Baba Tarsem Singh Murder: ਨਾਨਕਮੱਤਾ ਗੁਰਦੁਆਰਾ ਸਾਹਿਬ ਦੇ ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੀ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਵੀਰਵਾਰ ਸਵੇਰੇ ਉਸ ਸਮੇਂ ਵਾਪਰੀ ਜਦੋਂ ਤਰਸੇਮ ਸਿੰਘ ਰੋਜ਼ਾਨਾ ਦੀ ਤਰ੍ਹਾਂ ਗੁਰੂ ਘਰ ਵਿਚ ਸਨ। ਉਦੋਂ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਏ।