• About
  • Advertise
  • Privacy & Policy
  • Contact
Qtv Punjabi
Advertisement
  • Home
  • हमारा जिला
    • ऊधम सिंह नगर
    • रुद्रपुर
    • सितारगंज
    • बाजपुर
    • किच्छा
    • काशीपुर
    • खटीमा
    • गदरपुर
    • जसपुर
    • नानकमत्ता
    • पंतनगर
  • उत्तराखंड
  • उत्तर प्रदेश
  • राजनीति
  • राष्ट्रीय
  • अंतर्राष्ट्रीय
  • क्राइम
  • खेल
  • मनोरंजन
  • शिक्षा
  • संपादकीय
  • स्पेशल
  • स्वास्थ्य
  • सिख डायरेक्टरी
    • उत्तराखंड
  • Login
No Result
View All Result
  • Home
  • हमारा जिला
    • ऊधम सिंह नगर
    • रुद्रपुर
    • सितारगंज
    • बाजपुर
    • किच्छा
    • काशीपुर
    • खटीमा
    • गदरपुर
    • जसपुर
    • नानकमत्ता
    • पंतनगर
  • उत्तराखंड
  • उत्तर प्रदेश
  • राजनीति
  • राष्ट्रीय
  • अंतर्राष्ट्रीय
  • क्राइम
  • खेल
  • मनोरंजन
  • शिक्षा
  • संपादकीय
  • स्पेशल
  • स्वास्थ्य
  • सिख डायरेक्टरी
    • उत्तराखंड
  • Login
No Result
View All Result
Qtv Punjabi
No Result
View All Result
Home अंतर्राष्ट्रीय

ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਪੰਜਾਬੀ ਗੀਤਾਂ ‘ਠੰਡੀਆਂ ਛਾਵਾਂ’ ਤੇ ‘ਕੁੱਖ ’ਚ ਕਬਰ’ ਉੱਪਰ ਵਿਚਾਰ ਚਰਚਾ

Qtv News by Qtv News
October 5, 2021
in अंतर्राष्ट्रीय, मनोरंजन
0
ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਪੰਜਾਬੀ ਗੀਤਾਂ ‘ਠੰਡੀਆਂ ਛਾਵਾਂ’ ਤੇ ‘ਕੁੱਖ ’ਚ ਕਬਰ’ ਉੱਪਰ ਵਿਚਾਰ ਚਰਚਾ
0
SHARES
23
VIEWS
Share on FacebookShare on Twitter

ਰੋਮ (ਕੈਂਥ)-

ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਆਪਣੀ ਸਾਹਿਤਕ ਲੜੀ ਨੂੰ ਅੱਗੇ ਤੋਰਦਿਆਂ ਪੰਜਾਬੀ ਗੀਤ ‘ਠੰਡੀਆਂ ਛਾਵਾਂ’ ਤੇ ‘ਕੁੱਖ ਵਿੱਚ ਕਬਰ’ ਉੱਪਰ ਆਨਲਾਈਨ ਵਿਚਾਰ ਚਰਚਾ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਗੀਤਕਾਰ ਸਹਿਬਾਜ਼ ਨੂੰ ਯਾਦ ਕਰਦਿਆਂ 2 ਮਿੰਟ ਦਾ ਮੌਨ ਧਾਰਨ ਕਰ ਕੇ ਕੀਤੀ ਗਈ। ਆਰੰਭਿਕ ਭਾਸ਼ਣ ’ਚ ਸਭਾ ਦੇ ਪ੍ਰਧਾਨ ਬਲਵਿੰਦਰ ਸਿੰਘ ਚਾਹਲ ਨੇ ਸਭ ਨੂੰ ਜੀ ਆਇਆਂ ਆਖਿਆ ਅਤੇ ਸਭਾ ਦੀ ਕਾਰਗੁਜ਼ਾਰੀ ਤੇ ਭਵਿੱਖ ਦੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ।

ਇਸ ਆਨਲਾਈਨ ਸਾਹਿਤਕ ਸਮਾਗਮ ’ਚ ਪ੍ਰੋ. ਰਜਿੰਦਰਪਾਲ ਸਿੰਘ ਬਰਾੜ ਪੰਜਾਬੀ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਾਮਿਲ ਹੋਏ। ਲੋਕ ਗਾਇਕ ਗੁਰਬਖਸ਼ ਸ਼ੌਂਕੀ ਤੇ ਵਾਤਾਵਰਨ ਗਾਇਕ ਬਲਵੀਰ ਸ਼ੇਰਪੁਰੀ ਨੇ ਆਪਣੇ ਗੀਤਾਂ ਨੂੰ ਸਭ ਨਾਲ ਸਾਂਝਾ ਕੀਤਾ। ਇਸ ਸਮੇਂ ਬੋਲਦਿਆਂ ਪ੍ਰੋ. ਰਜਿੰਦਰਪਾਲ ਸਿੰਘ ਬਰਾੜ ਨੇ ਪੰਜਾਬੀ ਸੱਭਿਆਚਾਰ ’ਚ ਗੀਤਾਂ ਦੇ ਮੌਲਿਕ ਸਬੰਧ ਬਾਰੇ, ਅਜੋਕੇ ਸੰਦਰਭ ’ਚ ਗੀਤਾਂ ਦਾ ਸਥਾਨ ਅਤੇ ਉਪਰੋਕਤ ਦੋਵਾਂ ਗੀਤਾਂ ਬਾਰੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ।

ਗਾਇਕ ਗੁਰਬਖਸ਼ ਸ਼ੌਂਕੀ ਨੇ ‘ਕੁੱਖ ’ਚ ਕਬਰ’ ਗੀਤ ਤੋਂ ਇਲਾਵਾ ਆਪਣੇ ਹੋਰ ਗੀਤ ਵੀ ਸਰੋਤਿਆਂ ਨਾਲ ਸਾਂਝੇ ਕੀਤੇ। ਇਸ ਤੋਂ ਬਾਅਦ ਗਾਇਕ ਬਲਵੀਰ ਸ਼ੇਰਪੁਰੀ ਨੇ ‘ਠੰਡੀਆਂ ਛਾਂਵਾਂ’ ਅਤੇ ਹੋਰ ਗੀਤ ਗਾ ਕੇ ਸੁਣਾਏ।

ਬਿੰਦਰ ਕੋਲੀਆਂਵਾਲ ਨੇ ਆਪਣੇ ਸਾਹਿਤਕ ਤੇ ਗੀਤਕਾਰੀ ਦੇ ਸਫ਼ਰ ਬਾਬਤ ਵਿਚਾਰਾਂ ਦੀ ਸਾਂਝ ਪਾਈ। ਦਲਜਿੰਦਰ ਰਹਿਲ ਬਾਰੇ ਬਲਵਿੰਦਰ ਸਿੰਘ ਚਾਹਲ ਨੇ ਉਨ੍ਹਾਂ ਦੇ ਜੀਵਨ, ਲੇਖਣੀ ਅਤੇ ਪ੍ਰਵਾਸੀ ਸਾਹਿਤ ’ਚ ਨਿਭਾਏ ਜਾ ਰਹੇ ਰੋਲ ਬਾਰੇ ਸੰਖੇਪ ’ਚ ਜਾਣਕਾਰੀ ਦਿੱਤੀ। ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਡਾ. ਸ. ਪ. ਸਿੰਘ ਨੇ ਸਭਾ ਵੱਲੋਂ ਉਲੀਕੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਭਵਿੱਖ ’ਚ ਹੋਰ ਉਮੀਦਾਂ ਦੀ ਆਸ ਜਿਤਾਈ ।

ਸਾਹਿਤ ਕਲਾ ਕੇਂਦਰ ਸਾਊਥਹਾਲ ਦੀ ਪ੍ਰਧਾਨ ਕੁਲਵੰਤ ਕੌਰ ਢਿੱਲੋਂ ਨੇ ਗੀਤਾਂ ਤੋਂ ਭਾਵੁਕ ਹੁੰਦੇ ਹੋਏ ਮਾਂ ਨੂੰ ਸਮਰਪਿਤ ਕਵਿਤਾ ਸਾਂਝੀ ਕੀਤੀ। ਪੰਜਾਬੀ ਸ਼ਾਇਰ ਗੁਰਚਰਨ ਸਿੰਘ ਜੋਗੀ, ਸਿੱਕੀ ਝੱਜੀ, ਨਿਰਵੈਲ ਸਿੰਘ ਢਿੱਲੋਂ ਤਾਸ਼ਪੁਰੀ, ਰਾਣਾ ਅਠੌਲਾ, ਪ੍ਰੋ. ਜਸਪਾਲ ਸਿੰਘ, ਹਰਦੀਪ ਸਿੰਘ ਮੰਗਲੀ ਟਾਂਡਾ, ਤੇਜਿੰਦਰ ਕੌਰ ਆਦਿ ਨੇ ਵੀ ਬਾਖੂਬੀ ਹਾਜ਼ਰੀ ਲਗਵਾਈ। ਦਲਜਿੰਦਰ ਰਹਿਲ ਦੀ ਸੰਚਾਲਨਾ ਹਰ ਵਾਰ ਦੀ ਤਰ੍ਹਾਂ ਗਹਿਰੇ ਤੇ ਸਾਹਿਤਕ ਭਾਵਾਂ ਨਾਲ ਲਬਰੇਜ਼ ਸੀ, ਜਿਸ ਨੂੰ ਸਭ ਨੇ ਪਸੰਦ ਕੀਤਾ।

Previous Post

ਲਖੀਮਪੁਰ ਖੀਰੀ ਘਟਨਾ ਦੀ ਸੰਯੁਕਤ ਕਿਸਾਨ ਮੋਰਚਾ ਮੈਰੀਲੈਂਡ ਨੇ ਕੀਤੀ ਜ਼ੋਰਦਾਰ ਨਿਖੇਧੀ

Next Post

ਪੰਜਾਬ ”ਚ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲਿਆਂ ਦੀ ਇਟਲੀ ਦੀਆਂ ਸੰਸਥਾਵਾਂ ਵਲੋਂ ਸਖ਼ਤ ਸ਼ਬਦਾਂ ”ਚ ਨਿਖੇਧੀ

Qtv News

Qtv News

Next Post
ਪੰਜਾਬ ”ਚ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲਿਆਂ ਦੀ ਇਟਲੀ ਦੀਆਂ ਸੰਸਥਾਵਾਂ ਵਲੋਂ ਸਖ਼ਤ ਸ਼ਬਦਾਂ ”ਚ ਨਿਖੇਧੀ

ਪੰਜਾਬ ''ਚ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲਿਆਂ ਦੀ ਇਟਲੀ ਦੀਆਂ ਸੰਸਥਾਵਾਂ ਵਲੋਂ ਸਖ਼ਤ ਸ਼ਬਦਾਂ ''ਚ ਨਿਖੇਧੀ

Leave a Reply Cancel reply

Your email address will not be published. Required fields are marked *

Plugin Install : Widget Tab Post needs JNews - View Counter to be installed
  • Trending
  • Comments
  • Latest
CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ

CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ

March 28, 2024
डेरा कार सेवा के बाबा तरसेम सिंह की गोली मारकर हत्या

डेरा कार सेवा के बाबा तरसेम सिंह की गोली मारकर हत्या

March 28, 2024
ਨੌਜਵਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼

ਨੌਜਵਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼

December 18, 2021
Rudrapur: भगवानपुर में चली जेसीपी दर्जनों मकान तोड़े गए पुलिस ने गांव वालो से की मारपीट

Rudrapur: भगवानपुर में चली जेसीपी दर्जनों मकान तोड़े गए पुलिस ने गांव वालो से की मारपीट

July 11, 2024
ਇੰਡੀਗੋ ਏਅਰ ਦੀ ਦਿੱਲੀ-ਪੰਤਨਗਰ-ਦੇਹਰਾਦੂਨ ਵਿਚਕਾਰ ਨਾਨ-ਸਟਾਪ ਉਡਾਣ ਅੱਜ ਤੋਂ ਹੋਈ ਸ਼ੁਰੂ

ਇੰਡੀਗੋ ਏਅਰ ਦੀ ਦਿੱਲੀ-ਪੰਤਨਗਰ-ਦੇਹਰਾਦੂਨ ਵਿਚਕਾਰ ਨਾਨ-ਸਟਾਪ ਉਡਾਣ ਅੱਜ ਤੋਂ ਹੋਈ ਸ਼ੁਰੂ

81
ਡਾਇਰੈਕਟਰਾਂ ਦੇ ਰੋਸ਼ ਦੇ ਬਾਵਜੂਦ ਗੁਰਦੁਆਰਾ ਨਾਨਕਮੱਤਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸ: ਹਰਬੰਸ ਸਿੰਘ ਚੁੱਘ, ਜਾਣੋ ਕੀ ਹੈ ਪੂਰਾ ਮਾਮਲਾ

ਡਾਇਰੈਕਟਰਾਂ ਦੇ ਰੋਸ਼ ਦੇ ਬਾਵਜੂਦ ਗੁਰਦੁਆਰਾ ਨਾਨਕਮੱਤਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸ: ਹਰਬੰਸ ਸਿੰਘ ਚੁੱਘ, ਜਾਣੋ ਕੀ ਹੈ ਪੂਰਾ ਮਾਮਲਾ

35
ਦੇਹਰਾਦੂਨ ‘ਚ ਵੀ ਖੋਲ੍ਹੇਗੀ ਸ਼ਹੀਦ ਭਗਤ ਸਿੰਘ ਸੇਵਾ ਦਲ ਦੀ ਸ਼ਾਖਾ :ਡਾਕਟਰ ਜਤਿੰਦਰ ਸਿੰਘ ਸ਼ੰਟੀ

ਦੇਹਰਾਦੂਨ ‘ਚ ਵੀ ਖੋਲ੍ਹੇਗੀ ਸ਼ਹੀਦ ਭਗਤ ਸਿੰਘ ਸੇਵਾ ਦਲ ਦੀ ਸ਼ਾਖਾ :ਡਾਕਟਰ ਜਤਿੰਦਰ ਸਿੰਘ ਸ਼ੰਟੀ

23
ਰੁਦਰਪੁਰ: ਭਾਜਪਾ ਉਮੀਦਵਾਰ ਸ਼ਿਵ ਅਰੋੜਾ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਲੋਕਾਂ ਨਾਲ ਘਰ-ਘਰ ਜਾ ਕੇ ਕਰ ਰਹੇ ਹਨ ਸੰਪਰਕ,ਮਿਲ ਰਿਹਾ ਹੈ ਪੂਰਾ ਸਮਰਥਨ

ਰੁਦਰਪੁਰ: ਭਾਜਪਾ ਉਮੀਦਵਾਰ ਸ਼ਿਵ ਅਰੋੜਾ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਲੋਕਾਂ ਨਾਲ ਘਰ-ਘਰ ਜਾ ਕੇ ਕਰ ਰਹੇ ਹਨ ਸੰਪਰਕ,ਮਿਲ ਰਿਹਾ ਹੈ ਪੂਰਾ ਸਮਰਥਨ

11

नौकरी की तलाश में सिडकुल पहुंची युवती की अस्मत लूटने के प्रयास में ठेकेदार पर केस

June 19, 2025

पूर्व बैंक मैनेजर पर किशोरी से छेड़छाड़ का मुकदमा दर्ज, गिरफ्तार,कोर्ट में पेश करने की कार्रवाई

June 19, 2025

छत्तरपुर में बंद मकान चोरों ने खंगाला,लाखों की चोरी का अनुमान,घटना सीसीटीवी कैमरे में कैद

June 19, 2025

बाईक सवार युवक की संदिग्ध परिस्थितियों में युवक की मौत

June 19, 2025

Recent News

We bring you the best Premium WordPress Themes that perfect for news, magazine, personal blog, etc. Check our landing page for details.

Follow Us

Browse by Category

  • latest news
  • NCR DELHI
  • Punjab news
  • Qtv Network
  • अंतर्राष्ट्रीय
  • उत्तर प्रदेश
  • उत्तराखंड
  • ऊधम सिंह नगर
  • काशीपुर
  • किच्छा
  • क्राइम
  • खटीमा
  • खेल
  • गदरपुर
  • जसपुर
  • धर्म
  • नानकमत्ता
  • पंतनगर
  • पीलीभीत
  • बाजपुर
  • मनोरंजन
  • राजनीति
  • राष्ट्रीय
  • रुद्रपुर
  • शिक्षा
  • संपादकीय
  • सितारगंज
  • स्पेशल
  • स्वास्थ्य
  • हमारा जिला
  • ਪੰਜਾਬੀ ਖਬਰਾਂ
  • About
  • Advertise
  • Privacy & Policy
  • Contact

© 2021 News Portal - Qtv Punjabi Qtv Punjabi.