• About
  • Advertise
  • Privacy & Policy
  • Contact
Qtv Punjabi
Advertisement
  • Home
  • हमारा जिला
    • ऊधम सिंह नगर
    • रुद्रपुर
    • सितारगंज
    • बाजपुर
    • किच्छा
    • काशीपुर
    • खटीमा
    • गदरपुर
    • जसपुर
    • नानकमत्ता
    • पंतनगर
  • उत्तराखंड
  • उत्तर प्रदेश
  • राजनीति
  • राष्ट्रीय
  • अंतर्राष्ट्रीय
  • क्राइम
  • खेल
  • मनोरंजन
  • शिक्षा
  • संपादकीय
  • स्पेशल
  • स्वास्थ्य
  • सिख डायरेक्टरी
    • उत्तराखंड
  • Login
No Result
View All Result
  • Home
  • हमारा जिला
    • ऊधम सिंह नगर
    • रुद्रपुर
    • सितारगंज
    • बाजपुर
    • किच्छा
    • काशीपुर
    • खटीमा
    • गदरपुर
    • जसपुर
    • नानकमत्ता
    • पंतनगर
  • उत्तराखंड
  • उत्तर प्रदेश
  • राजनीति
  • राष्ट्रीय
  • अंतर्राष्ट्रीय
  • क्राइम
  • खेल
  • मनोरंजन
  • शिक्षा
  • संपादकीय
  • स्पेशल
  • स्वास्थ्य
  • सिख डायरेक्टरी
    • उत्तराखंड
  • Login
No Result
View All Result
Qtv Punjabi
No Result
View All Result
Home उत्तर प्रदेश

ਸਿੰਘੂ ਬਾਰਡਰ ‘ਤੇ ਮੀਟਿੰਗ ਮਗਰੋਂ ਸੰਯੁਕਤ ਕਿਸਾਨ ਮੋਰਚੇ ਨੇ ਐਲਾਨੀ ਅਗਲੀ ਰਣਨੀਤੀ

Qtv News by Qtv News
November 21, 2021
in उत्तर प्रदेश, उत्तराखंड, राजनीति, राष्ट्रीय
0
ਸ਼ਹੀਦ ਕਿਸਾਨ ਦਿਵਸ ਵਜੋਂ ਮਨਾਇਆ ਜਾਵੇਗਾ ਸ਼ਹੀਦ ਕਿਸਾਨਾਂ ਦਾ ਅੰਤਿਮ ਅਤੇ ਸ਼ੋਕ ਦਿਹਾੜਾ
0
SHARES
68
VIEWS
Share on FacebookShare on Twitter

ਸਿੰਘੂ ਬਾਰਡਰ:

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਅੱਜ ਸੰਯੁਕਤ ਕਿਸਾਨ ਮੋਰਚੇ ਨੇ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰ ਦਿੱਤਾ ਹੈ। ਇਸ ਬਾਰੇ ਅੱਜ ਸਿੰਘੂ ਬਾਰਡਰ ‘ਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ। ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਮੀਟਿੰਗ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ‘ਤੇ ਚਰਚਾ ਹੋਈ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਜੋ ਪ੍ਰਦਰਸ਼ਨ ਪਹਿਲਾਂ ਹੀ ਤੈਅ ਸਨ, ਉਹ ਜਾਰੀ ਰਹਿਣਗੇ। ਕਿਸਾਨਾਂ ਵੱਲੋਂ 22 ਨਵੰਬਰ ਨੂੰ ਕਿਸਾਨ ਪੰਚਾਇਤ ਕੀਤੀ ਜਾਵੇਗੀ। ਇਸੇ ਤਰ੍ਹਾਂ ਦਿੱਲੀ ਦੀਆਂ ਹੱਦਾਂ ਉੱਪਰ 26 ਤੇ 29 ਨਵੰਬਰ ਦਾ ਪ੍ਰੋਗਰਾਮ ਉਵੇਂ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੀ ਮੀਟਿੰਗ 27 ਨਵੰਬਰ ਨੂੰ ਹੋਏਗੀ ਜਿਸ ਵਿੱਟ 29 ਨਵੰਬਰ ਦੇ ਪ੍ਰੋਗਰਾਮ ਬਾਰੇ ਚਰਚਾ ਕੀਤੀ ਜਾਵੇਗੀ।

ਰਾਜੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿਦੰਰ ਮੋਦੀ ਨੂੰ ਖੁੱਲ੍ਹਾ ਪੱਤਰ ਲਿਖਿਆ ਜਾਵੇਗਾ ਜਿਸ ‘ਚ ਬਾਕੀ ਮੰਗਾਂ ਬਾਰੇ ਗੱਲ ਕਰਨ ਲਈ ਕਿਹਾ ਜਾਏਗਾ। ਉਨ੍ਹਾਂ ਕਿਹਾ ਕਿ ਪਰਾਲੀ ਦੇ ਮੁੱਦੇ, ਲਖੀਮਪੁਰ ਖੀਰੀ ਕਾਂਡ ਤੇ ਕਿਸਾਨਾਂ ਖ਼ਿਲਾਫ਼ ਕੇਸਾਂ ਨੂੰ ਰੱਦ ਕਰਨ ਬਾਰੇ ਵੀ ਪ੍ਰਧਾਨ ਮੰਤਰੀ ਨੂੰ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਰਾਜਾਂ ਨੂੰ ਖੇਤੀ ਪੈਕੇਜ ਦਿੱਤਾ ਜਾਣਾ ਚਾਹੀਦਾ ਹੈ। 

ਕਿਸਾਨ ਲੀਡਰਾਂ ਨੇ ਕਿਹਾ ਕਿ ਜਦੋਂ ਸਰਕਾਰ ਬੁਲਾਵੇਗੀ ਤਾਂ ਉਹ ਜ਼ਰੂਰ ਜਾਣਗੇ। ਉਨ੍ਹਾਂ ਕਿਹਾ ਕਿ ਐਮਐਸਪੀ ‘ਤੇ ਬਣਨ ਵਾਲੀ ਕਮੇਟੀ ਬਾਰੇ ਕੋਈ ਸਪੱਸ਼ਟਤਾ ਨਹੀਂ। ਇਸ ਲਈ ਅਜੇ ਅੰਦਲੋਨ ਜਾਰੀ ਰਹੇਗਾ। ਅਜੇ ਇਹ ਵੀ ਸਪਸ਼ਟ ਨਹੀਂ ਕਿ ਕਿਸਾਨ ਦੀਆਂ ਮੰਗਾਂ ਨੂੰ ਕਿੰਨੇ ਸਮੇਂ ਵਿੱਚ ਹੱਲ ਕੀਤਾ ਜਾਵੇਗਾ।

Previous Post

ਸੁਪਰੀਮ ਕੋਰਟ ਵੱਲੋਂ ਬਣਾਈ ਖੇਤੀਬਾੜੀ ਕਮੇਟੀ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦਾ ਵਿਰੋਧ

Next Post

ਯੋਗੀ ਦੀ ਚੁਣੌਤੀ ਮਗਰੋਂ ਕੱਲ੍ਹ ਕਿਸਾਨ ਲਖਨਊ ‘ਚ ਵਿਖਾਉਣਗੇ ਤਾਕਤ

Qtv News

Qtv News

Next Post
ਯੋਗੀ ਦੀ ਚੁਣੌਤੀ ਮਗਰੋਂ ਕੱਲ੍ਹ ਕਿਸਾਨ ਲਖਨਊ ‘ਚ ਵਿਖਾਉਣਗੇ ਤਾਕਤ

ਯੋਗੀ ਦੀ ਚੁਣੌਤੀ ਮਗਰੋਂ ਕੱਲ੍ਹ ਕਿਸਾਨ ਲਖਨਊ 'ਚ ਵਿਖਾਉਣਗੇ ਤਾਕਤ

Leave a Reply Cancel reply

Your email address will not be published. Required fields are marked *

Plugin Install : Widget Tab Post needs JNews - View Counter to be installed
  • Trending
  • Comments
  • Latest
CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ

CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ

March 28, 2024
डेरा कार सेवा के बाबा तरसेम सिंह की गोली मारकर हत्या

डेरा कार सेवा के बाबा तरसेम सिंह की गोली मारकर हत्या

March 28, 2024
ਨੌਜਵਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼

ਨੌਜਵਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼

December 18, 2021
Rudrapur: भगवानपुर में चली जेसीपी दर्जनों मकान तोड़े गए पुलिस ने गांव वालो से की मारपीट

Rudrapur: भगवानपुर में चली जेसीपी दर्जनों मकान तोड़े गए पुलिस ने गांव वालो से की मारपीट

July 11, 2024
ਇੰਡੀਗੋ ਏਅਰ ਦੀ ਦਿੱਲੀ-ਪੰਤਨਗਰ-ਦੇਹਰਾਦੂਨ ਵਿਚਕਾਰ ਨਾਨ-ਸਟਾਪ ਉਡਾਣ ਅੱਜ ਤੋਂ ਹੋਈ ਸ਼ੁਰੂ

ਇੰਡੀਗੋ ਏਅਰ ਦੀ ਦਿੱਲੀ-ਪੰਤਨਗਰ-ਦੇਹਰਾਦੂਨ ਵਿਚਕਾਰ ਨਾਨ-ਸਟਾਪ ਉਡਾਣ ਅੱਜ ਤੋਂ ਹੋਈ ਸ਼ੁਰੂ

81
ਡਾਇਰੈਕਟਰਾਂ ਦੇ ਰੋਸ਼ ਦੇ ਬਾਵਜੂਦ ਗੁਰਦੁਆਰਾ ਨਾਨਕਮੱਤਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸ: ਹਰਬੰਸ ਸਿੰਘ ਚੁੱਘ, ਜਾਣੋ ਕੀ ਹੈ ਪੂਰਾ ਮਾਮਲਾ

ਡਾਇਰੈਕਟਰਾਂ ਦੇ ਰੋਸ਼ ਦੇ ਬਾਵਜੂਦ ਗੁਰਦੁਆਰਾ ਨਾਨਕਮੱਤਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸ: ਹਰਬੰਸ ਸਿੰਘ ਚੁੱਘ, ਜਾਣੋ ਕੀ ਹੈ ਪੂਰਾ ਮਾਮਲਾ

35
ਦੇਹਰਾਦੂਨ ‘ਚ ਵੀ ਖੋਲ੍ਹੇਗੀ ਸ਼ਹੀਦ ਭਗਤ ਸਿੰਘ ਸੇਵਾ ਦਲ ਦੀ ਸ਼ਾਖਾ :ਡਾਕਟਰ ਜਤਿੰਦਰ ਸਿੰਘ ਸ਼ੰਟੀ

ਦੇਹਰਾਦੂਨ ‘ਚ ਵੀ ਖੋਲ੍ਹੇਗੀ ਸ਼ਹੀਦ ਭਗਤ ਸਿੰਘ ਸੇਵਾ ਦਲ ਦੀ ਸ਼ਾਖਾ :ਡਾਕਟਰ ਜਤਿੰਦਰ ਸਿੰਘ ਸ਼ੰਟੀ

23
ਰੁਦਰਪੁਰ: ਭਾਜਪਾ ਉਮੀਦਵਾਰ ਸ਼ਿਵ ਅਰੋੜਾ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਲੋਕਾਂ ਨਾਲ ਘਰ-ਘਰ ਜਾ ਕੇ ਕਰ ਰਹੇ ਹਨ ਸੰਪਰਕ,ਮਿਲ ਰਿਹਾ ਹੈ ਪੂਰਾ ਸਮਰਥਨ

ਰੁਦਰਪੁਰ: ਭਾਜਪਾ ਉਮੀਦਵਾਰ ਸ਼ਿਵ ਅਰੋੜਾ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਲੋਕਾਂ ਨਾਲ ਘਰ-ਘਰ ਜਾ ਕੇ ਕਰ ਰਹੇ ਹਨ ਸੰਪਰਕ,ਮਿਲ ਰਿਹਾ ਹੈ ਪੂਰਾ ਸਮਰਥਨ

11

पहाड़गंज में मकानों में लाल निशान लगाने की कार्रवाई से लोगों में हड़कंप

June 20, 2025

गोलीकांड का एक आरोपी गिरफ्तार,पिस्टल बरामद

June 20, 2025

भाजपा नेता सुदीप डे की पत्नी ने सुसाइड किया, तीन माह पहले हुआ था प्रेम विवाह

June 20, 2025

रुद्रपुर सिटी क्लब कार्यकारिणी सदस्य के लिए ठुकराल ने जोर शोर से कराया नामांकन

June 20, 2025

Recent News

We bring you the best Premium WordPress Themes that perfect for news, magazine, personal blog, etc. Check our landing page for details.

Follow Us

Browse by Category

  • latest news
  • NCR DELHI
  • Punjab news
  • Qtv Network
  • अंतर्राष्ट्रीय
  • उत्तर प्रदेश
  • उत्तराखंड
  • ऊधम सिंह नगर
  • काशीपुर
  • किच्छा
  • क्राइम
  • खटीमा
  • खेल
  • गदरपुर
  • जसपुर
  • धर्म
  • नानकमत्ता
  • पंतनगर
  • पीलीभीत
  • बाजपुर
  • मनोरंजन
  • राजनीति
  • राष्ट्रीय
  • रुद्रपुर
  • शिक्षा
  • संपादकीय
  • सितारगंज
  • स्पेशल
  • स्वास्थ्य
  • हमारा जिला
  • ਪੰਜਾਬੀ ਖਬਰਾਂ
  • About
  • Advertise
  • Privacy & Policy
  • Contact

© 2021 News Portal - Qtv Punjabi Qtv Punjabi.