• About
  • Advertise
  • Privacy & Policy
  • Contact
Qtv Punjabi
Advertisement
  • Home
  • हमारा जिला
    • ऊधम सिंह नगर
    • रुद्रपुर
    • सितारगंज
    • बाजपुर
    • किच्छा
    • काशीपुर
    • खटीमा
    • गदरपुर
    • जसपुर
    • नानकमत्ता
    • पंतनगर
  • उत्तराखंड
  • उत्तर प्रदेश
  • राजनीति
  • राष्ट्रीय
  • अंतर्राष्ट्रीय
  • क्राइम
  • खेल
  • मनोरंजन
  • शिक्षा
  • संपादकीय
  • स्पेशल
  • स्वास्थ्य
  • सिख डायरेक्टरी
    • उत्तराखंड
  • Login
No Result
View All Result
  • Home
  • हमारा जिला
    • ऊधम सिंह नगर
    • रुद्रपुर
    • सितारगंज
    • बाजपुर
    • किच्छा
    • काशीपुर
    • खटीमा
    • गदरपुर
    • जसपुर
    • नानकमत्ता
    • पंतनगर
  • उत्तराखंड
  • उत्तर प्रदेश
  • राजनीति
  • राष्ट्रीय
  • अंतर्राष्ट्रीय
  • क्राइम
  • खेल
  • मनोरंजन
  • शिक्षा
  • संपादकीय
  • स्पेशल
  • स्वास्थ्य
  • सिख डायरेक्टरी
    • उत्तराखंड
  • Login
No Result
View All Result
Qtv Punjabi
No Result
View All Result
Home उत्तर प्रदेश

ਲਖੀਮਪੁਰ ਖੀਰੀ ਹਿੰਸਾ ਨੂੰ ਹਿੰਦੂ ਬਨਾਮ ਸਿੱਖ ਬਣਾਉਣ ਦੀ ਕੋਸ਼ਿਸ਼? ਵਰੁਨ ਗਾਂਧੀ ਦੀ ਚੇਤਾਵਨੀ

Qtv News by Qtv News
October 11, 2021
in उत्तर प्रदेश, क्राइम, राजनीति, राष्ट्रीय
0
ਭਾਜਪਾ ਸਾਂਸਦ ਵਰੁਣ ਗਾਂਧੀ ਨੇ ਵੀ ਸਾਂਝੀ ਕੀਤੀ ਕਿਸਾਨਾਂ ਨੂੰ ਕੁਚਲਣ ਦੀ ਵੀਡੀਓ, ਲਿਖਿਆ-ਦੋਸ਼ੀਆਂ ਨੂੰ ਤੁਰਤ ਗ੍ਰਿਫਤਾਰ ਕਰੋ
0
SHARES
49
VIEWS
Share on FacebookShare on Twitter

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਅੱਜ ਲਖੀਮਪੁਰ ਖੀਰੀ ਹਿੰਸਾ ਬਾਰੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਸ਼ਰੇਆਮ ਦੋਸ਼ ਲਾਇਆ ਹੈ ਕਿ ਲਖੀਮਪੁਰ ਖੀਰੀ ਹਿੰਸਾ ਨੂੰ ਹਿੰਦੂ ਬਨਾਮ ਸਿੱਖ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੋਸ਼ਿਸ਼ ਨਾ ਸਿਰਫ ‘ਅਨੈਤਿਕ ਤੇ ਗਲਤ ਧਾਰਨਾ’ ਪੈਦਾ ਕਰ ਰਹੀ ਹੈ ਬਲਕਿ ‘ਖਤਰਨਾਕ’ ਵੀ ਹੈ।

ਦੱਸ ਦਈਏ ਕਿ ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ 3 ਅਕਤੂਬਰ ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਵਿਖੇ ਹੋਈ ਹਿੰਸਾ ਤੋਂ ਬਾਅਦ ਲਗਾਤਾਰ ਆਪਣੀ ਹੀ ਸਰਕਾਰ ਨੂੰ ਨਿਸ਼ਾਨਾ ਬਣਾ ਰਹੇ ਹਨ। ਲਖੀਮਪੁਰ ਹਿੰਸਾ ਤੋਂ ਬਾਅਦ ਵਰੁਣ ਨੇ ਇੱਕ ਵੀਡੀਓ ਸਾਂਝਾ ਕੀਤਾ ਤੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਇਸ ਮੁੱਦੇ ‘ਤੇ ਯੋਗੀ ਸਰਕਾਰ ਨੂੰ ਚਿੱਠੀ ਲਿਖੀ ਗਈ ਸੀ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਗੰਨੇ ਦੇ ਮੁੱਦੇ ‘ਤੇ ਸੀਐਮ ਯੋਗੀ ਨੂੰ ਚਿੱਠੀ ਲਿਖੀ ਸੀ।

ਅੱਜ ਫਿਰ ਵਰੁਣ ਗਾਂਧੀ ਨੇ ਟਵੀਟ ਕਰਕੇ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਐਤਵਾਰ ਨੂੰ ਵਰੁਣ ਗਾਂਧੀ ਨੇ ਲਖੀਮਪੁਰ ਹਿੰਸਾ ਨੂੰ ਲੈ ਕੇ ਯੋਗੀ ਸਰਕਾਰ ‘ਤੇ ਹਮਲਾ ਬੋਲਿਆ। ਉਨ੍ਹਾਂ ਟਵੀਟ ਕੀਤਾ ਕਿ ਲਖੀਮਪੁਰ ਖੀਰੀ ਹਿੰਸਾ ਨੂੰ ਹਿੰਦੂ ਬਨਾਮ ਸਿੱਖ ਲੜਾਈ ਵਿੱਚ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

An attempt to turn #LakhimpurKheri into a Hindu vs Sikh battle is being made. Not only is this an immoral & false narrative, it is dangerous to create these fault-lines & reopen wounds that have taken a generation to heal.We must not put petty political gains above national unity

— Varun Gandhi (@varungandhi80) October 10, 2021

ਵਰੁਣ ਗਾਂਧੀ ਨੇ ਕਿਹਾ ਕਿ ਅਜਿਹੀ ਕੋਸ਼ਿਸ਼ ਨਾ ਸਿਰਫ ਅਨੈਤਿਕ ਤੇ ਝੂਠੀ ਹੈ, ਬਲਕਿ ਉਨ੍ਹਾਂ ਜ਼ਖ਼ਮਾਂ ਨੂੰ ਦੁਬਾਰਾ ਕੁਰੇਦਨਾ ਖਤਰਨਾਕ ਹੈ ਜਿਸ ਨੂੰ ਠੀਕ ਹੋਣ ਵਿੱਚ ਕਈ ਪੀੜ੍ਹੀਆਂ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਰਾਜਨੀਤਕ ਲਾਭ ਨੂੰ ਰਾਸ਼ਟਰੀ ਏਕਤਾ ਤੋਂ ਉੱਪਰ ਨਹੀਂ ਰੱਖਣਾ ਚਾਹੀਦਾ।

Tags: lakhimpur khiripilibhitvarun gandhi
Previous Post

ਸੁਖਬੀਰ ਬਾਦਲ ਦਾ ਵਿਰੋਧ, ਕਿਸਾਨਾਂ ਨੇ ਗੱਡੀ ਤੇ ਸੁੱਟੀ ਜੁੱਤੀ, ਵੇਖੋ ਵੀਡੀਓ

Next Post

ਸੀਤਾਰਗੰਜ ਖੰਡ ਮਿੱਲ ਨਵੰਬਰ ਵਿੱਚ ਚੱਲੇਗੀ: ਹਰਵੰਸ਼

Qtv News

Qtv News

Next Post
ਸੀਤਾਰਗੰਜ ਖੰਡ ਮਿੱਲ ਨਵੰਬਰ ਵਿੱਚ ਚੱਲੇਗੀ: ਹਰਵੰਸ਼

ਸੀਤਾਰਗੰਜ ਖੰਡ ਮਿੱਲ ਨਵੰਬਰ ਵਿੱਚ ਚੱਲੇਗੀ: ਹਰਵੰਸ਼

Leave a Reply Cancel reply

Your email address will not be published. Required fields are marked *

Plugin Install : Widget Tab Post needs JNews - View Counter to be installed
  • Trending
  • Comments
  • Latest
CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ

CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ

March 28, 2024
डेरा कार सेवा के बाबा तरसेम सिंह की गोली मारकर हत्या

डेरा कार सेवा के बाबा तरसेम सिंह की गोली मारकर हत्या

March 28, 2024
ਨੌਜਵਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼

ਨੌਜਵਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼

December 18, 2021
Rudrapur: भगवानपुर में चली जेसीपी दर्जनों मकान तोड़े गए पुलिस ने गांव वालो से की मारपीट

Rudrapur: भगवानपुर में चली जेसीपी दर्जनों मकान तोड़े गए पुलिस ने गांव वालो से की मारपीट

July 11, 2024
ਇੰਡੀਗੋ ਏਅਰ ਦੀ ਦਿੱਲੀ-ਪੰਤਨਗਰ-ਦੇਹਰਾਦੂਨ ਵਿਚਕਾਰ ਨਾਨ-ਸਟਾਪ ਉਡਾਣ ਅੱਜ ਤੋਂ ਹੋਈ ਸ਼ੁਰੂ

ਇੰਡੀਗੋ ਏਅਰ ਦੀ ਦਿੱਲੀ-ਪੰਤਨਗਰ-ਦੇਹਰਾਦੂਨ ਵਿਚਕਾਰ ਨਾਨ-ਸਟਾਪ ਉਡਾਣ ਅੱਜ ਤੋਂ ਹੋਈ ਸ਼ੁਰੂ

81
ਡਾਇਰੈਕਟਰਾਂ ਦੇ ਰੋਸ਼ ਦੇ ਬਾਵਜੂਦ ਗੁਰਦੁਆਰਾ ਨਾਨਕਮੱਤਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸ: ਹਰਬੰਸ ਸਿੰਘ ਚੁੱਘ, ਜਾਣੋ ਕੀ ਹੈ ਪੂਰਾ ਮਾਮਲਾ

ਡਾਇਰੈਕਟਰਾਂ ਦੇ ਰੋਸ਼ ਦੇ ਬਾਵਜੂਦ ਗੁਰਦੁਆਰਾ ਨਾਨਕਮੱਤਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸ: ਹਰਬੰਸ ਸਿੰਘ ਚੁੱਘ, ਜਾਣੋ ਕੀ ਹੈ ਪੂਰਾ ਮਾਮਲਾ

35
ਦੇਹਰਾਦੂਨ ‘ਚ ਵੀ ਖੋਲ੍ਹੇਗੀ ਸ਼ਹੀਦ ਭਗਤ ਸਿੰਘ ਸੇਵਾ ਦਲ ਦੀ ਸ਼ਾਖਾ :ਡਾਕਟਰ ਜਤਿੰਦਰ ਸਿੰਘ ਸ਼ੰਟੀ

ਦੇਹਰਾਦੂਨ ‘ਚ ਵੀ ਖੋਲ੍ਹੇਗੀ ਸ਼ਹੀਦ ਭਗਤ ਸਿੰਘ ਸੇਵਾ ਦਲ ਦੀ ਸ਼ਾਖਾ :ਡਾਕਟਰ ਜਤਿੰਦਰ ਸਿੰਘ ਸ਼ੰਟੀ

23
ਰੁਦਰਪੁਰ: ਭਾਜਪਾ ਉਮੀਦਵਾਰ ਸ਼ਿਵ ਅਰੋੜਾ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਲੋਕਾਂ ਨਾਲ ਘਰ-ਘਰ ਜਾ ਕੇ ਕਰ ਰਹੇ ਹਨ ਸੰਪਰਕ,ਮਿਲ ਰਿਹਾ ਹੈ ਪੂਰਾ ਸਮਰਥਨ

ਰੁਦਰਪੁਰ: ਭਾਜਪਾ ਉਮੀਦਵਾਰ ਸ਼ਿਵ ਅਰੋੜਾ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਲੋਕਾਂ ਨਾਲ ਘਰ-ਘਰ ਜਾ ਕੇ ਕਰ ਰਹੇ ਹਨ ਸੰਪਰਕ,ਮਿਲ ਰਿਹਾ ਹੈ ਪੂਰਾ ਸਮਰਥਨ

11

नौकरी की तलाश में सिडकुल पहुंची युवती की अस्मत लूटने के प्रयास में ठेकेदार पर केस

June 19, 2025

पूर्व बैंक मैनेजर पर किशोरी से छेड़छाड़ का मुकदमा दर्ज, गिरफ्तार,कोर्ट में पेश करने की कार्रवाई

June 19, 2025

छत्तरपुर में बंद मकान चोरों ने खंगाला,लाखों की चोरी का अनुमान,घटना सीसीटीवी कैमरे में कैद

June 19, 2025

बाईक सवार युवक की संदिग्ध परिस्थितियों में युवक की मौत

June 19, 2025

Recent News

We bring you the best Premium WordPress Themes that perfect for news, magazine, personal blog, etc. Check our landing page for details.

Follow Us

Browse by Category

  • latest news
  • NCR DELHI
  • Punjab news
  • Qtv Network
  • अंतर्राष्ट्रीय
  • उत्तर प्रदेश
  • उत्तराखंड
  • ऊधम सिंह नगर
  • काशीपुर
  • किच्छा
  • क्राइम
  • खटीमा
  • खेल
  • गदरपुर
  • जसपुर
  • धर्म
  • नानकमत्ता
  • पंतनगर
  • पीलीभीत
  • बाजपुर
  • मनोरंजन
  • राजनीति
  • राष्ट्रीय
  • रुद्रपुर
  • शिक्षा
  • संपादकीय
  • सितारगंज
  • स्पेशल
  • स्वास्थ्य
  • हमारा जिला
  • ਪੰਜਾਬੀ ਖਬਰਾਂ
  • About
  • Advertise
  • Privacy & Policy
  • Contact

© 2021 News Portal - Qtv Punjabi Qtv Punjabi.