• About
  • Advertise
  • Privacy & Policy
  • Contact
Qtv Punjabi
Advertisement
  • Home
  • हमारा जिला
    • ऊधम सिंह नगर
    • रुद्रपुर
    • सितारगंज
    • बाजपुर
    • किच्छा
    • काशीपुर
    • खटीमा
    • गदरपुर
    • जसपुर
    • नानकमत्ता
    • पंतनगर
  • उत्तराखंड
  • उत्तर प्रदेश
  • राजनीति
  • राष्ट्रीय
  • अंतर्राष्ट्रीय
  • क्राइम
  • खेल
  • मनोरंजन
  • शिक्षा
  • संपादकीय
  • स्पेशल
  • स्वास्थ्य
  • सिख डायरेक्टरी
    • उत्तराखंड
  • Login
No Result
View All Result
  • Home
  • हमारा जिला
    • ऊधम सिंह नगर
    • रुद्रपुर
    • सितारगंज
    • बाजपुर
    • किच्छा
    • काशीपुर
    • खटीमा
    • गदरपुर
    • जसपुर
    • नानकमत्ता
    • पंतनगर
  • उत्तराखंड
  • उत्तर प्रदेश
  • राजनीति
  • राष्ट्रीय
  • अंतर्राष्ट्रीय
  • क्राइम
  • खेल
  • मनोरंजन
  • शिक्षा
  • संपादकीय
  • स्पेशल
  • स्वास्थ्य
  • सिख डायरेक्टरी
    • उत्तराखंड
  • Login
No Result
View All Result
Qtv Punjabi
No Result
View All Result
Home राजनीति

ਖੇਤੀ ਕਾਨੂੰਨਾਂ ਦੀ ਵਾਪਸੀ ਮਗਰੋਂ ਮੁੱਖ ਮੰਤਰੀ ਖੱਟਰ ਦੇ ਤੇਵਰ ਨਰਮ, ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਜਾਵੇਗਾ

Qtv News by Qtv News
December 3, 2021
in राजनीति, राष्ट्रीय
0
ਖੇਤੀ ਕਾਨੂੰਨਾਂ ਦੀ ਵਾਪਸੀ ਮਗਰੋਂ ਮੁੱਖ ਮੰਤਰੀ ਖੱਟਰ ਦੇ ਤੇਵਰ ਨਰਮ, ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਜਾਵੇਗਾ
0
SHARES
14
VIEWS
Share on FacebookShare on Twitter

ਕਰਨਾਲ: ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਮਗਰੋਂ ਹਰਿਆਣਾ ਦੀ ਖੱਟਰ ਸਰਕਾਰ ਵੀ ਨਰਮ ਪੈ ਗਈ ਹੈ। ਕਿਸਾਨ ਅੰਦੋਲਨ ਪ੍ਰਤੀ ਸਖਤ ਤੇਵਰ ਵਿਖਾਉਣ ਵਾਲੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਬੈਕਫੁੱਟ ‘ਤੇ ਨਜ਼ਰ ਆਏ। ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਜਾਵੇਗਾ। ਕਿਸਾਨਾਂ ਨਾਲ ਗੱਲਬਾਤ ਬਹੁਤ ਨਜ਼ਦੀਕ ਪਹੁੰਚ ਗਈ ਹੈ।

ਕਿਸਾਨਾਂ ‘ਤੇ ਦਰਜ ਹੋਏ ਕੇਸਾਂ ਬਾਰੇ ਵੀ ਮੁੱਖ ਮੰਤਰੀ ਦੇ ਸੁਰ ਕਾਫੀ ਨਰਮ ਨਜ਼ਰ ਆਏ। ਉਨ੍ਹਾਂ ਨੇ ਕਿਹਾ ਕਿ ਜਦੋਂ ਕਿਸਾਨਾਂ ਨਾਲ ਗੱਲਬਾਤ ਹੋਵੇਗੀ, ਉਦੋਂ ਹੀ ਕੇਸਾਂ ਬਾਰੇ ਵੀ ਗੱਲ ਕੀਤੀ ਜਾਵੇਗੀ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਹਨ। ਹੁਣ ਉਨ੍ਹਾਂ ਨੂੰ ਆਪਣੇ ਘਰਾਂ ਨੂੰ ਪਰਤਣਾ ਚਾਹੀਦਾ ਹੈ।

ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਸਭ ਤੋਂ ਵੱਧ ਸਖਤੀ ਹਰਿਆਣਾ ਅੰਦਰ ਹੀ ਹੋਈ। ਕਿਸਾਨਾਂ ਦਾ ਕਹਿਣਾ ਹੈ ਕਿ ਹਰਿਆਣਾ ਸਰਕਾਰ ਨੇ 48000 ਕਿਸਨਾਂ ਖਿਲਾਫ ਕੇਸ ਦਰਜ ਕੀਤੇ ਹਨ। ਮੁੱਖ ਮੰਤਰੀ ਖੱਟਰ ਖੁਦ ਕਿਸਾਨਾਂ ਨੂੰ ਸ਼ਰਾਰਤੀ ਅਨਸਰ ਦੱਸਦੇ ਰਹੇ ਹਨ। ਉਨ੍ਹਾਂ ਨੇ ਤਾਂ ਸਪਸ਼ਟ ਕਿਹਾ ਸੀ ਕਿ ਖੇਤੀ ਕਾਨੂੰਨ ਹੁਣ ਕਿਸੇ ਵੀ ਕੀਮਤ ਉੱਪਰ ਵਾਪਸ ਨਹੀਂ ਹੋਣਗੇ।

ਉਧਰ, ਕਿਸਾਨਾਂ ਦਾ ਕਹਿਣਾ ਹੈ ਕਿ ਅਜੇ ਤੱਕ ਸਰਕਾਰ ਨਾਲ ਗੱਲਬਾਤ ਲਈ ਕੋਈ ਬੁਲਾਵਾ ਨਹੀਂ ਭੇਜਿਆ ਗਿਆ। ਇਸ ਲਈ ਫਸਲਾਂ ‘ਤੇ MSP ਕਾਨੂੰਨ, ਕਿਸਾਨਾਂ ‘ਤੇ ਦਰਜ ਕੇਸ, ਮ੍ਰਿਤਕ ਕਿਸਾਨਾਂ ਨੂੰ ਮੁਆਵਜ਼ੇ ਸਮੇਤ ਕਈ ਮੰਗਾਂ ਨੂੰ ਲੈ ਕੇ ਕਿਸਾਨ ਅਜੇ ਵੀ ਆਪਣਾ ਅੰਦੋਲਨ ਖਤਮ ਨਹੀਂ ਕਰ ਰਹੇ। ਇਸ ਬਾਰੇ ਅਗਲੀ ਰਣਨੀਤੀ ਲਈ ਚਾਰ ਦਸੰਬਰ ਨੂੰ ਕਿਸਾਨਾਂ ਦੀ ਮੀਟਿੰਗ ਹੋ ਰਹੀ ਹੈ। ਇਸ ਵਿੱਚ ਅੰਦੋਲਨ ਬਾਰੇ ਫੈਸਲਾ ਹੋਏਗਾ। ਸਰਕਾਰ ਵੱਲੋਂ ਵੀ 4 ਦਸੰਬਰ ਨੂੰ ਹੋਣ ਵਾਲੀ ਕਿਸਾਨਾਂ ਦੀ ਮੀਟਿੰਗ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। 

Previous Post

ਮਨਜਿੰਦਰ ਸਿਰਸਾ ਦੇ BJP ‘ਚ ਸ਼ਾਮਲ ਹੋਣ ਤੋਂ ਭੜਕੇ ਕਿਸਾਨ, ਪੁਤਲਾ ਫੂਕ ਕੇ ਰੋਸ ਮੁਜ਼ਾਹਰਾ

Next Post

ਬੀਜੇਪੀ ਸੰਸਦ ਮੈਂਬਰ ਵਰੁਣ ਗਾਂਧੀ ਨੇ ਵਿਖਾਇਆ ਆਪਣੀ ਹੀ ਸਰਕਾਰ ਨੂੰ ਸ਼ੀਸ਼ਾ, ਪੁੱਛਿਆ ਕਦੋਂ ਤੱਕ ਦੇਸ਼ ਦੇ ਨੌਜਵਾਨ ਸਬਰ ਰੱਖਣ?

Qtv News

Qtv News

Next Post
ਭਾਜਪਾ ਸਾਂਸਦ ਵਰੁਣ ਗਾਂਧੀ ਨੇ ਵੀ ਸਾਂਝੀ ਕੀਤੀ ਕਿਸਾਨਾਂ ਨੂੰ ਕੁਚਲਣ ਦੀ ਵੀਡੀਓ, ਲਿਖਿਆ-ਦੋਸ਼ੀਆਂ ਨੂੰ ਤੁਰਤ ਗ੍ਰਿਫਤਾਰ ਕਰੋ

ਬੀਜੇਪੀ ਸੰਸਦ ਮੈਂਬਰ ਵਰੁਣ ਗਾਂਧੀ ਨੇ ਵਿਖਾਇਆ ਆਪਣੀ ਹੀ ਸਰਕਾਰ ਨੂੰ ਸ਼ੀਸ਼ਾ, ਪੁੱਛਿਆ ਕਦੋਂ ਤੱਕ ਦੇਸ਼ ਦੇ ਨੌਜਵਾਨ ਸਬਰ ਰੱਖਣ?

Leave a Reply Cancel reply

Your email address will not be published. Required fields are marked *

Plugin Install : Widget Tab Post needs JNews - View Counter to be installed
  • Trending
  • Comments
  • Latest
CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ

CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ

March 28, 2024
डेरा कार सेवा के बाबा तरसेम सिंह की गोली मारकर हत्या

डेरा कार सेवा के बाबा तरसेम सिंह की गोली मारकर हत्या

March 28, 2024
ਨੌਜਵਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼

ਨੌਜਵਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼

December 18, 2021
Rudrapur: भगवानपुर में चली जेसीपी दर्जनों मकान तोड़े गए पुलिस ने गांव वालो से की मारपीट

Rudrapur: भगवानपुर में चली जेसीपी दर्जनों मकान तोड़े गए पुलिस ने गांव वालो से की मारपीट

July 11, 2024
ਇੰਡੀਗੋ ਏਅਰ ਦੀ ਦਿੱਲੀ-ਪੰਤਨਗਰ-ਦੇਹਰਾਦੂਨ ਵਿਚਕਾਰ ਨਾਨ-ਸਟਾਪ ਉਡਾਣ ਅੱਜ ਤੋਂ ਹੋਈ ਸ਼ੁਰੂ

ਇੰਡੀਗੋ ਏਅਰ ਦੀ ਦਿੱਲੀ-ਪੰਤਨਗਰ-ਦੇਹਰਾਦੂਨ ਵਿਚਕਾਰ ਨਾਨ-ਸਟਾਪ ਉਡਾਣ ਅੱਜ ਤੋਂ ਹੋਈ ਸ਼ੁਰੂ

81
ਡਾਇਰੈਕਟਰਾਂ ਦੇ ਰੋਸ਼ ਦੇ ਬਾਵਜੂਦ ਗੁਰਦੁਆਰਾ ਨਾਨਕਮੱਤਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸ: ਹਰਬੰਸ ਸਿੰਘ ਚੁੱਘ, ਜਾਣੋ ਕੀ ਹੈ ਪੂਰਾ ਮਾਮਲਾ

ਡਾਇਰੈਕਟਰਾਂ ਦੇ ਰੋਸ਼ ਦੇ ਬਾਵਜੂਦ ਗੁਰਦੁਆਰਾ ਨਾਨਕਮੱਤਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸ: ਹਰਬੰਸ ਸਿੰਘ ਚੁੱਘ, ਜਾਣੋ ਕੀ ਹੈ ਪੂਰਾ ਮਾਮਲਾ

35
ਦੇਹਰਾਦੂਨ ‘ਚ ਵੀ ਖੋਲ੍ਹੇਗੀ ਸ਼ਹੀਦ ਭਗਤ ਸਿੰਘ ਸੇਵਾ ਦਲ ਦੀ ਸ਼ਾਖਾ :ਡਾਕਟਰ ਜਤਿੰਦਰ ਸਿੰਘ ਸ਼ੰਟੀ

ਦੇਹਰਾਦੂਨ ‘ਚ ਵੀ ਖੋਲ੍ਹੇਗੀ ਸ਼ਹੀਦ ਭਗਤ ਸਿੰਘ ਸੇਵਾ ਦਲ ਦੀ ਸ਼ਾਖਾ :ਡਾਕਟਰ ਜਤਿੰਦਰ ਸਿੰਘ ਸ਼ੰਟੀ

23
ਰੁਦਰਪੁਰ: ਭਾਜਪਾ ਉਮੀਦਵਾਰ ਸ਼ਿਵ ਅਰੋੜਾ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਲੋਕਾਂ ਨਾਲ ਘਰ-ਘਰ ਜਾ ਕੇ ਕਰ ਰਹੇ ਹਨ ਸੰਪਰਕ,ਮਿਲ ਰਿਹਾ ਹੈ ਪੂਰਾ ਸਮਰਥਨ

ਰੁਦਰਪੁਰ: ਭਾਜਪਾ ਉਮੀਦਵਾਰ ਸ਼ਿਵ ਅਰੋੜਾ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਲੋਕਾਂ ਨਾਲ ਘਰ-ਘਰ ਜਾ ਕੇ ਕਰ ਰਹੇ ਹਨ ਸੰਪਰਕ,ਮਿਲ ਰਿਹਾ ਹੈ ਪੂਰਾ ਸਮਰਥਨ

11

पहाड़गंज में मकानों में लाल निशान लगाने की कार्रवाई से लोगों में हड़कंप

June 20, 2025

गोलीकांड का एक आरोपी गिरफ्तार,पिस्टल बरामद

June 20, 2025

भाजपा नेता सुदीप डे की पत्नी ने सुसाइड किया, तीन माह पहले हुआ था प्रेम विवाह

June 20, 2025

रुद्रपुर सिटी क्लब कार्यकारिणी सदस्य के लिए ठुकराल ने जोर शोर से कराया नामांकन

June 20, 2025

Recent News

We bring you the best Premium WordPress Themes that perfect for news, magazine, personal blog, etc. Check our landing page for details.

Follow Us

Browse by Category

  • latest news
  • NCR DELHI
  • Punjab news
  • Qtv Network
  • अंतर्राष्ट्रीय
  • उत्तर प्रदेश
  • उत्तराखंड
  • ऊधम सिंह नगर
  • काशीपुर
  • किच्छा
  • क्राइम
  • खटीमा
  • खेल
  • गदरपुर
  • जसपुर
  • धर्म
  • नानकमत्ता
  • पंतनगर
  • पीलीभीत
  • बाजपुर
  • मनोरंजन
  • राजनीति
  • राष्ट्रीय
  • रुद्रपुर
  • शिक्षा
  • संपादकीय
  • सितारगंज
  • स्पेशल
  • स्वास्थ्य
  • हमारा जिला
  • ਪੰਜਾਬੀ ਖਬਰਾਂ
  • About
  • Advertise
  • Privacy & Policy
  • Contact

© 2021 News Portal - Qtv Punjabi Qtv Punjabi.