ਦੱਸਣਯੋਗ ਹੈ ਕਿ ਬੀਤੇ ਦਿਨ ਪਿੰਡ ਮਨਸੂਰਪੁਰ ਵਿਖੇ ਰਾਣਾ ਮਨਸੂਰਪੁਰੀਆ ਨੂੰ ਫੜਨ ਗਈ ਸੀਆਈਏ ਸਟਾਫ ਦੀ ਟੀਮ ਉੱਤੇ ਗੈਂਗਸਟਰ ਰਾਣਾ ਨੇ ਹਮਲਾ ਕਰਕੇ ਇਕ ਮੁਲਾਜ਼ਮ ਅੰਮਿ੍ਤਪਾਲ ਸਿੰਘ ਨੂੰ ਜ਼ਖਮੀ ਕਰ ਦਿੱਤਾ ਸੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।
ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿਚ ਬੀਤੇ ਦਿਨ ਪੁਲਿਸ ਮੁਲਾਜ਼ਮ ’ਤੇ ਗੋਲੀ ਚਲਾਉਣ ਵਾਲੇ ਸੁਖਵਿੰਦਰ ਸਿੰਘ ਰਾਣਾ ਉਰਫ ਗੈਂਗਸਟਰ ਰਾਣਾ ਮਨਸੂਰਪੁਰੀਆ ਨੂੰ ਪੁਲਿਸ ਨੇ ਮੁਕੇਰੀਆਂ ਪਠਾਨਕੋਟ ਕੌਮੀ ਮਾਰਗ ਉਤੇ ਪੈਂਦੇ ਪਿੰਡ ਪੁਰਾਣਾ ਭੰਗਾਲਾ ਨੇੜੇ ਇਕ ਮੁਕਾਬਲੇ ਵਿਚ ਢੇਰ ਕਰ ਦਿੱਤਾ।
ਦੱਸਣਯੋਗ ਹੈ ਕਿ ਬੀਤੇ ਦਿਨ ਪਿੰਡ ਮਨਸੂਰਪੁਰ ਵਿਖੇ ਰਾਣਾ ਮਨਸੂਰਪੁਰੀਆ ਨੂੰ ਫੜਨ ਗਈ ਸੀਆਈਏ ਸਟਾਫ ਦੀ ਟੀਮ ਉਤੇ ਗੈਂਗਸਟਰ ਨੇ ਹਮਲਾ ਕਰਕੇ ਇਕ ਮੁਲਾਜ਼ਮ ਅੰਮਿ੍ਤਪਾਲ ਸਿੰਘ ਨੂੰ ਜ਼ਖਮੀ ਕਰ ਦਿੱਤਾ ਸੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ।