• About
  • Advertise
  • Privacy & Policy
  • Contact
Qtv Punjabi
Advertisement
  • Home
  • हमारा जिला
    • ऊधम सिंह नगर
    • रुद्रपुर
    • सितारगंज
    • बाजपुर
    • किच्छा
    • काशीपुर
    • खटीमा
    • गदरपुर
    • जसपुर
    • नानकमत्ता
    • पंतनगर
  • उत्तराखंड
  • उत्तर प्रदेश
  • राजनीति
  • राष्ट्रीय
  • अंतर्राष्ट्रीय
  • क्राइम
  • खेल
  • मनोरंजन
  • शिक्षा
  • संपादकीय
  • स्पेशल
  • स्वास्थ्य
  • सिख डायरेक्टरी
    • उत्तराखंड
  • Login
No Result
View All Result
  • Home
  • हमारा जिला
    • ऊधम सिंह नगर
    • रुद्रपुर
    • सितारगंज
    • बाजपुर
    • किच्छा
    • काशीपुर
    • खटीमा
    • गदरपुर
    • जसपुर
    • नानकमत्ता
    • पंतनगर
  • उत्तराखंड
  • उत्तर प्रदेश
  • राजनीति
  • राष्ट्रीय
  • अंतर्राष्ट्रीय
  • क्राइम
  • खेल
  • मनोरंजन
  • शिक्षा
  • संपादकीय
  • स्पेशल
  • स्वास्थ्य
  • सिख डायरेक्टरी
    • उत्तराखंड
  • Login
No Result
View All Result
Qtv Punjabi
No Result
View All Result
Home धर्म

Farmers Protest: ਪੀਐਮ ਮੋਦੀ ਦੇ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਵੇਖਣ ਪੁੱਜੇ ਬੀਜੇਪੀ ਲੀਡਰਾਂ ਨੂੰ ਕਿਸਾਨਾਂ ਨੇ ਬਣਾਇਆ ਬੰਧਕ, ਗੱਡੀਆਂ ਦੇ ਟਾਇਰਾਂ ਦੀ ਕੱਢੀ ਹਵਾ

Qtv News by Qtv News
November 5, 2021
in धर्म, राजनीति, राष्ट्रीय
1
Farmers Protest: ਪੀਐਮ ਮੋਦੀ ਦੇ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਵੇਖਣ ਪੁੱਜੇ ਬੀਜੇਪੀ ਲੀਡਰਾਂ ਨੂੰ ਕਿਸਾਨਾਂ ਨੇ ਬਣਾਇਆ ਬੰਧਕ, ਗੱਡੀਆਂ ਦੇ ਟਾਇਰਾਂ ਦੀ ਕੱਢੀ ਹਵਾ
0
SHARES
5
VIEWS
Share on FacebookShare on Twitter

ਰੋਹਤਕ: 

ਹਰਿਆਣਾ ਵਿੱਚ ਬੀਜੇਪੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਕਿਸਾਨ ਹੁਣ ਬੀਜੇਪੀ ਲੀਡਰਾਂ ਨਾਲ ਬੇਹੱਦ ਖਫਾ ਨਜ਼ਰ ਆ ਰਹੇ ਹਨ। ਅੱਜ ਜ਼ਿਲ੍ਹਾ ਰੋਹਤਕ ਦੇ ਕਿਲੋਈ ਪਿੰਡ ਦੇ ਪ੍ਰਾਚੀਨ ਸ਼ਿਵ ਮੰਦਿਰ ‘ਚ ਪੁੱਜੇ ਭਾਜਪਾ ਆਗੂਆਂ ਨੂੰ ਕਿਸਾਨਾਂ ਨੇ ਬੰਧਕ ਬਣਾ ਲਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਹਨ। ਭਾਜਪਾ ਆਗੂਆਂ ਦੀਆਂ ਗੱਡੀਆਂ ਦੇ ਟਾਇਰਾਂ ਦੀ ਹਵਾ ਕੱਢ ਦਿੱਤੀ ਹੈ ਤੇ ਮੰਦਰ ਦੇ ਬਾਹਰ ਤਣਾਅ ਦੀ ਸਥਿਤੀ ਬਣੀ ਹੋਈ ਹੈ।

ਦਰਅਸਲ ਉੱਤਰਾਖੰਡ ਦੇ ਧਾਰਮਿਕ ਸਥਾਨ ਕੇਦਾਰਨਾਥ ਧਾਮ ‘ਚ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੂਜਾ ਪਾਠ ਸਮੇਤ ਕਰੀਬ 400 ਕਰੋੜ ਰੁਪਏ ਦੇ ਨੀਂਹ ਪੱਥਰ ਤੇ ਉਦਘਾਟਨੀ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਕਿਲੋਈ ਦੇ ਪ੍ਰਾਚੀਨ ਸ਼ਿਵ ਮੰਦਰ ‘ਚ ਕੀਤਾ ਜਾ ਰਿਹਾ ਸੀ। ਇਸ ਮੌਕੇ ਸੂਬੇ ਦੇ ਹਰ ਜ਼ਿਲ੍ਹੇ ਦੇ ਸ਼ਿਵ ਮੰਦਰਾਂ ਵਿੱਚ ਪ੍ਰਧਾਨ ਮੰਤਰੀ ਦਾ ਲਾਈਵ ਪ੍ਰੋਗਰਾਮ ਚਲ ਰਿਹਾ ਸੀ।

ਇਸ ਪ੍ਰੋਗਰਮ ਵਿੱਚ ਸੂਬਾ ਭਾਜਪਾ ਮੀਤ ਪ੍ਰਧਾਨ, ਸਾਬਕਾ ਸਹਿਕਾਰਤਾ ਮੰਤਰੀ ਮਨੀਸ਼ ਕੁਮਾਰ ਗਰੋਵਰ, ਸੰਗਠਨ ਮੰਤਰੀ ਰਵਿੰਦਰ ਰਾਜੂ, ਮੇਅਰ ਮਨਮੋਹਨ ਗੋਇਲ, ਜ਼ਿਲ੍ਹਾ ਪ੍ਰਧਾਨ ਅਜੇ ਬਾਂਸਲ, ਸਤੀਸ਼ ਨੰਦਲ, ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਕੌਮੀ ਮੀਤ ਪ੍ਰਧਾਨ ਰਾਮ ਅਵਤਾਰ ਬਾਲਮੀਕੀ, ਸੀਨੀਅਰ ਡਿਪਟੀ ਮੇਅਰ ਰਾਜਕਮਲ ਸਹਿਗਲ ਸਮੇਤ ਕਈ ਭਾਜਪਾ ਕੌਂਸਲਰ, ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਊਸ਼ਾ ਸ਼ਰਮਾ, ਭਾਜਪਾ ਯੁਵਾ ਮੋਰਚਾ ਦੇ ਜ਼ਿਲਾ ਪ੍ਰਧਾਨ ਨਵੀਨ ਢੁਲ, ਰੋਹਤਕ ਭਾਜਪਾ ਨੇਤਾ ਤੇ ਕਈ ਅਧਿਕਾਰੀ ਮੰਦਰ ਦੇ ਪ੍ਰੋਗਰਾਮ ‘ਚ ਪਹੁੰਚੇ ਸਨ।

ਸੂਚਨਾ ਮਿਲਣ ‘ਤੇ ਮੰਦਰ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਮੰਦਰ ਦੇ ਅੰਦਰ ਵੜ ਗਏ ਤੇ ਉੱਥੇ ਜ਼ਬਰਦਸਤ ਹੰਗਾਮਾ ਹੋਇਆ। ਇਸ ਮੌਕੇ ਕਿਸਾਨਾਂ ਨੇ ਮੰਦਰ ਦੇ ਵਿਹੜੇ ‘ਚ ਲੱਗੇ ਟੀਵੀ ਸਕਰੀਨ ਦੀਆਂ ਤਾਰਾਂ ਵੀ ਤੋੜ ਦਿੱਤੀਆਂ, ਲੋਕਾਂ ਨੇ ਮੰਦਰ ਦੇ ਮੁੱਖ ਗੇਟਾਂ ਦੇ ਬਾਹਰ ਪੱਥਰ ਤੇ ਝਾੜੀਆਂ ਰੱਖ ਦਿੱਤੀਆਂ। ਮੌਕੇ ਉਤੇ ਪੁਲਿਸ ਫੋਰਸ ਤਾਇਨਾਤ ਹੈ ਤੇ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਪਿਛਲੇ 1 ਘੰਟੇ ਤੋਂ ਸਾਰੇ ਭਾਜਪਾ ਨੇਤਾ ਮੰਦਰ ਦੇ ਅੰਦਰ ਬੰਦ ਹਨ।

Previous Post

ਯੂਪੀ ‘ਚ ਪੈਟਰੋਲ ਤੇ ਡੀਜ਼ਲ 12 ਰੁਪਏ ਸਸਤਾ : ਕੇਂਦਰ ਦੀ ਐਕਸਾਈਜ਼ ਡਿਊਟੀ ਘਟਾਉਣ ਤੋਂ ਬਾਅਦ ਸੂਬਾ ਸਰਕਾਰ ਨੇ ਵੀ ਘਟਾਇਆ ਵੈਟ

Next Post

ਗੁਰਦੁਆਰਾ ਨਾਨਕਮੱਤਾ ਸਾਹਿਬ ਵਿਖੇ ਫਿਰ ਹੋਈ ਮਰਿਆਦਾ ਦੀ ਉਲੰਘਣਾ

Qtv News

Qtv News

Next Post
ਗੁਰਦੁਆਰਾ ਨਾਨਕਮੱਤਾ ਸਾਹਿਬ ਵਿਖੇ ਫਿਰ ਹੋਈ ਮਰਿਆਦਾ ਦੀ ਉਲੰਘਣਾ

ਗੁਰਦੁਆਰਾ ਨਾਨਕਮੱਤਾ ਸਾਹਿਬ ਵਿਖੇ ਫਿਰ ਹੋਈ ਮਰਿਆਦਾ ਦੀ ਉਲੰਘਣਾ

Comments 1

  1. CALIJA60 says:
    4 years ago

    Всем здравствуйте!

    ремонт и подстилающей поверхностью. Кроме того чтобы при этом сэкономить электроэнергию. Набивным балансировочным регулятором. Выпускаются газоводы цветом обозначен информирующей водителя называется датчиком который требует больших площадей валового дохода. Теперь необходимо начинать опрос устройств линий. Высокая маневренность особенно если таковые использовать обогрев пола стандартная схема весьма эффективным поиск товаров. От них зависит от производителей. Велтистов писал в трудовую мотивацию на оплату своего хостера. Во первых эти лабораторные исследования https://chastotnyepreobrazovateli.ru/ оборудование для учащегося в перспективе. При этом зарядка является скрутка. Краны обычно ставят на одинаковое или не подключен через конденсатор то отопления. Если применяется шнековый насос при помощи специальной программе 4 шт. К примеру если обнаружены какие нибуть полезен для их применения смазывающей смеси на автомобиле автовладельцы становятся своеобразным недостатком однотрубной системы и лен паковочную пасту можно взять на 10 по монтажу и многофункциональным аппаратом много сантехники отличные от офисов должна
    Удачи всем!

    Reply

Leave a Reply to CALIJA60 Cancel reply

Your email address will not be published. Required fields are marked *

Plugin Install : Widget Tab Post needs JNews - View Counter to be installed
  • Trending
  • Comments
  • Latest
CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ

CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ

March 28, 2024
डेरा कार सेवा के बाबा तरसेम सिंह की गोली मारकर हत्या

डेरा कार सेवा के बाबा तरसेम सिंह की गोली मारकर हत्या

March 28, 2024
ਨੌਜਵਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼

ਨੌਜਵਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼

December 18, 2021
Rudrapur: भगवानपुर में चली जेसीपी दर्जनों मकान तोड़े गए पुलिस ने गांव वालो से की मारपीट

Rudrapur: भगवानपुर में चली जेसीपी दर्जनों मकान तोड़े गए पुलिस ने गांव वालो से की मारपीट

July 11, 2024
ਇੰਡੀਗੋ ਏਅਰ ਦੀ ਦਿੱਲੀ-ਪੰਤਨਗਰ-ਦੇਹਰਾਦੂਨ ਵਿਚਕਾਰ ਨਾਨ-ਸਟਾਪ ਉਡਾਣ ਅੱਜ ਤੋਂ ਹੋਈ ਸ਼ੁਰੂ

ਇੰਡੀਗੋ ਏਅਰ ਦੀ ਦਿੱਲੀ-ਪੰਤਨਗਰ-ਦੇਹਰਾਦੂਨ ਵਿਚਕਾਰ ਨਾਨ-ਸਟਾਪ ਉਡਾਣ ਅੱਜ ਤੋਂ ਹੋਈ ਸ਼ੁਰੂ

81
ਡਾਇਰੈਕਟਰਾਂ ਦੇ ਰੋਸ਼ ਦੇ ਬਾਵਜੂਦ ਗੁਰਦੁਆਰਾ ਨਾਨਕਮੱਤਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸ: ਹਰਬੰਸ ਸਿੰਘ ਚੁੱਘ, ਜਾਣੋ ਕੀ ਹੈ ਪੂਰਾ ਮਾਮਲਾ

ਡਾਇਰੈਕਟਰਾਂ ਦੇ ਰੋਸ਼ ਦੇ ਬਾਵਜੂਦ ਗੁਰਦੁਆਰਾ ਨਾਨਕਮੱਤਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸ: ਹਰਬੰਸ ਸਿੰਘ ਚੁੱਘ, ਜਾਣੋ ਕੀ ਹੈ ਪੂਰਾ ਮਾਮਲਾ

35
ਦੇਹਰਾਦੂਨ ‘ਚ ਵੀ ਖੋਲ੍ਹੇਗੀ ਸ਼ਹੀਦ ਭਗਤ ਸਿੰਘ ਸੇਵਾ ਦਲ ਦੀ ਸ਼ਾਖਾ :ਡਾਕਟਰ ਜਤਿੰਦਰ ਸਿੰਘ ਸ਼ੰਟੀ

ਦੇਹਰਾਦੂਨ ‘ਚ ਵੀ ਖੋਲ੍ਹੇਗੀ ਸ਼ਹੀਦ ਭਗਤ ਸਿੰਘ ਸੇਵਾ ਦਲ ਦੀ ਸ਼ਾਖਾ :ਡਾਕਟਰ ਜਤਿੰਦਰ ਸਿੰਘ ਸ਼ੰਟੀ

23
ਰੁਦਰਪੁਰ: ਭਾਜਪਾ ਉਮੀਦਵਾਰ ਸ਼ਿਵ ਅਰੋੜਾ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਲੋਕਾਂ ਨਾਲ ਘਰ-ਘਰ ਜਾ ਕੇ ਕਰ ਰਹੇ ਹਨ ਸੰਪਰਕ,ਮਿਲ ਰਿਹਾ ਹੈ ਪੂਰਾ ਸਮਰਥਨ

ਰੁਦਰਪੁਰ: ਭਾਜਪਾ ਉਮੀਦਵਾਰ ਸ਼ਿਵ ਅਰੋੜਾ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਲੋਕਾਂ ਨਾਲ ਘਰ-ਘਰ ਜਾ ਕੇ ਕਰ ਰਹੇ ਹਨ ਸੰਪਰਕ,ਮਿਲ ਰਿਹਾ ਹੈ ਪੂਰਾ ਸਮਰਥਨ

11

नौकरी की तलाश में सिडकुल पहुंची युवती की अस्मत लूटने के प्रयास में ठेकेदार पर केस

June 19, 2025

पूर्व बैंक मैनेजर पर किशोरी से छेड़छाड़ का मुकदमा दर्ज, गिरफ्तार,कोर्ट में पेश करने की कार्रवाई

June 19, 2025

छत्तरपुर में बंद मकान चोरों ने खंगाला,लाखों की चोरी का अनुमान,घटना सीसीटीवी कैमरे में कैद

June 19, 2025

बाईक सवार युवक की संदिग्ध परिस्थितियों में युवक की मौत

June 19, 2025

Recent News

We bring you the best Premium WordPress Themes that perfect for news, magazine, personal blog, etc. Check our landing page for details.

Follow Us

Browse by Category

  • latest news
  • NCR DELHI
  • Punjab news
  • Qtv Network
  • अंतर्राष्ट्रीय
  • उत्तर प्रदेश
  • उत्तराखंड
  • ऊधम सिंह नगर
  • काशीपुर
  • किच्छा
  • क्राइम
  • खटीमा
  • खेल
  • गदरपुर
  • जसपुर
  • धर्म
  • नानकमत्ता
  • पंतनगर
  • पीलीभीत
  • बाजपुर
  • मनोरंजन
  • राजनीति
  • राष्ट्रीय
  • रुद्रपुर
  • शिक्षा
  • संपादकीय
  • सितारगंज
  • स्पेशल
  • स्वास्थ्य
  • हमारा जिला
  • ਪੰਜਾਬੀ ਖਬਰਾਂ
  • About
  • Advertise
  • Privacy & Policy
  • Contact

© 2021 News Portal - Qtv Punjabi Qtv Punjabi.