• About
  • Advertise
  • Privacy & Policy
  • Contact
Qtv Punjabi
Advertisement
  • Home
  • हमारा जिला
    • ऊधम सिंह नगर
    • रुद्रपुर
    • सितारगंज
    • बाजपुर
    • किच्छा
    • काशीपुर
    • खटीमा
    • गदरपुर
    • जसपुर
    • नानकमत्ता
    • पंतनगर
  • उत्तराखंड
  • उत्तर प्रदेश
  • राजनीति
  • राष्ट्रीय
  • अंतर्राष्ट्रीय
  • क्राइम
  • खेल
  • मनोरंजन
  • शिक्षा
  • संपादकीय
  • स्पेशल
  • स्वास्थ्य
  • सिख डायरेक्टरी
    • उत्तराखंड
  • Login
No Result
View All Result
  • Home
  • हमारा जिला
    • ऊधम सिंह नगर
    • रुद्रपुर
    • सितारगंज
    • बाजपुर
    • किच्छा
    • काशीपुर
    • खटीमा
    • गदरपुर
    • जसपुर
    • नानकमत्ता
    • पंतनगर
  • उत्तराखंड
  • उत्तर प्रदेश
  • राजनीति
  • राष्ट्रीय
  • अंतर्राष्ट्रीय
  • क्राइम
  • खेल
  • मनोरंजन
  • शिक्षा
  • संपादकीय
  • स्पेशल
  • स्वास्थ्य
  • सिख डायरेक्टरी
    • उत्तराखंड
  • Login
No Result
View All Result
Qtv Punjabi
No Result
View All Result
Home उत्तर प्रदेश

ਜੇ ਸੜਕਾਂ ਖੁੱਲ੍ਹੀਆਂ ਤਾਂ ਆਪਣੀ ਫ਼ਸਲ ਵੇਚਣ ਲਈ ਸੰਸਦ ਵੀ ਜਾਵਾਂਗੇ- ਰਾਕੇਸ਼ ਟਿਕੈਤ

Qtv News by Qtv News
October 29, 2021
in उत्तर प्रदेश, राजनीति, राष्ट्रीय
0
ਜੇ ਸੜਕਾਂ ਖੁੱਲ੍ਹੀਆਂ ਤਾਂ ਆਪਣੀ ਫ਼ਸਲ ਵੇਚਣ ਲਈ ਸੰਸਦ ਵੀ ਜਾਵਾਂਗੇ- ਰਾਕੇਸ਼ ਟਿਕੈਤ
0
SHARES
14
VIEWS
Share on FacebookShare on Twitter

ਰਾਕੇਸ਼ ਟਿਕੈਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕਿਸਾਨ ਕਿਤੇ ਵੀ ਅਪਣੀ ਫਸਲ ਵੇਚ ਸਕਦੇ ਹਨ ਤਾਂ ਅਸੀਂ ਆਪਣੀਆਂ ਫਸਲਾਂ ਵੇਚਣ ਲਈ ਸੰਸਦ ਜਾਵਾਂਗੇ।

ਨਵੀਂ ਦਿੱਲੀ:

ਗਾਜ਼ੀਪੁਰ ਅਤੇ ਟਿਕਰੀ ਤੋਂ ਦਿੱਲੀ ਜਾਣ ਵਾਲਾ ਰਸਤਾ ਖੋਲ੍ਹਿਆ ਜਾ ਰਿਹਾ ਹੈ। ਪੁਲਿਸ ਨੇ ਦੋਵੇਂ ਥਾਵਾਂ ਤੋਂ ਬੈਰੀਕੇਡ ਹਟਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਸਬੰਧੀ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਬਿਆਨ ਆਇਆ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕਿਸਾਨ ਕਿਤੇ ਵੀ ਅਪਣੀ ਫਸਲ ਵੇਚ ਸਕਦੇ ਹਨ ਤਾਂ ਅਸੀਂ ਆਪਣੀਆਂ ਫਸਲਾਂ ਵੇਚਣ ਲਈ ਸੰਸਦ ਜਾਵਾਂਗੇ।

ਕਿਸਾਨ ਆਗੂ ਨੇ ਕਿਹਾ, “ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕਿਸਾਨ ਫ਼ਸਲ ਕਿਤੇ ਵੀ ਵੇਚ ਸਕਦੇ ਹਨ। ਜੇਕਰ ਸੜਕਾਂ ਖੁੱਲ੍ਹੀਆਂ ਤਾਂ ਅਸੀਂ ਆਪਣੀ ਫ਼ਸਲ ਵੇਚਣ ਲਈ ਸੰਸਦ ਵੀ ਜਾਵਾਂਗੇ। ਪਹਿਲਾਂ ਸਾਡੇ ਟਰੈਕਟਰ ਦਿੱਲੀ ਜਾਣਗੇ। ਅਸੀਂ ਰਸਤਾ ਨਹੀਂ ਰੋਕਿਆ ਹੈ ਅਤੇ ਰੋਡ ਜਾਮ ਕਰਨਾ ਸਾਡੇ ਵਿਰੋਧ ਦਾ ਹਿੱਸਾ ਨਹੀਂ”।

ਇਸ ਤੋਂ ਬਾਅਦ ਕਿਸਾਨ ਆਗੂ ਨੇ ਟਵੀਟ ਕਰਦਿਆਂ ਕਿਹਾ, ‘ਦੇਸ਼ ਦਾ ਅੰਨਦਾਤਾ ਪਿਛਲੇ 11 ਮਹੀਨਿਆਂ ਤੋਂ ਲਗਾਤਾਰ ਸੜਕਾਂ ‘ਤੇ ਬੈਠ ਕੈ ਆਪਣੇ ਹੱਕ ਮੰਗ ਰਿਹਾ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ ਅਤੇ ਦੇਸ਼ ਦੇ ਅੰਨਦਾਤਾ ‘ਤੇ ਅੱਤਿਆਚਾਰ ਕਰ ਰਹੀ ਹੈ। ਗਰੀਬਾਂ ਦੀ ਰੋਟੀ ‘ਤੇ ਵੀ ਪੂੰਜੀਪਤੀਆਂ ਦਾ ਕਬਜ਼ਾ ਹੋ ਗਿਆ ਹੈ’।

ਦੱਸ ਦਈਏ ਕਿ ਦਿੱਲੀ ਦੇ ਗਾਜ਼ੀਪੁਰ ਬਾਰਡਰ ’ਤੇ ਕਿਸਾਨਾਂ ਦੇ ਧਰਨੇ ਵਾਲੀ ਥਾਂ ’ਤੇ ਲੱਗੇ ਬੈਰੀਕੇਡ ਹਟਾਏ ਜਾ ਰਹੇ ਹਨ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਹਨਾਂ ਨੂੰ ਸਰਕਾਰ ਵਲੋਂ ਆਦੇਸ਼ ਦਿੱਤਾ ਗਿਆ ਹੈ, ਇਸ ਲਈ ਉਹ ਬੈਰੀਕੇਡ ਖੋਲ੍ਹ ਰਹੇ ਹਨ।

Previous Post

ਕਿਸਾਨ ਯੂਨੀਅਨ ਵੱਲੋਂ ਟਿੱਕਰੀ ਬਾਰਡਰ ਦੀ ਘਟਨਾ ਲਖੀਮਪੁਰ ਖੀਰੀ ਵਰਗੀ ਕਰਾਰ, ਮੁੱਖ ਮੰਤਰੀ ਚੰਨੀ ਵੱਲੋਂ ਪੀੜਤਾਂ ਨੂੰ 5-5 ਲੱਖ ਦੇਣ ਦਾ ਐਲਾਨ

Next Post

ਘਰ ਤਬਾਹ ਹੋ ਗਿਆ, ਮੁਆਵਜ਼ਾ ਸਿਰਫ ਚਾਰ ਹਜ਼ਾਰ

Qtv News

Qtv News

Next Post
ਘਰ ਤਬਾਹ ਹੋ ਗਿਆ, ਮੁਆਵਜ਼ਾ ਸਿਰਫ ਚਾਰ ਹਜ਼ਾਰ

ਘਰ ਤਬਾਹ ਹੋ ਗਿਆ, ਮੁਆਵਜ਼ਾ ਸਿਰਫ ਚਾਰ ਹਜ਼ਾਰ

Leave a Reply Cancel reply

Your email address will not be published. Required fields are marked *

Plugin Install : Widget Tab Post needs JNews - View Counter to be installed
  • Trending
  • Comments
  • Latest
CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ

CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ

March 28, 2024
डेरा कार सेवा के बाबा तरसेम सिंह की गोली मारकर हत्या

डेरा कार सेवा के बाबा तरसेम सिंह की गोली मारकर हत्या

March 28, 2024
ਨੌਜਵਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼

ਨੌਜਵਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼

December 18, 2021
Rudrapur: भगवानपुर में चली जेसीपी दर्जनों मकान तोड़े गए पुलिस ने गांव वालो से की मारपीट

Rudrapur: भगवानपुर में चली जेसीपी दर्जनों मकान तोड़े गए पुलिस ने गांव वालो से की मारपीट

July 11, 2024
ਇੰਡੀਗੋ ਏਅਰ ਦੀ ਦਿੱਲੀ-ਪੰਤਨਗਰ-ਦੇਹਰਾਦੂਨ ਵਿਚਕਾਰ ਨਾਨ-ਸਟਾਪ ਉਡਾਣ ਅੱਜ ਤੋਂ ਹੋਈ ਸ਼ੁਰੂ

ਇੰਡੀਗੋ ਏਅਰ ਦੀ ਦਿੱਲੀ-ਪੰਤਨਗਰ-ਦੇਹਰਾਦੂਨ ਵਿਚਕਾਰ ਨਾਨ-ਸਟਾਪ ਉਡਾਣ ਅੱਜ ਤੋਂ ਹੋਈ ਸ਼ੁਰੂ

81
ਡਾਇਰੈਕਟਰਾਂ ਦੇ ਰੋਸ਼ ਦੇ ਬਾਵਜੂਦ ਗੁਰਦੁਆਰਾ ਨਾਨਕਮੱਤਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸ: ਹਰਬੰਸ ਸਿੰਘ ਚੁੱਘ, ਜਾਣੋ ਕੀ ਹੈ ਪੂਰਾ ਮਾਮਲਾ

ਡਾਇਰੈਕਟਰਾਂ ਦੇ ਰੋਸ਼ ਦੇ ਬਾਵਜੂਦ ਗੁਰਦੁਆਰਾ ਨਾਨਕਮੱਤਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸ: ਹਰਬੰਸ ਸਿੰਘ ਚੁੱਘ, ਜਾਣੋ ਕੀ ਹੈ ਪੂਰਾ ਮਾਮਲਾ

35
ਦੇਹਰਾਦੂਨ ‘ਚ ਵੀ ਖੋਲ੍ਹੇਗੀ ਸ਼ਹੀਦ ਭਗਤ ਸਿੰਘ ਸੇਵਾ ਦਲ ਦੀ ਸ਼ਾਖਾ :ਡਾਕਟਰ ਜਤਿੰਦਰ ਸਿੰਘ ਸ਼ੰਟੀ

ਦੇਹਰਾਦੂਨ ‘ਚ ਵੀ ਖੋਲ੍ਹੇਗੀ ਸ਼ਹੀਦ ਭਗਤ ਸਿੰਘ ਸੇਵਾ ਦਲ ਦੀ ਸ਼ਾਖਾ :ਡਾਕਟਰ ਜਤਿੰਦਰ ਸਿੰਘ ਸ਼ੰਟੀ

23
ਰੁਦਰਪੁਰ: ਭਾਜਪਾ ਉਮੀਦਵਾਰ ਸ਼ਿਵ ਅਰੋੜਾ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਲੋਕਾਂ ਨਾਲ ਘਰ-ਘਰ ਜਾ ਕੇ ਕਰ ਰਹੇ ਹਨ ਸੰਪਰਕ,ਮਿਲ ਰਿਹਾ ਹੈ ਪੂਰਾ ਸਮਰਥਨ

ਰੁਦਰਪੁਰ: ਭਾਜਪਾ ਉਮੀਦਵਾਰ ਸ਼ਿਵ ਅਰੋੜਾ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਲੋਕਾਂ ਨਾਲ ਘਰ-ਘਰ ਜਾ ਕੇ ਕਰ ਰਹੇ ਹਨ ਸੰਪਰਕ,ਮਿਲ ਰਿਹਾ ਹੈ ਪੂਰਾ ਸਮਰਥਨ

11

पहाड़गंज में मकानों में लाल निशान लगाने की कार्रवाई से लोगों में हड़कंप

June 20, 2025

गोलीकांड का एक आरोपी गिरफ्तार,पिस्टल बरामद

June 20, 2025

भाजपा नेता सुदीप डे की पत्नी ने सुसाइड किया, तीन माह पहले हुआ था प्रेम विवाह

June 20, 2025

रुद्रपुर सिटी क्लब कार्यकारिणी सदस्य के लिए ठुकराल ने जोर शोर से कराया नामांकन

June 20, 2025

Recent News

We bring you the best Premium WordPress Themes that perfect for news, magazine, personal blog, etc. Check our landing page for details.

Follow Us

Browse by Category

  • latest news
  • NCR DELHI
  • Punjab news
  • Qtv Network
  • अंतर्राष्ट्रीय
  • उत्तर प्रदेश
  • उत्तराखंड
  • ऊधम सिंह नगर
  • काशीपुर
  • किच्छा
  • क्राइम
  • खटीमा
  • खेल
  • गदरपुर
  • जसपुर
  • धर्म
  • नानकमत्ता
  • पंतनगर
  • पीलीभीत
  • बाजपुर
  • मनोरंजन
  • राजनीति
  • राष्ट्रीय
  • रुद्रपुर
  • शिक्षा
  • संपादकीय
  • सितारगंज
  • स्पेशल
  • स्वास्थ्य
  • हमारा जिला
  • ਪੰਜਾਬੀ ਖਬਰਾਂ
  • About
  • Advertise
  • Privacy & Policy
  • Contact

© 2021 News Portal - Qtv Punjabi Qtv Punjabi.