• About
  • Advertise
  • Privacy & Policy
  • Contact
Qtv Punjabi
Advertisement
  • Home
  • हमारा जिला
    • ऊधम सिंह नगर
    • रुद्रपुर
    • सितारगंज
    • बाजपुर
    • किच्छा
    • काशीपुर
    • खटीमा
    • गदरपुर
    • जसपुर
    • नानकमत्ता
    • पंतनगर
  • उत्तराखंड
  • उत्तर प्रदेश
  • राजनीति
  • राष्ट्रीय
  • अंतर्राष्ट्रीय
  • क्राइम
  • खेल
  • मनोरंजन
  • शिक्षा
  • संपादकीय
  • स्पेशल
  • स्वास्थ्य
  • सिख डायरेक्टरी
    • उत्तराखंड
  • Login
No Result
View All Result
  • Home
  • हमारा जिला
    • ऊधम सिंह नगर
    • रुद्रपुर
    • सितारगंज
    • बाजपुर
    • किच्छा
    • काशीपुर
    • खटीमा
    • गदरपुर
    • जसपुर
    • नानकमत्ता
    • पंतनगर
  • उत्तराखंड
  • उत्तर प्रदेश
  • राजनीति
  • राष्ट्रीय
  • अंतर्राष्ट्रीय
  • क्राइम
  • खेल
  • मनोरंजन
  • शिक्षा
  • संपादकीय
  • स्पेशल
  • स्वास्थ्य
  • सिख डायरेक्टरी
    • उत्तराखंड
  • Login
No Result
View All Result
Qtv Punjabi
No Result
View All Result
Home राजनीति

ਗੁਰਨਾਮ ਚੜੂਨੀ ਦਾ ਬਿਆਨ, ‘ਪਰਾਲੀ ਸਾੜਨ ਨੂੰ ਲੈ ਕੇ ਸਾਡੇ ਕੋਲ ਅਜੇ ਕੁਝ ਵੀ ਲਿਖਤੀ ਵਿਚ ਨਹੀਂ ਆਇਆ’

Qtv News by Qtv News
November 27, 2021
in राजनीति, राष्ट्रीय
0
ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਫ਼ੈਸਲਾ – 29 ਨਵੰਬਰ ਨੂੰ ਨਹੀਂ ਹੋਵੇਗਾ ਸੰਸਦ ਵੱਲ ਕੂਚ
0
SHARES
11
VIEWS
Share on FacebookShare on Twitter

ਨਵੀਂ ਦਿੱਲੀ:

ਕਿਸਾਨ ਅੰਦੋਲਨ ਦਾ ਇਕ ਸਾਲ ਪੂਰਾ ਹੋਣ ਦੇ ਦੂਜੇ ਦਿਨ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਬੈਠਕ ਹੋਈ। ਇਸ ਬੈਠਕ ਵਿਚ ਅੰਦੋਲਨ ਦੀ ਅਗਲੀ ਰਣਨੀਤੀ ਅਤੇ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋਈ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਮੁਤਾਬਕ ਬੈਠਕ ਦੌਰਾਨ ਐਮਐਸਪੀ ਦੀ ਗਰੰਟੀ, ਕਿਸਾਨਾਂ ’ਤੇ ਦਰਜ ਮੁਕੱਦਮੇ ਵਾਪਸ ਲੈਣ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਤੋਂ ਇਲਾਵਾ ਬਿਜਲੀ ਬਿੱਲ ਵਾਪਸ ਲੈਣ ’ਤੇ ਗੱਲ ਹੋਈ ਹੈ।

ਇਸ ਦੌਰਾਨ 29 ਨਵੰਬਰ ਨੂੰ ਸੰਸਦ ਕੂਚ ਕਰਨ ਦਾ ਫੈਸਲਾ ਵੀ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨ ਆਗੂ ਨੇ ਕਿਹਾ ਕਿ ਪਰਾਲੀ ਦੇ ਮੁੱਦੇ ’ਤੇ ਸਾਡੇ ਕੋਲ ਅਜੇ ਕੁਝ ਵੀ ਲਿਖਤੀ ਵਿਚ ਨਹੀਂ ਆਇਆ ਹੈ, ਜਦੋਂ ਕੁਝ ਆਏਗਾ ਤਾਂ ਗੱਲ ਕਰਾਂਗੇ। ਇਸ ਤੋਂ ਇਲਾਵਾ ਕਿਸਾਨ ਆਗੂ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਜਿਹਾ ਕਹਿ ਰਹੇ ਹਨ ਕਿ ਐਮਐਸਪੀ ਦੇਣਾ ਸੰਭਵ ਨਹੀਂ ਹੈ ਤਾਂ ਹੋ ਸਕਦਾ ਹੈ ਕਿ ਉਹ ਸਾਨੂੰ ਇੱਥੋਂ ਜਾਣ ਨਹੀਂ ਦੇਣਾ ਚਾਹੁੰਦੇ। ਹੋ ਸਕਦਾ ਹੈ ਕਿ ਉਹਨਾਂ ਦਾ ਮੰਨ ਹੋਵੇ ਕਿ ਅੰਦੋਲਨ ਨੂੰ ਅੱਗੇ ਵੀ ਚੱਲਣ ਦਿੱਤਾ ਜਾਵੇ।

ਦੱਸ ਦਈਏ ਕਿ ਖੇਤੀਬਾੜੀ ਮੰਤਰੀ ਨੇ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਜ਼ੀਰੋ ਬਜਟ ਖੇਤੀ, ਫਸਲ ਵਿਭਿੰਨਤਾ, ਐਮਐਸਪੀ ਨੂੰ ਪ੍ਰਭਾਵਸ਼ਾਲੀ ਤੇ ਪਾਰਦਰਸ਼ੀ ਬਣਾਉਣ ਵਰਗੇ ਵਿਸ਼ਿਆਂ ‘ਤੇ ਵਿਚਾਰ ਕਰਨ ਲਈ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ। ਇਹ ਕਮੇਟੀ ਵਿਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨੁਮਾਇੰਦਿਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਪਰਾਲੀ ਸਾੜਨ ਨੂੰ ਅਪਰਾਧ ਤੋਂ ਮੁਕਤ ਕੀਤੇ ਜਾਣ ਦੀ ਮੰਗ ਕੀਤੀ ਸੀ, ਜਿਸ ਨੂੰ ਭਾਰਤ ਸਰਕਾਰ ਨੇ ਮੰਨਿਆ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਇਸ ਲਈ ਕਿਸਾਨਾਂ ਨੂੰ ਅੰਦੋਲਨ ਖਤਮ ਕਰ ਦੇਣਾ ਚਾਹੀਦਾ ਹੈ।

Previous Post

ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਫ਼ੈਸਲਾ – 29 ਨਵੰਬਰ ਨੂੰ ਨਹੀਂ ਹੋਵੇਗਾ ਸੰਸਦ ਵੱਲ ਕੂਚ

Next Post

ਪਰਾਲੀ ਸਾੜਣ ‘ਤੇ ਨਹੀਂ ਹੋਵੇਗਾ ਕੇਸ, ਸੂਬਾ ਸਰਕਾਰਾਂ ਕਰਨਗੀਆਂ ਮੁਕੱਦਮੇ-ਮੁਆਵਜ਼ੇ ‘ਤੇ ਫੈਸਲਾ

Qtv News

Qtv News

Next Post
ਪਰਾਲੀ ਸਾੜਣ ‘ਤੇ ਨਹੀਂ ਹੋਵੇਗਾ ਕੇਸ, ਸੂਬਾ ਸਰਕਾਰਾਂ ਕਰਨਗੀਆਂ ਮੁਕੱਦਮੇ-ਮੁਆਵਜ਼ੇ ‘ਤੇ ਫੈਸਲਾ

ਪਰਾਲੀ ਸਾੜਣ 'ਤੇ ਨਹੀਂ ਹੋਵੇਗਾ ਕੇਸ, ਸੂਬਾ ਸਰਕਾਰਾਂ ਕਰਨਗੀਆਂ ਮੁਕੱਦਮੇ-ਮੁਆਵਜ਼ੇ 'ਤੇ ਫੈਸਲਾ

Leave a Reply Cancel reply

Your email address will not be published. Required fields are marked *

Plugin Install : Widget Tab Post needs JNews - View Counter to be installed
  • Trending
  • Comments
  • Latest
CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ

CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ

March 28, 2024
डेरा कार सेवा के बाबा तरसेम सिंह की गोली मारकर हत्या

डेरा कार सेवा के बाबा तरसेम सिंह की गोली मारकर हत्या

March 28, 2024
ਨੌਜਵਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼

ਨੌਜਵਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼

December 18, 2021
Rudrapur: भगवानपुर में चली जेसीपी दर्जनों मकान तोड़े गए पुलिस ने गांव वालो से की मारपीट

Rudrapur: भगवानपुर में चली जेसीपी दर्जनों मकान तोड़े गए पुलिस ने गांव वालो से की मारपीट

July 11, 2024
ਇੰਡੀਗੋ ਏਅਰ ਦੀ ਦਿੱਲੀ-ਪੰਤਨਗਰ-ਦੇਹਰਾਦੂਨ ਵਿਚਕਾਰ ਨਾਨ-ਸਟਾਪ ਉਡਾਣ ਅੱਜ ਤੋਂ ਹੋਈ ਸ਼ੁਰੂ

ਇੰਡੀਗੋ ਏਅਰ ਦੀ ਦਿੱਲੀ-ਪੰਤਨਗਰ-ਦੇਹਰਾਦੂਨ ਵਿਚਕਾਰ ਨਾਨ-ਸਟਾਪ ਉਡਾਣ ਅੱਜ ਤੋਂ ਹੋਈ ਸ਼ੁਰੂ

81
ਡਾਇਰੈਕਟਰਾਂ ਦੇ ਰੋਸ਼ ਦੇ ਬਾਵਜੂਦ ਗੁਰਦੁਆਰਾ ਨਾਨਕਮੱਤਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸ: ਹਰਬੰਸ ਸਿੰਘ ਚੁੱਘ, ਜਾਣੋ ਕੀ ਹੈ ਪੂਰਾ ਮਾਮਲਾ

ਡਾਇਰੈਕਟਰਾਂ ਦੇ ਰੋਸ਼ ਦੇ ਬਾਵਜੂਦ ਗੁਰਦੁਆਰਾ ਨਾਨਕਮੱਤਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸ: ਹਰਬੰਸ ਸਿੰਘ ਚੁੱਘ, ਜਾਣੋ ਕੀ ਹੈ ਪੂਰਾ ਮਾਮਲਾ

35
ਦੇਹਰਾਦੂਨ ‘ਚ ਵੀ ਖੋਲ੍ਹੇਗੀ ਸ਼ਹੀਦ ਭਗਤ ਸਿੰਘ ਸੇਵਾ ਦਲ ਦੀ ਸ਼ਾਖਾ :ਡਾਕਟਰ ਜਤਿੰਦਰ ਸਿੰਘ ਸ਼ੰਟੀ

ਦੇਹਰਾਦੂਨ ‘ਚ ਵੀ ਖੋਲ੍ਹੇਗੀ ਸ਼ਹੀਦ ਭਗਤ ਸਿੰਘ ਸੇਵਾ ਦਲ ਦੀ ਸ਼ਾਖਾ :ਡਾਕਟਰ ਜਤਿੰਦਰ ਸਿੰਘ ਸ਼ੰਟੀ

23
ਰੁਦਰਪੁਰ: ਭਾਜਪਾ ਉਮੀਦਵਾਰ ਸ਼ਿਵ ਅਰੋੜਾ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਲੋਕਾਂ ਨਾਲ ਘਰ-ਘਰ ਜਾ ਕੇ ਕਰ ਰਹੇ ਹਨ ਸੰਪਰਕ,ਮਿਲ ਰਿਹਾ ਹੈ ਪੂਰਾ ਸਮਰਥਨ

ਰੁਦਰਪੁਰ: ਭਾਜਪਾ ਉਮੀਦਵਾਰ ਸ਼ਿਵ ਅਰੋੜਾ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਲੋਕਾਂ ਨਾਲ ਘਰ-ਘਰ ਜਾ ਕੇ ਕਰ ਰਹੇ ਹਨ ਸੰਪਰਕ,ਮਿਲ ਰਿਹਾ ਹੈ ਪੂਰਾ ਸਮਰਥਨ

11

पहाड़गंज में मकानों में लाल निशान लगाने की कार्रवाई से लोगों में हड़कंप

June 20, 2025

गोलीकांड का एक आरोपी गिरफ्तार,पिस्टल बरामद

June 20, 2025

भाजपा नेता सुदीप डे की पत्नी ने सुसाइड किया, तीन माह पहले हुआ था प्रेम विवाह

June 20, 2025

रुद्रपुर सिटी क्लब कार्यकारिणी सदस्य के लिए ठुकराल ने जोर शोर से कराया नामांकन

June 20, 2025

Recent News

We bring you the best Premium WordPress Themes that perfect for news, magazine, personal blog, etc. Check our landing page for details.

Follow Us

Browse by Category

  • latest news
  • NCR DELHI
  • Punjab news
  • Qtv Network
  • अंतर्राष्ट्रीय
  • उत्तर प्रदेश
  • उत्तराखंड
  • ऊधम सिंह नगर
  • काशीपुर
  • किच्छा
  • क्राइम
  • खटीमा
  • खेल
  • गदरपुर
  • जसपुर
  • धर्म
  • नानकमत्ता
  • पंतनगर
  • पीलीभीत
  • बाजपुर
  • मनोरंजन
  • राजनीति
  • राष्ट्रीय
  • रुद्रपुर
  • शिक्षा
  • संपादकीय
  • सितारगंज
  • स्पेशल
  • स्वास्थ्य
  • हमारा जिला
  • ਪੰਜਾਬੀ ਖਬਰਾਂ
  • About
  • Advertise
  • Privacy & Policy
  • Contact

© 2021 News Portal - Qtv Punjabi Qtv Punjabi.