Where to Watch IPL Opening Ceremony 2024: ਮੁੰਬਈ- ਟਾਟਾ IPL 2024 ਦਾ ਇੰਤਜ਼ਾਰ ਖਤਮ ਹੋ ਗਿਆ ਹੈ। IPL 2024 ਦਾ ਉਤਸ਼ਾਹ ਸ਼ੁੱਕਰਵਾਰ ਯਾਨੀ 22 ਮਾਰਚ ਨੂੰ ਸ਼ੁਰੂ ਹੋਵੇਗਾ। ਆਈਪੀਐਲ ਦਾ ਪਹਿਲਾ ਮੈਚ ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਸ ਸਾਲ ਦਾ ਪਹਿਲਾ ਮੈਚ ਚੇਨਈ ਸੁਪਰ ਕਿੰਗਜ਼ ਬਨਾਮ ਰਾਇਲ ਚੈਲੇਂਜਰਜ਼ ਬੈਂਗਲੁਰੂ (CSK vs RCB) ਵਿਚਕਾਰ ਖੇਡਿਆ ਜਾਣਾ ਹੈ। ਇਸ ਨੂੰ ਲੈ ਕੇ ਕ੍ਰਿਕਟ ਪ੍ਰੇਮੀ ਕਾਫੀ ਉਤਸ਼ਾਹਿਤ ਹਨ। ਇਸ ਦੇ ਨਾਲ ਹੀ ਬਾਲੀਵੁੱਡ ਸਿਤਾਰੇ ਵੀ IPL ਦੇ ਉਦਘਾਟਨੀ ਸਮਾਰੋਹ ‘ਚ ਗਲੈਮਰ ਪਾਉਣ ਜਾ ਰਹੇ ਹਨ।