਨੇ ਕਿਸਾਨ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਹੁਣ ਪੱਤਰਕਾਰ ਰਮਨ (Journalist Raman) ਦੇ ਘਰ ਉਨ੍ਹਾਂ ਵੱਲੋਂ ਭੁੱਖ ਹੜਤਾਲ (Hunger Strike) ਸ਼ੁਰੂ ਕਰ ਦਿੱਤੀ ਗਈ ਹੈ। ਭੁੱਖ ਹੜਤਾਲ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ, “ਜਦ ਤੱਕ ਅਸ਼ੀਸ਼ ਮਿਸ਼ਰਾ ਦੇ ਖਿਲਾਫ਼ ਕਾਰਵਾਈ ਨਹੀਂ ਹੁੰਦੀ ਅਤੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲਦੀ, ਉਦੋਂ ਤੱਕ ਮੈਂ ਭੁੱਖਾ ਰਹਾਂਗਾ ਅਤੇ ਮੌਨ ਵਰਤ ’ਤੇ ਬੈਠਾ ਰਹਾਂਗਾ।”

ਉਨ੍ਹਾਂ ਵੱਲੋਂ ਇਸ ਤੋਂ ਪਹਿਲਾਂ ਬਿਆਨ ਦਿੱਤਾ ਗਿਆ ਸੀ ਕਿ, “ਰਾਹੁਲ ਗਾਂਧੀ ਤੋਂ ਪ੍ਰੇਰਿਤ ਹੋ ਕੇ ਮੈਂ ਇੱਥੇ ਆਇਆ ਹਾਂ ਅਤੇ ਜੋ ਸੁਣਿਆ ਤੇ ਦੇਖਿਆ ਹੈ, ਉਹ ਦਿਲ ਨੂੰ ਦਹਿਲਾ ਦੇਣ ਵਾਲਾ ਹੈ। ਮਨੁੱਖੀ ਜੀਵਨ ਦੀ ਭਰਪਾਈ ਪੈਸਿਆਂ ਨਾਲ ਨਹੀਂ ਕੀਤੀ ਜਾ ਸਕਦੀ। ਲਵਪ੍ਰੀਤ ਦੇ ਪਿਤਾ ਦਾ ਵੀ ਇਹੋ ਕਹਿਣਾ ਹੈ ਕਿ ਉਨ੍ਹਾਂ ਨੂੰ ਪੈਸੈ ਨਹੀਂ, ਨਿਆਂ ਚਾਹੀਦਾ ਹੈ।

ਸਬੂਤ, ਵੀਡੀਓ, ਐਫਆਈਆਰ ਵਿਚ ਨਾਮ ਹੈ, ਗਵਾਹ ਹੈ, ਪਰ ਫਿਰ ਵੀ ਗ੍ਰਿਫ਼ਤਾਰੀ ਇਸ ਲਈ ਨਹੀਂ ਹੋ ਰਹੀ ਕਿਉਂਕਿ ਉਹ ਮੰਤਰੀ ਦਾ ਪੁੱਤ ਹੈ। ਜੇਕਰ ਰਖਵਾਲਾ ਖੁਦ ਹੀ ਅੱਤਿਆਚਾਰ ਕਰਨਾ ਸ਼ੁਰੂ ਕਰ ਦੇਵੇ, ਤਾਂ ਗਰੀਬ ਆਦਮੀ ਕਿਸ ਦੇ ਦਰਵਾਜ਼ੇ ‘ਤੇ ਦਸਤਕ ਦੇਵੇਗਾ?

ਦੱਸ ਦੇਈਏ ਲਖੀਮਪੁਰ ਖੀਰੀ ਹਿੰਸਾ ਦੇ ਸਬੰਧ ਵਿਚ ਅਜੇ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਪੁਲਿਸ ਨੇ ਅੱਜ ਉਨ੍ਹਾਂ ਨੂੰ ਬੁਲਾਇਆ ਸੀ, ਪਰ ਉਹ ਪੇਸ਼ ਨਹੀਂ ਹੋਏ। ਇਸ ਮਗਰੋਂ ਅੱਜ ਯੂਪੀ ਪੁਲਿਸ ਨੇ ਅਜੇ ਮਿਸ਼ਰਾ ਦੇ ਘਰ ਦੇ ਬਾਹਰ ਇੱਕ ਨੋਟਿਸ ਚਿਪਕਾਇਆ, ਜਿਸ ਵਿਚ ਆਸ਼ੀਸ਼ ਮਿਸ਼ਰਾ ਨੂੰ ਹਿੰਸਾ ਦੇ ਸਬੰਧ ਵਿਚ 9 ਅਕਤੂਬਰ ਨੂੰ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਗਿਆ ਹੈ।

Previous Post

ਲਖੀਮਪੁਰ ਹਿੰਸਾ ‘ਤੇ ਬੋਲੇ ਯੋਗੀ ਆਦਿੱਤਿਆਨਾਥ, ‘ਬਗੈਰ ਸਬੂਤ ਨਹੀਂ ਹੋਵੇਗੀ ਕਿਸੇ ਦੀ ਵੀ ਗ੍ਰਿਫਤਾਰੀ’

Next Post

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਬੇਅਦਬੀ ਮਾਮਲੇ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਦੀ ਛੁੱਟੀ ਲਗਭਗ ਤੈਅ

Qtv News

Qtv News

Next Post
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਬੇਅਦਬੀ ਮਾਮਲੇ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਦੀ ਛੁੱਟੀ ਲਗਭਗ ਤੈਅ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਬੇਅਦਬੀ ਮਾਮਲੇ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਦੀ ਛੁੱਟੀ ਲਗਭਗ ਤੈਅ

Leave a Reply Cancel reply

Your email address will not be published. Required fields are marked *

Plugin Install : Widget Tab Post needs JNews - View Counter to be installed
  • Trending
  • Comments
  • Latest
CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ

CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ

March 28, 2024
डेरा कार सेवा के बाबा तरसेम सिंह की गोली मारकर हत्या

डेरा कार सेवा के बाबा तरसेम सिंह की गोली मारकर हत्या

March 28, 2024
ਨੌਜਵਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼

ਨੌਜਵਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼

December 18, 2021
Rudrapur: भगवानपुर में चली जेसीपी दर्जनों मकान तोड़े गए पुलिस ने गांव वालो से की मारपीट

Rudrapur: भगवानपुर में चली जेसीपी दर्जनों मकान तोड़े गए पुलिस ने गांव वालो से की मारपीट

July 11, 2024
ਇੰਡੀਗੋ ਏਅਰ ਦੀ ਦਿੱਲੀ-ਪੰਤਨਗਰ-ਦੇਹਰਾਦੂਨ ਵਿਚਕਾਰ ਨਾਨ-ਸਟਾਪ ਉਡਾਣ ਅੱਜ ਤੋਂ ਹੋਈ ਸ਼ੁਰੂ

ਇੰਡੀਗੋ ਏਅਰ ਦੀ ਦਿੱਲੀ-ਪੰਤਨਗਰ-ਦੇਹਰਾਦੂਨ ਵਿਚਕਾਰ ਨਾਨ-ਸਟਾਪ ਉਡਾਣ ਅੱਜ ਤੋਂ ਹੋਈ ਸ਼ੁਰੂ

81
ਡਾਇਰੈਕਟਰਾਂ ਦੇ ਰੋਸ਼ ਦੇ ਬਾਵਜੂਦ ਗੁਰਦੁਆਰਾ ਨਾਨਕਮੱਤਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸ: ਹਰਬੰਸ ਸਿੰਘ ਚੁੱਘ, ਜਾਣੋ ਕੀ ਹੈ ਪੂਰਾ ਮਾਮਲਾ

ਡਾਇਰੈਕਟਰਾਂ ਦੇ ਰੋਸ਼ ਦੇ ਬਾਵਜੂਦ ਗੁਰਦੁਆਰਾ ਨਾਨਕਮੱਤਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸ: ਹਰਬੰਸ ਸਿੰਘ ਚੁੱਘ, ਜਾਣੋ ਕੀ ਹੈ ਪੂਰਾ ਮਾਮਲਾ

35
ਦੇਹਰਾਦੂਨ ‘ਚ ਵੀ ਖੋਲ੍ਹੇਗੀ ਸ਼ਹੀਦ ਭਗਤ ਸਿੰਘ ਸੇਵਾ ਦਲ ਦੀ ਸ਼ਾਖਾ :ਡਾਕਟਰ ਜਤਿੰਦਰ ਸਿੰਘ ਸ਼ੰਟੀ

ਦੇਹਰਾਦੂਨ ‘ਚ ਵੀ ਖੋਲ੍ਹੇਗੀ ਸ਼ਹੀਦ ਭਗਤ ਸਿੰਘ ਸੇਵਾ ਦਲ ਦੀ ਸ਼ਾਖਾ :ਡਾਕਟਰ ਜਤਿੰਦਰ ਸਿੰਘ ਸ਼ੰਟੀ

23
ਰੁਦਰਪੁਰ: ਭਾਜਪਾ ਉਮੀਦਵਾਰ ਸ਼ਿਵ ਅਰੋੜਾ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਲੋਕਾਂ ਨਾਲ ਘਰ-ਘਰ ਜਾ ਕੇ ਕਰ ਰਹੇ ਹਨ ਸੰਪਰਕ,ਮਿਲ ਰਿਹਾ ਹੈ ਪੂਰਾ ਸਮਰਥਨ

ਰੁਦਰਪੁਰ: ਭਾਜਪਾ ਉਮੀਦਵਾਰ ਸ਼ਿਵ ਅਰੋੜਾ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਲੋਕਾਂ ਨਾਲ ਘਰ-ਘਰ ਜਾ ਕੇ ਕਰ ਰਹੇ ਹਨ ਸੰਪਰਕ,ਮਿਲ ਰਿਹਾ ਹੈ ਪੂਰਾ ਸਮਰਥਨ

11

नौकरी की तलाश में सिडकुल पहुंची युवती की अस्मत लूटने के प्रयास में ठेकेदार पर केस

June 19, 2025

पूर्व बैंक मैनेजर पर किशोरी से छेड़छाड़ का मुकदमा दर्ज, गिरफ्तार,कोर्ट में पेश करने की कार्रवाई

June 19, 2025

छत्तरपुर में बंद मकान चोरों ने खंगाला,लाखों की चोरी का अनुमान,घटना सीसीटीवी कैमरे में कैद

June 19, 2025

बाईक सवार युवक की संदिग्ध परिस्थितियों में युवक की मौत

June 19, 2025

Recent News

We bring you the best Premium WordPress Themes that perfect for news, magazine, personal blog, etc. Check our landing page for details.

Follow Us

Browse by Category

  • latest news
  • NCR DELHI
  • Punjab news
  • Qtv Network
  • अंतर्राष्ट्रीय
  • उत्तर प्रदेश
  • उत्तराखंड
  • ऊधम सिंह नगर
  • काशीपुर
  • किच्छा
  • क्राइम
  • खटीमा
  • खेल
  • गदरपुर
  • जसपुर
  • धर्म
  • नानकमत्ता
  • पंतनगर
  • पीलीभीत
  • बाजपुर
  • मनोरंजन
  • राजनीति
  • राष्ट्रीय
  • रुद्रपुर
  • शिक्षा
  • संपादकीय
  • सितारगंज
  • स्पेशल
  • स्वास्थ्य
  • हमारा जिला
  • ਪੰਜਾਬੀ ਖਬਰਾਂ
  • About
  • Advertise
  • Privacy & Policy
  • Contact

© 2021 News Portal - Qtv Punjabi Qtv Punjabi.