• About
  • Advertise
  • Privacy & Policy
  • Contact
Qtv Punjabi
Advertisement
  • Home
  • हमारा जिला
    • ऊधम सिंह नगर
    • रुद्रपुर
    • सितारगंज
    • बाजपुर
    • किच्छा
    • काशीपुर
    • खटीमा
    • गदरपुर
    • जसपुर
    • नानकमत्ता
    • पंतनगर
  • उत्तराखंड
  • उत्तर प्रदेश
  • राजनीति
  • राष्ट्रीय
  • अंतर्राष्ट्रीय
  • क्राइम
  • खेल
  • मनोरंजन
  • शिक्षा
  • संपादकीय
  • स्पेशल
  • स्वास्थ्य
  • सिख डायरेक्टरी
    • उत्तराखंड
  • Login
No Result
View All Result
  • Home
  • हमारा जिला
    • ऊधम सिंह नगर
    • रुद्रपुर
    • सितारगंज
    • बाजपुर
    • किच्छा
    • काशीपुर
    • खटीमा
    • गदरपुर
    • जसपुर
    • नानकमत्ता
    • पंतनगर
  • उत्तराखंड
  • उत्तर प्रदेश
  • राजनीति
  • राष्ट्रीय
  • अंतर्राष्ट्रीय
  • क्राइम
  • खेल
  • मनोरंजन
  • शिक्षा
  • संपादकीय
  • स्पेशल
  • स्वास्थ्य
  • सिख डायरेक्टरी
    • उत्तराखंड
  • Login
No Result
View All Result
Qtv Punjabi
No Result
View All Result
Home राजनीति

ਕੈਪਟਨ ਅਮਰਿੰਦਰ ਨੇ ਆਪਣੀ ਪਾਰਟੀ ਦਾ ਨਾਂ ਰੱਖਿਆ ਪੰਜਾਬ ਲੋਕ ਕਾਂਗਰਸ

Qtv News by Qtv News
November 2, 2021
in राजनीति, राष्ट्रीय
0
ਕੈਪਟਨ ਅਮਰਿੰਦਰ ਨੇ ਆਪਣੀ ਪਾਰਟੀ ਦਾ ਨਾਂ  ਰੱਖਿਆ ਪੰਜਾਬ ਲੋਕ ਕਾਂਗਰਸ
0
SHARES
12
VIEWS
Share on FacebookShare on Twitter

ਚੰਡੀਗੜ੍ਹ

ਲੰਬੀ ਉਡੀਕ ਨੂੰ ਖਤਮ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੀ ਪਾਰਟੀ ਦਾ ਨਾਂ ਪੰਜਾਬ ਲੋਕ ਕਾਂਗਰਸ ਰੱਖ ਦਿੱਤਾ ਹੈ। ਪਾਰਟੀ ਦੀ ਰਜਿਸਟ੍ਰੇਸ਼ਨ ਭਾਰਤ ਦੇ ਚੋਣ ਕਮਿਸ਼ਨ ਕੋਲ ਮਨਜ਼ੂਰੀ ਲਈ ਲੰਬਿਤ ਹੈ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਉਂਕਿ ਉਨ੍ਹਾਂ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਉਹ ਆਪਣੀ ਪਾਰਟੀ ਬਣਾਉਣਗੇ, ਉਨ੍ਹਾਂ ਦੇ ਵਕੀਲਾਂ ਦੀ ਟੀਮ ਇਸ ਪ੍ਰਕਿਰਿਆ ‘ਤੇ ਕੰਮ ਕਰ ਰਹੀ ਹੈ ਅਤੇ ਰਜਿਸਟ੍ਰੇਸ਼ਨ ਲਈ ਭਾਰਤੀ ਚੋਣ ਕਮਿਸ਼ਨ ਨੂੰ ਅਰਜ਼ੀ ਦੇ ਦਿੱਤੀ ਹੈ।

I have today sent my resignation to @INCIndia President Ms Sonia Gandhi ji, listing my reasons for the resignation.

‘Punjab Lok Congress’ is the name of the new party. The registration is pending approval with the @ECISVEEP. The party symbol will be approved later. pic.twitter.com/Ha7f5HKouq

— Capt.Amarinder Singh (@capt_amarinder) November 2, 2021

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਪ੍ਰਸਤਾਵਿਤ ਨਾਂ ‘ਪੰਜਾਬ ਲੋਕ ਕਾਂਗਰਸ’ ‘ਤੇ ਕੋਈ ਇਤਰਾਜ਼ ਨਹੀਂ ਹੈ।

ਪਾਰਟੀ ਦੇ ਚੋਣ ਨਿਸ਼ਾਨ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਤਿੰਨ ਚੋਣ ਨਿਸ਼ਾਨ ਦਿੱਤੇ ਸਨ ਜਿਨ੍ਹਾਂ ਵਿੱਚੋਂ ਇੱਕ ਦੀ ਚੋਣ ਕੀਤੀ ਜਾਣੀ ਸੀ। ਉਨ੍ਹਾਂ ਕਿਹਾ, ਉਨ੍ਹਾਂ ਦੀ ਪਾਰਟੀ ਨੇ ਤਿੰਨ ਵੱਖ-ਵੱਖ ਚੋਣ ਨਿਸ਼ਾਨ ਵੀ ਸੌਂਪੇ ਹਨ ਅਤੇ ਅੰਤਿਮ ਚੋਣ ਚੋਣ ਕਮਿਸ਼ਨ ਵੱਲੋਂ ਸੁਝਾਏ ਗਏ ਤਿੰਨ ਅਤੇ ਪਾਰਟੀ ਵੱਲੋਂ ਪ੍ਰਸਤਾਵਿਤ ਛੇ ਚੋਣ ਨਿਸ਼ਾਨਾਂ ਵਿੱਚੋਂ ਚੁਣੇ ਜਾਣਗੇ।

ਪਾਰਟੀ ਦੀ ਰਸਮੀ ਸ਼ੁਰੂਆਤ ਬਾਅਦ ਵਿੱਚ ਕੀਤੀ ਜਾਵੇਗੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਪਾਰਟੀ ਦੀ ਸ਼ੁਰੂਆਤ ਦੇ ਸਮੇਂ ਨੀਤੀਆਂ, ਪ੍ਰੋਗਰਾਮਾਂ, ਏਜੰਡੇ ਅਤੇ ਦ੍ਰਿਸ਼ਟੀਕੋਣ ਨੂੰ ਸਪੱਸ਼ਟ ਕੀਤਾ ਜਾਵੇਗਾ।

Tags: Captain Amrinder singhPunjab
Previous Post

ਦਿੱਲੀ ਦੀ ਵਿਧਵਾ ਕਾਲੋਨੀ ਜਿੱਥੇ ਸਾਡੀਆਂ ਬੀਬੀਆਂ ਅੱਜ ਵੀ 1984 ਦਾ ਇਨਸਾਫ਼ ਉਡੀਕ ਰਹੀਆਂ

Next Post

ਸਰਕਾਰ ਨੇ ਐਕਸਾਈਜ਼ ਡਿਊਟੀ, ਪੈਟਰੋਲ ਦੀ ਕੀਮਤ 5 ਰੁਪਏ ਅਤੇ ਡੀਜ਼ਲ ਦੀ ਕੀਮਤ 10 ਰੁਪਏ ਘਟਾਈ

Qtv News

Qtv News

Next Post
ਸਰਕਾਰ ਨੇ ਐਕਸਾਈਜ਼ ਡਿਊਟੀ, ਪੈਟਰੋਲ ਦੀ ਕੀਮਤ 5 ਰੁਪਏ ਅਤੇ ਡੀਜ਼ਲ ਦੀ ਕੀਮਤ 10 ਰੁਪਏ ਘਟਾਈ

ਸਰਕਾਰ ਨੇ ਐਕਸਾਈਜ਼ ਡਿਊਟੀ, ਪੈਟਰੋਲ ਦੀ ਕੀਮਤ 5 ਰੁਪਏ ਅਤੇ ਡੀਜ਼ਲ ਦੀ ਕੀਮਤ 10 ਰੁਪਏ ਘਟਾਈ

Leave a Reply Cancel reply

Your email address will not be published. Required fields are marked *

Plugin Install : Widget Tab Post needs JNews - View Counter to be installed
  • Trending
  • Comments
  • Latest
CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ

CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ

March 28, 2024
डेरा कार सेवा के बाबा तरसेम सिंह की गोली मारकर हत्या

डेरा कार सेवा के बाबा तरसेम सिंह की गोली मारकर हत्या

March 28, 2024
ਨੌਜਵਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼

ਨੌਜਵਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼

December 18, 2021
Rudrapur: भगवानपुर में चली जेसीपी दर्जनों मकान तोड़े गए पुलिस ने गांव वालो से की मारपीट

Rudrapur: भगवानपुर में चली जेसीपी दर्जनों मकान तोड़े गए पुलिस ने गांव वालो से की मारपीट

July 11, 2024
ਇੰਡੀਗੋ ਏਅਰ ਦੀ ਦਿੱਲੀ-ਪੰਤਨਗਰ-ਦੇਹਰਾਦੂਨ ਵਿਚਕਾਰ ਨਾਨ-ਸਟਾਪ ਉਡਾਣ ਅੱਜ ਤੋਂ ਹੋਈ ਸ਼ੁਰੂ

ਇੰਡੀਗੋ ਏਅਰ ਦੀ ਦਿੱਲੀ-ਪੰਤਨਗਰ-ਦੇਹਰਾਦੂਨ ਵਿਚਕਾਰ ਨਾਨ-ਸਟਾਪ ਉਡਾਣ ਅੱਜ ਤੋਂ ਹੋਈ ਸ਼ੁਰੂ

81
ਡਾਇਰੈਕਟਰਾਂ ਦੇ ਰੋਸ਼ ਦੇ ਬਾਵਜੂਦ ਗੁਰਦੁਆਰਾ ਨਾਨਕਮੱਤਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸ: ਹਰਬੰਸ ਸਿੰਘ ਚੁੱਘ, ਜਾਣੋ ਕੀ ਹੈ ਪੂਰਾ ਮਾਮਲਾ

ਡਾਇਰੈਕਟਰਾਂ ਦੇ ਰੋਸ਼ ਦੇ ਬਾਵਜੂਦ ਗੁਰਦੁਆਰਾ ਨਾਨਕਮੱਤਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸ: ਹਰਬੰਸ ਸਿੰਘ ਚੁੱਘ, ਜਾਣੋ ਕੀ ਹੈ ਪੂਰਾ ਮਾਮਲਾ

35
ਦੇਹਰਾਦੂਨ ‘ਚ ਵੀ ਖੋਲ੍ਹੇਗੀ ਸ਼ਹੀਦ ਭਗਤ ਸਿੰਘ ਸੇਵਾ ਦਲ ਦੀ ਸ਼ਾਖਾ :ਡਾਕਟਰ ਜਤਿੰਦਰ ਸਿੰਘ ਸ਼ੰਟੀ

ਦੇਹਰਾਦੂਨ ‘ਚ ਵੀ ਖੋਲ੍ਹੇਗੀ ਸ਼ਹੀਦ ਭਗਤ ਸਿੰਘ ਸੇਵਾ ਦਲ ਦੀ ਸ਼ਾਖਾ :ਡਾਕਟਰ ਜਤਿੰਦਰ ਸਿੰਘ ਸ਼ੰਟੀ

23
ਰੁਦਰਪੁਰ: ਭਾਜਪਾ ਉਮੀਦਵਾਰ ਸ਼ਿਵ ਅਰੋੜਾ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਲੋਕਾਂ ਨਾਲ ਘਰ-ਘਰ ਜਾ ਕੇ ਕਰ ਰਹੇ ਹਨ ਸੰਪਰਕ,ਮਿਲ ਰਿਹਾ ਹੈ ਪੂਰਾ ਸਮਰਥਨ

ਰੁਦਰਪੁਰ: ਭਾਜਪਾ ਉਮੀਦਵਾਰ ਸ਼ਿਵ ਅਰੋੜਾ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਲੋਕਾਂ ਨਾਲ ਘਰ-ਘਰ ਜਾ ਕੇ ਕਰ ਰਹੇ ਹਨ ਸੰਪਰਕ,ਮਿਲ ਰਿਹਾ ਹੈ ਪੂਰਾ ਸਮਰਥਨ

11

नौकरी की तलाश में सिडकुल पहुंची युवती की अस्मत लूटने के प्रयास में ठेकेदार पर केस

June 19, 2025

पूर्व बैंक मैनेजर पर किशोरी से छेड़छाड़ का मुकदमा दर्ज, गिरफ्तार,कोर्ट में पेश करने की कार्रवाई

June 19, 2025

छत्तरपुर में बंद मकान चोरों ने खंगाला,लाखों की चोरी का अनुमान,घटना सीसीटीवी कैमरे में कैद

June 19, 2025

बाईक सवार युवक की संदिग्ध परिस्थितियों में युवक की मौत

June 19, 2025

Recent News

We bring you the best Premium WordPress Themes that perfect for news, magazine, personal blog, etc. Check our landing page for details.

Follow Us

Browse by Category

  • latest news
  • NCR DELHI
  • Punjab news
  • Qtv Network
  • अंतर्राष्ट्रीय
  • उत्तर प्रदेश
  • उत्तराखंड
  • ऊधम सिंह नगर
  • काशीपुर
  • किच्छा
  • क्राइम
  • खटीमा
  • खेल
  • गदरपुर
  • जसपुर
  • धर्म
  • नानकमत्ता
  • पंतनगर
  • पीलीभीत
  • बाजपुर
  • मनोरंजन
  • राजनीति
  • राष्ट्रीय
  • रुद्रपुर
  • शिक्षा
  • संपादकीय
  • सितारगंज
  • स्पेशल
  • स्वास्थ्य
  • हमारा जिला
  • ਪੰਜਾਬੀ ਖਬਰਾਂ
  • About
  • Advertise
  • Privacy & Policy
  • Contact

© 2021 News Portal - Qtv Punjabi Qtv Punjabi.