• About
  • Advertise
  • Privacy & Policy
  • Contact
Qtv Punjabi
Advertisement
  • Home
  • हमारा जिला
    • ऊधम सिंह नगर
    • रुद्रपुर
    • सितारगंज
    • बाजपुर
    • किच्छा
    • काशीपुर
    • खटीमा
    • गदरपुर
    • जसपुर
    • नानकमत्ता
    • पंतनगर
  • उत्तराखंड
  • उत्तर प्रदेश
  • राजनीति
  • राष्ट्रीय
  • अंतर्राष्ट्रीय
  • क्राइम
  • खेल
  • मनोरंजन
  • शिक्षा
  • संपादकीय
  • स्पेशल
  • स्वास्थ्य
  • सिख डायरेक्टरी
    • उत्तराखंड
  • Login
No Result
View All Result
  • Home
  • हमारा जिला
    • ऊधम सिंह नगर
    • रुद्रपुर
    • सितारगंज
    • बाजपुर
    • किच्छा
    • काशीपुर
    • खटीमा
    • गदरपुर
    • जसपुर
    • नानकमत्ता
    • पंतनगर
  • उत्तराखंड
  • उत्तर प्रदेश
  • राजनीति
  • राष्ट्रीय
  • अंतर्राष्ट्रीय
  • क्राइम
  • खेल
  • मनोरंजन
  • शिक्षा
  • संपादकीय
  • स्पेशल
  • स्वास्थ्य
  • सिख डायरेक्टरी
    • उत्तराखंड
  • Login
No Result
View All Result
Qtv Punjabi
No Result
View All Result
Home अंतर्राष्ट्रीय

ਪੰਜਾਬ ”ਚ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲਿਆਂ ਦੀ ਇਟਲੀ ਦੀਆਂ ਸੰਸਥਾਵਾਂ ਵਲੋਂ ਸਖ਼ਤ ਸ਼ਬਦਾਂ ”ਚ ਨਿਖੇਧੀ

Qtv News by Qtv News
October 5, 2021
in अंतर्राष्ट्रीय, धर्म
0
ਪੰਜਾਬ ”ਚ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲਿਆਂ ਦੀ ਇਟਲੀ ਦੀਆਂ ਸੰਸਥਾਵਾਂ ਵਲੋਂ ਸਖ਼ਤ ਸ਼ਬਦਾਂ ”ਚ ਨਿਖੇਧੀ
0
SHARES
8
VIEWS
Share on FacebookShare on Twitter

ਰੋਮ/ਇਟਲੀ (ਕੈਂਥ)

“ਪੰਜਾਬ ਸੂਬੇ ਦੀ ਧਰਤੀ ਨੂੰ ਗੁਰੂਆਂ, ਪੀਰਾਂ, ਭਗਤਾਂ, ਪੈਗੰਬਰਾਂ ਅਤੇ ਬ੍ਰਹਮਗਿਆਨੀ ਚਰਨ ਛੋਹ ਪ੍ਰਾਪਤ ਹੈ ਪਰ ਪੰਜਾਬ ਵਿੱਚ ਆਏ ਦਿਨ ਹੋ ਰਹੀਆਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀਆਂ ਬੇਅਦਬੀਆਂ ਪੰਜਾਬ ਸਰਕਾਰ ‘ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਰਹੀਆਂ ਹਨ, ਕਿਉਕਿ ਹਰ ਵਾਰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਸਿਆਸਤ ਦੀ ਭੇਂਟ ਚੜ੍ਹ ਜਾਂਦੇ ਹਨ।”

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇਟਲੀ ਦੇ ਧਾਰਮਿਕ ਸਥਾਨਾਂ ਅਤੇ ਸਮਾਜ ਸੇਵੀ ਸੰਸਥਾਂ ਦੇ ਪ੍ਰਬੰਧਕਾਂ ਵਲੋਂ ਕੀਤਾ ਗਿਆ, ਜਿਨ੍ਹਾਂ ਵਿੱਚ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ (ਰੋਮ), ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੈਂਤਰੀ (ਰੋਮ), ਗੁਰਦੁਆਰਾ ਸਿੰਘ ਸਭਾ ਅਪਰੀਲੀਆ (ਲਾਤੀਨਾ), ਗੁਰਦੁਆਰਾ ਸਿੰਘ ਸਭਾ ਚਿਸਤੇਰਨਾ ਦੀ ਲਾਤੀਨਾ ਅਤੇ ਸਮਾਜ ਸੇਵੀ ਸੰਸਥਾ ‘ਆਸ ਦੀ ਕਿਰਨ’ ਇਟਲੀ ਅਤੇ ਭਾਰਤੀ ਭਾਈਚਾਰੇ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੋ ਰਹੀਆਂ ਧਾਰਮਿਕ ਗ੍ਰੰਥ ਸਾਹਿਬਾਨਾਂ ਦੀਆਂ ਬੇਅਦਬੀਆਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ‘ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਰਹੀਆਂ ਹਨ ਕਿਉਂਕਿ ਸਭ ਕੁਝ ਪਤਾ ਹੋਣ ਦੇ ਬਾਵਜੂਦ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ। ਪ੍ਰੰਬਧਕਾਂ ਵਲੋਂ ਕਿਹਾ ਗਿਆ ਕਿ ਬੀਤੇ ਦਿਨੀਂ ਜ਼ਿਲ੍ਹਾ ਪਟਿਆਲਾ ਦੇ ਥਾਣਾ ਭਾਦਸੋਂ ਅਧੀਨ ਪੈਂਦੇ ਪਿੰਡ ‘ਦਿਤੂ ਪੁਰ ਜੱਟਾਂ’ ਦੇ ਗੁਰੂ ਸਾਹਿਬ ਵਿਖੇ ਬੇਅਦਬੀ ਨੇ ਅਤੇ ਇਸ ਤੋਂ ਪਹਿਲਾਂ ਵੀ ਹੋਏ ਇਸ ਤਰ੍ਹਾਂ ਦੇ ਮਾਮਲਿਆਂ ਨਾਲ ਦੇਸ਼ਾਂ ਵਿਦੇਸ਼ਾਂ ਦੀਆ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ, ਕਿਉਂਕਿ ਹਰ ਵਾਰ ਦੋਸ਼ੀਆਂ ਨੂੰ ਇਹ ਕਹਿ ਕੇ ਛੱਡ ਦਿੱਤਾ ਜਾਂਦਾ ਹੈ ਕਿ ਦੋਸ਼ੀ ਮਾਨਸਿਕਤਾ ਪੱਖੋਂ ਕਮਜ਼ੋਰ ਹੈ ਪਰ ਜੇਕਰ ਦੋਸ਼ੀ ਮਾਨਸਿਕਤਾ ਪੱਖੋਂ ਕਮਜ਼ੋਰ ਹੈ ਤਾ ਉਹ ਆਪਣੇ ਪਰਿਵਾਰਕ ਮੈਂਬਰਾਂ ‘ਤੇ ਹਮਲਾ ਕਿਉਂ ਨਹੀ ਕਰਦਾ, ਜੋ ਕਿ ਇੱਕ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਹੈ।

ਇਸ ਮੌਕੇ ਉਨ੍ਹਾਂ ਪੰਜਾਬ ਦੇ ਨਵੇਂ ਮੁੱਖ ਮੰਤਰੀ, ਨਵੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਕਾਨੂੰਨ ਬਣਾਏ ਜਾਣ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਤਾਂ ਜ਼ੋ ਆਉਣ ਵਾਲੇ ਸਮੇਂ ਵਿੱਚ ਕੋਈ ਵੀ ਵਿਅਕਤੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਬਾਕੀ ਸਮੂਹ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਬਾਰੇ ਸੋਚ ਵੀ ਨਾ ਸਕੇ। ਦੂਜੇ ਪਾਸੇ ‘ਆਸ ਦੀ ਕਿਰਨ’ ਇਟਲੀ ਦੇ ਸਮੂਹ ਪ੍ਰੰਬਧਕਾਂ ਵਲੋਂ ਪੰਜਾਬ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਗਿਆ ਕਿ ਹੁਣ ਤੱਕ ਪੰਜਾਬ ਸਰਕਾਰ ਪੰਜਾਬ ਵਾਸੀਆਂ ਨੂੰ ਗੁਰੂ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਕਹਿ ਕਹਿ ਕੇ ਹੀ ਲੋਕਾਂ ਨੂੰ ਭਰਮਾ ਰਹੀ ਹੈ। ਆਖ਼ਰਕਾਰ ਕਦੋਂ ਇਨ੍ਹਾਂ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ।

ਇਸ ਮੌਕੇ ਗੁਰਦੁਆਰਾ ਗੋਬਿੰਦਸਰ ਸਾਹਿਬ ਦੇ ਪ੍ਰੰਬਧਕਾਂ ਵਲੋਂ ਕਿਹਾ ਕਿ ਜੇਕਰ ਸੰਗਤਾਂ ਵਲੋਂ ਇਨ੍ਹਾਂ ਦੋਸ਼ੀਆਂ ਨੂੰ ਫੜ ਕੇ ਸਜ਼ਾਵਾਂ ਦਿੱਤੀਆਂ ਗਈਆਂ ਤਾ ਪ੍ਰਸ਼ਾਸਨ ਅਤੇ ਸਰਕਾਰ ਨੇ ਉਨ੍ਹਾਂ ‘ਤੇ ਤੁਰੰਤ ਕਾਰਵਾਈ ਕਰ ਲੈਣੀ ਹੈ ਪਰ ਅਸਲੀ ਦੋਸ਼ੀਆਂ ਨੂੰ ਫੜਨ ਲਈ ਸਰਕਾਰ ਅਤੇ ਪ੍ਰਸ਼ਾਸਨ ਕਿਉਂ ਕਤਰਾ ਰਿਹਾ ਹੈ। ਆਖ਼ਰਕਾਰ ਇਨ੍ਹਾਂ ਦੋਸ਼ੀਆਂ ਨੂੰ ਕਦੋ ਸਜ਼ਾਵਾਂ ਮਿਲਣਗੀਆਂ ਇਹ ਤਾਂ ਆਉਣ ਵਾਲਾ ਸਮਾਂ ਦੱਸੇਗਾ ਪਰ ਇਸ ਤਰ੍ਹਾਂ ਦੀਆਂ ਦੁਖਦਾਈ ਘਟਨਾਵਾਂ ਨਾਲ ਸੰਗਤਾਂ ਦੇ ਮਨਾਂ ਵਿੱਚ ਰੋਸ ਦੀ ਲਹਿਰ ਹੈ।

Previous Post

ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਪੰਜਾਬੀ ਗੀਤਾਂ ‘ਠੰਡੀਆਂ ਛਾਵਾਂ’ ਤੇ ‘ਕੁੱਖ ’ਚ ਕਬਰ’ ਉੱਪਰ ਵਿਚਾਰ ਚਰਚਾ

Next Post

ਸੁਸ਼ੀਲ ਕੁਮਾਰ ਨੇ ਦਿੱਲੀ ਕੋਰਟ ”ਚ ਜ਼ਮਾਨਤ ਪਟੀਸ਼ਨ ਕੀਤੀ ਦਾਇਰ, ਅੱਜ ਹੋ ਸਕਦੀ ਹੈ ਸੁਣਵਾਈ

Qtv News

Qtv News

Next Post
ਸੁਸ਼ੀਲ ਕੁਮਾਰ ਨੇ ਦਿੱਲੀ ਕੋਰਟ ”ਚ ਜ਼ਮਾਨਤ ਪਟੀਸ਼ਨ ਕੀਤੀ ਦਾਇਰ, ਅੱਜ ਹੋ ਸਕਦੀ ਹੈ ਸੁਣਵਾਈ

ਸੁਸ਼ੀਲ ਕੁਮਾਰ ਨੇ ਦਿੱਲੀ ਕੋਰਟ ''ਚ ਜ਼ਮਾਨਤ ਪਟੀਸ਼ਨ ਕੀਤੀ ਦਾਇਰ, ਅੱਜ ਹੋ ਸਕਦੀ ਹੈ ਸੁਣਵਾਈ

Leave a Reply Cancel reply

Your email address will not be published. Required fields are marked *

Plugin Install : Widget Tab Post needs JNews - View Counter to be installed
  • Trending
  • Comments
  • Latest
CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ

CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ

March 28, 2024
डेरा कार सेवा के बाबा तरसेम सिंह की गोली मारकर हत्या

डेरा कार सेवा के बाबा तरसेम सिंह की गोली मारकर हत्या

March 28, 2024
ਨੌਜਵਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼

ਨੌਜਵਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼

December 18, 2021
Rudrapur: भगवानपुर में चली जेसीपी दर्जनों मकान तोड़े गए पुलिस ने गांव वालो से की मारपीट

Rudrapur: भगवानपुर में चली जेसीपी दर्जनों मकान तोड़े गए पुलिस ने गांव वालो से की मारपीट

July 11, 2024
ਇੰਡੀਗੋ ਏਅਰ ਦੀ ਦਿੱਲੀ-ਪੰਤਨਗਰ-ਦੇਹਰਾਦੂਨ ਵਿਚਕਾਰ ਨਾਨ-ਸਟਾਪ ਉਡਾਣ ਅੱਜ ਤੋਂ ਹੋਈ ਸ਼ੁਰੂ

ਇੰਡੀਗੋ ਏਅਰ ਦੀ ਦਿੱਲੀ-ਪੰਤਨਗਰ-ਦੇਹਰਾਦੂਨ ਵਿਚਕਾਰ ਨਾਨ-ਸਟਾਪ ਉਡਾਣ ਅੱਜ ਤੋਂ ਹੋਈ ਸ਼ੁਰੂ

81
ਡਾਇਰੈਕਟਰਾਂ ਦੇ ਰੋਸ਼ ਦੇ ਬਾਵਜੂਦ ਗੁਰਦੁਆਰਾ ਨਾਨਕਮੱਤਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸ: ਹਰਬੰਸ ਸਿੰਘ ਚੁੱਘ, ਜਾਣੋ ਕੀ ਹੈ ਪੂਰਾ ਮਾਮਲਾ

ਡਾਇਰੈਕਟਰਾਂ ਦੇ ਰੋਸ਼ ਦੇ ਬਾਵਜੂਦ ਗੁਰਦੁਆਰਾ ਨਾਨਕਮੱਤਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸ: ਹਰਬੰਸ ਸਿੰਘ ਚੁੱਘ, ਜਾਣੋ ਕੀ ਹੈ ਪੂਰਾ ਮਾਮਲਾ

35
ਦੇਹਰਾਦੂਨ ‘ਚ ਵੀ ਖੋਲ੍ਹੇਗੀ ਸ਼ਹੀਦ ਭਗਤ ਸਿੰਘ ਸੇਵਾ ਦਲ ਦੀ ਸ਼ਾਖਾ :ਡਾਕਟਰ ਜਤਿੰਦਰ ਸਿੰਘ ਸ਼ੰਟੀ

ਦੇਹਰਾਦੂਨ ‘ਚ ਵੀ ਖੋਲ੍ਹੇਗੀ ਸ਼ਹੀਦ ਭਗਤ ਸਿੰਘ ਸੇਵਾ ਦਲ ਦੀ ਸ਼ਾਖਾ :ਡਾਕਟਰ ਜਤਿੰਦਰ ਸਿੰਘ ਸ਼ੰਟੀ

23
ਰੁਦਰਪੁਰ: ਭਾਜਪਾ ਉਮੀਦਵਾਰ ਸ਼ਿਵ ਅਰੋੜਾ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਲੋਕਾਂ ਨਾਲ ਘਰ-ਘਰ ਜਾ ਕੇ ਕਰ ਰਹੇ ਹਨ ਸੰਪਰਕ,ਮਿਲ ਰਿਹਾ ਹੈ ਪੂਰਾ ਸਮਰਥਨ

ਰੁਦਰਪੁਰ: ਭਾਜਪਾ ਉਮੀਦਵਾਰ ਸ਼ਿਵ ਅਰੋੜਾ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਲੋਕਾਂ ਨਾਲ ਘਰ-ਘਰ ਜਾ ਕੇ ਕਰ ਰਹੇ ਹਨ ਸੰਪਰਕ,ਮਿਲ ਰਿਹਾ ਹੈ ਪੂਰਾ ਸਮਰਥਨ

11

नौकरी की तलाश में सिडकुल पहुंची युवती की अस्मत लूटने के प्रयास में ठेकेदार पर केस

June 19, 2025

पूर्व बैंक मैनेजर पर किशोरी से छेड़छाड़ का मुकदमा दर्ज, गिरफ्तार,कोर्ट में पेश करने की कार्रवाई

June 19, 2025

छत्तरपुर में बंद मकान चोरों ने खंगाला,लाखों की चोरी का अनुमान,घटना सीसीटीवी कैमरे में कैद

June 19, 2025

बाईक सवार युवक की संदिग्ध परिस्थितियों में युवक की मौत

June 19, 2025

Recent News

We bring you the best Premium WordPress Themes that perfect for news, magazine, personal blog, etc. Check our landing page for details.

Follow Us

Browse by Category

  • latest news
  • NCR DELHI
  • Punjab news
  • Qtv Network
  • अंतर्राष्ट्रीय
  • उत्तर प्रदेश
  • उत्तराखंड
  • ऊधम सिंह नगर
  • काशीपुर
  • किच्छा
  • क्राइम
  • खटीमा
  • खेल
  • गदरपुर
  • जसपुर
  • धर्म
  • नानकमत्ता
  • पंतनगर
  • पीलीभीत
  • बाजपुर
  • मनोरंजन
  • राजनीति
  • राष्ट्रीय
  • रुद्रपुर
  • शिक्षा
  • संपादकीय
  • सितारगंज
  • स्पेशल
  • स्वास्थ्य
  • हमारा जिला
  • ਪੰਜਾਬੀ ਖਬਰਾਂ
  • About
  • Advertise
  • Privacy & Policy
  • Contact

© 2021 News Portal - Qtv Punjabi Qtv Punjabi.