• About
  • Advertise
  • Privacy & Policy
  • Contact
Qtv Punjabi
Advertisement
  • Home
  • हमारा जिला
    • ऊधम सिंह नगर
    • रुद्रपुर
    • सितारगंज
    • बाजपुर
    • किच्छा
    • काशीपुर
    • खटीमा
    • गदरपुर
    • जसपुर
    • नानकमत्ता
    • पंतनगर
  • उत्तराखंड
  • उत्तर प्रदेश
  • राजनीति
  • राष्ट्रीय
  • अंतर्राष्ट्रीय
  • क्राइम
  • खेल
  • मनोरंजन
  • शिक्षा
  • संपादकीय
  • स्पेशल
  • स्वास्थ्य
  • सिख डायरेक्टरी
    • उत्तराखंड
  • Login
No Result
View All Result
  • Home
  • हमारा जिला
    • ऊधम सिंह नगर
    • रुद्रपुर
    • सितारगंज
    • बाजपुर
    • किच्छा
    • काशीपुर
    • खटीमा
    • गदरपुर
    • जसपुर
    • नानकमत्ता
    • पंतनगर
  • उत्तराखंड
  • उत्तर प्रदेश
  • राजनीति
  • राष्ट्रीय
  • अंतर्राष्ट्रीय
  • क्राइम
  • खेल
  • मनोरंजन
  • शिक्षा
  • संपादकीय
  • स्पेशल
  • स्वास्थ्य
  • सिख डायरेक्टरी
    • उत्तराखंड
  • Login
No Result
View All Result
Qtv Punjabi
No Result
View All Result
Home क्राइम

Big Breaking: ਰਣਜੀਤ ਕਤਲ ਕੇਸ ‘ਚ ਸੌਦਾ ਸਾਧ ਨੂੰ ਹੋਈ ਉਮਰ ਕੈਦ ਦੀ ਸਜ਼ਾ

Qtv News by Qtv News
October 18, 2021
in क्राइम, राष्ट्रीय
0
Big Breaking: ਰਣਜੀਤ ਕਤਲ ਕੇਸ ‘ਚ ਸੌਦਾ ਸਾਧ ਨੂੰ ਹੋਈ ਉਮਰ ਕੈਦ ਦੀ ਸਜ਼ਾ
0
SHARES
22
VIEWS
Share on FacebookShare on Twitter

ਪੰਚਕੂਲਾ :

ਡੇਰਾ ਮੁਖੀ ਸੌਦਾ ਸਾਧ ਵਿਰੁੱਧ ਚੱਲ ਰਹੇ ਰਣਜੀਤ ਕਤਲ ਕੇਸ ਵਿਚ ਸੀਬੀਆਈ ਅਦਾਲਤ ਨੇ ਦੋਸ਼ੀ ਡੇਰਾ ਮੁਖੀ ਸੌਦਾ ਸਾਧ ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਰਾਮ ਰਹੀਮ ਨੂੰ 31 ਲੱਖ ਦਾ ਜ਼ੁਰਮਾਨਾ ਵੀ ਠੋਕਿਆ ਗਿਆ ਹੈ ਤੇ ਬਾਕੀ ਦੋਸ਼ੀਆਂ ਨੂੰ 50-50 ਹਜ਼ਾਰ ਦਾ ਜ਼ੁਰਮਾਨਾ ਦੇਣਾ ਪਵੇਗਾ। ਦੱਸ ਦਈਏ ਕਿ ਇਸ ਤੋਂ ਪਹਿਲਾਂ 14 ਅਕਤੂਬਰ ਨੂੰ ਡੇਰਾ ਸੱਚਾ ਸੌਦਾ ਨੂੰ ਸਜ਼ਾ ਸੁਣਾਉਣ ਦਾ ਫੈਸਲਾ ਰਾਖਵਾਂ ਰੱਖ ਲਿਆ ਗਿਆ ਸੀ। ਉਸ ਸਮੇਂ ਡੇਰਾ ਮੁਖੀ ਸੌਦਾ ਸਾਧ ਸਣੇ ਉਸ ਦੇ ਚਾਰ ਸਾਥੀਆਂ ਅਵਤਾਰ, ਜਸਬੀਰ, ਸਬਦਿਲ ਅਤੇ ਕ੍ਰਿਸ਼ਨ ਕੁਮਾਰ ਨੂੰ ਸਜ਼ਾ ਸੁਣਾਈ ਜਾਣੀ ਸੀ।

ਇਸ ਤੋਂ ਪਹਿਲਾ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਵੀਡੀਓ ਕਾਨਫਰੰਸਿੰਗ ਰਾਹੀਂ ਸੁਨਾਰੀਆ ਜੇਲ੍ਹ ਤੋਂ ਕੋਰਟ ਰੂਮ ਨਾਲ ਜੁੜਿਆ ਹੋਇਆ ਸੀ।
ਪਿਛਲੀ ਸੁਣਵਾਈ ਦੌਰਾਨ ਸੀਬੀਆਈ ਨੇ ਕੋਰਟ ’ਚ ਰਾਮ ਰਹੀਮ ਨੂੰ ਫਾਂਸੀ ਦੇਣ ਦੀ ਮੰਗ ਕੀਤੀ ਸੀ। ਦੂਜੇ ਪਾਸੇ ਬਚਾਅ ਪੱਖ ਦੇ ਵਕੀਲ ਨੇ ਅੱਠ ਪੰਨਿਆਂ ਦੀ ਰਹਿਮ ਦੀ ਅਪੀਲ ਦਾਇਰ ਕੀਤੀ ਸੀ, ਜਿਸ ਵਿਚ ਸਾਧ ਨੇ 100 ਤੋਂ ਜ਼ਿਆਦਾ ਚੰਗੇ ਕੰਮਾਂ ਦਾ ਜ਼ਿਕਰ ਕੀਤਾ ਸੀ। ਜਾਣਕਾਰੀ ਮੁਤਾਬਕ ਸੌਦਾ ਸਾਧ ਪਿਛਲੀ ਸੁਣਵਾਈ ਦੌਰਾਨ ਹੱਥ ਜੋੜ ਕੇ ਰਹਿਮ ਦੀ ਅਪੀਲ ਕਰ ਰਿਹਾ ਸੀ।

ਮਾਮਲੇ ਦੇ ਮੁੱਖ ਦੋਸ਼ੀ ਦੀ ਪੇਸ਼ੀ ਰੋਹਤਕ ਦੀ ਸੁਨਾਰੀਆ ਜੇਲ ਤੋਂ ਵੀਡੀਉ ਕਾਨਫ਼ਰੰਸਿੰਗ ਰਾਹੀਂ ਹੋਈ ਸੀ, ਜਦਕਿ ਚਾਰ ਦੋਸ਼ੀ ਕੋਰਟ ਵਿਚ ਪੇਸ਼ ਕੀਤਾ ਗਿਆ ਸੀ। ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਨੂੰ 10 ਜੁਲਾਈ 2002 ਨੂੰ ਚਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹਲਾਕ ਕਰ ਦਿਤਾ ਸੀ। ਰਣਜੀਤ ਸਿੰਘ ਕਤਲ ਮਾਮਲੇ ਵਿਚ ਰਾਮ ਰਹੀਮ ਨੂੰ ਦੋਸ਼ੀ ਠਹਿਰਾਉਣ ਵਿਚ ਉਸ ਦੇ ਡਰਾਈਵਰ ਖੱਟਾ ਸਿੰਘ ਦੀ ਗਵਾਹੀ ਬੇਹੱਦ ਅਹਿਮ ਸਾਬਤ ਹੋਈ।

Previous Post

ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈ ਚੁੱਕੇ ਲੋਕ 8 ਨਵਬੰਰ ਤੋਂ ਕਰ ਸਕਣਗੇ ਅਮਰੀਕਾ ਦੀ ਯਾਤਰਾ

Next Post

ਸ਼ਾਹਜਹਾਂਪੁਰ (ਯੂਪੀ): ਅਦਾਲਤ ਦੇ ਵਿਹੜੇ ਵਿੱਚ ਵਕੀਲ ਦੀ ਗੋਲੀ ਮਾਰ ਕੇ ਕਰ ਦਿੱਤੀ ਗਈ ਹੱਤਿਆ , ਕਾਤਲ ਮੌਕੇ ‘ਤੇ ਦੇਸੀ ਪਿਸਤੌਲ ਛੱਡ ਕੇ ਭੱਜਿਆ

Qtv News

Qtv News

Next Post
ਸ਼ਾਹਜਹਾਂਪੁਰ (ਯੂਪੀ): ਅਦਾਲਤ ਦੇ ਵਿਹੜੇ ਵਿੱਚ ਵਕੀਲ ਦੀ ਗੋਲੀ ਮਾਰ ਕੇ  ਕਰ ਦਿੱਤੀ ਗਈ ਹੱਤਿਆ , ਕਾਤਲ ਮੌਕੇ ‘ਤੇ ਦੇਸੀ ਪਿਸਤੌਲ ਛੱਡ ਕੇ ਭੱਜਿਆ

ਸ਼ਾਹਜਹਾਂਪੁਰ (ਯੂਪੀ): ਅਦਾਲਤ ਦੇ ਵਿਹੜੇ ਵਿੱਚ ਵਕੀਲ ਦੀ ਗੋਲੀ ਮਾਰ ਕੇ ਕਰ ਦਿੱਤੀ ਗਈ ਹੱਤਿਆ , ਕਾਤਲ ਮੌਕੇ 'ਤੇ ਦੇਸੀ ਪਿਸਤੌਲ ਛੱਡ ਕੇ ਭੱਜਿਆ

Leave a Reply Cancel reply

Your email address will not be published. Required fields are marked *

Plugin Install : Widget Tab Post needs JNews - View Counter to be installed
  • Trending
  • Comments
  • Latest
CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ

CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ

March 28, 2024
डेरा कार सेवा के बाबा तरसेम सिंह की गोली मारकर हत्या

डेरा कार सेवा के बाबा तरसेम सिंह की गोली मारकर हत्या

March 28, 2024
ਨੌਜਵਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼

ਨੌਜਵਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼

December 18, 2021
Rudrapur: भगवानपुर में चली जेसीपी दर्जनों मकान तोड़े गए पुलिस ने गांव वालो से की मारपीट

Rudrapur: भगवानपुर में चली जेसीपी दर्जनों मकान तोड़े गए पुलिस ने गांव वालो से की मारपीट

July 11, 2024
ਇੰਡੀਗੋ ਏਅਰ ਦੀ ਦਿੱਲੀ-ਪੰਤਨਗਰ-ਦੇਹਰਾਦੂਨ ਵਿਚਕਾਰ ਨਾਨ-ਸਟਾਪ ਉਡਾਣ ਅੱਜ ਤੋਂ ਹੋਈ ਸ਼ੁਰੂ

ਇੰਡੀਗੋ ਏਅਰ ਦੀ ਦਿੱਲੀ-ਪੰਤਨਗਰ-ਦੇਹਰਾਦੂਨ ਵਿਚਕਾਰ ਨਾਨ-ਸਟਾਪ ਉਡਾਣ ਅੱਜ ਤੋਂ ਹੋਈ ਸ਼ੁਰੂ

81
ਡਾਇਰੈਕਟਰਾਂ ਦੇ ਰੋਸ਼ ਦੇ ਬਾਵਜੂਦ ਗੁਰਦੁਆਰਾ ਨਾਨਕਮੱਤਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸ: ਹਰਬੰਸ ਸਿੰਘ ਚੁੱਘ, ਜਾਣੋ ਕੀ ਹੈ ਪੂਰਾ ਮਾਮਲਾ

ਡਾਇਰੈਕਟਰਾਂ ਦੇ ਰੋਸ਼ ਦੇ ਬਾਵਜੂਦ ਗੁਰਦੁਆਰਾ ਨਾਨਕਮੱਤਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸ: ਹਰਬੰਸ ਸਿੰਘ ਚੁੱਘ, ਜਾਣੋ ਕੀ ਹੈ ਪੂਰਾ ਮਾਮਲਾ

35
ਦੇਹਰਾਦੂਨ ‘ਚ ਵੀ ਖੋਲ੍ਹੇਗੀ ਸ਼ਹੀਦ ਭਗਤ ਸਿੰਘ ਸੇਵਾ ਦਲ ਦੀ ਸ਼ਾਖਾ :ਡਾਕਟਰ ਜਤਿੰਦਰ ਸਿੰਘ ਸ਼ੰਟੀ

ਦੇਹਰਾਦੂਨ ‘ਚ ਵੀ ਖੋਲ੍ਹੇਗੀ ਸ਼ਹੀਦ ਭਗਤ ਸਿੰਘ ਸੇਵਾ ਦਲ ਦੀ ਸ਼ਾਖਾ :ਡਾਕਟਰ ਜਤਿੰਦਰ ਸਿੰਘ ਸ਼ੰਟੀ

23
ਰੁਦਰਪੁਰ: ਭਾਜਪਾ ਉਮੀਦਵਾਰ ਸ਼ਿਵ ਅਰੋੜਾ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਲੋਕਾਂ ਨਾਲ ਘਰ-ਘਰ ਜਾ ਕੇ ਕਰ ਰਹੇ ਹਨ ਸੰਪਰਕ,ਮਿਲ ਰਿਹਾ ਹੈ ਪੂਰਾ ਸਮਰਥਨ

ਰੁਦਰਪੁਰ: ਭਾਜਪਾ ਉਮੀਦਵਾਰ ਸ਼ਿਵ ਅਰੋੜਾ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਲੋਕਾਂ ਨਾਲ ਘਰ-ਘਰ ਜਾ ਕੇ ਕਰ ਰਹੇ ਹਨ ਸੰਪਰਕ,ਮਿਲ ਰਿਹਾ ਹੈ ਪੂਰਾ ਸਮਰਥਨ

11

पहाड़गंज में मकानों में लाल निशान लगाने की कार्रवाई से लोगों में हड़कंप

June 20, 2025

गोलीकांड का एक आरोपी गिरफ्तार,पिस्टल बरामद

June 20, 2025

भाजपा नेता सुदीप डे की पत्नी ने सुसाइड किया, तीन माह पहले हुआ था प्रेम विवाह

June 20, 2025

रुद्रपुर सिटी क्लब कार्यकारिणी सदस्य के लिए ठुकराल ने जोर शोर से कराया नामांकन

June 20, 2025

Recent News

We bring you the best Premium WordPress Themes that perfect for news, magazine, personal blog, etc. Check our landing page for details.

Follow Us

Browse by Category

  • latest news
  • NCR DELHI
  • Punjab news
  • Qtv Network
  • अंतर्राष्ट्रीय
  • उत्तर प्रदेश
  • उत्तराखंड
  • ऊधम सिंह नगर
  • काशीपुर
  • किच्छा
  • क्राइम
  • खटीमा
  • खेल
  • गदरपुर
  • जसपुर
  • धर्म
  • नानकमत्ता
  • पंतनगर
  • पीलीभीत
  • बाजपुर
  • मनोरंजन
  • राजनीति
  • राष्ट्रीय
  • रुद्रपुर
  • शिक्षा
  • संपादकीय
  • सितारगंज
  • स्पेशल
  • स्वास्थ्य
  • हमारा जिला
  • ਪੰਜਾਬੀ ਖਬਰਾਂ
  • About
  • Advertise
  • Privacy & Policy
  • Contact

© 2021 News Portal - Qtv Punjabi Qtv Punjabi.