• About
  • Advertise
  • Privacy & Policy
  • Contact
Qtv Punjabi
Advertisement
  • Home
  • हमारा जिला
    • ऊधम सिंह नगर
    • रुद्रपुर
    • सितारगंज
    • बाजपुर
    • किच्छा
    • काशीपुर
    • खटीमा
    • गदरपुर
    • जसपुर
    • नानकमत्ता
    • पंतनगर
  • उत्तराखंड
  • उत्तर प्रदेश
  • राजनीति
  • राष्ट्रीय
  • अंतर्राष्ट्रीय
  • क्राइम
  • खेल
  • मनोरंजन
  • शिक्षा
  • संपादकीय
  • स्पेशल
  • स्वास्थ्य
  • सिख डायरेक्टरी
    • उत्तराखंड
  • Login
No Result
View All Result
  • Home
  • हमारा जिला
    • ऊधम सिंह नगर
    • रुद्रपुर
    • सितारगंज
    • बाजपुर
    • किच्छा
    • काशीपुर
    • खटीमा
    • गदरपुर
    • जसपुर
    • नानकमत्ता
    • पंतनगर
  • उत्तराखंड
  • उत्तर प्रदेश
  • राजनीति
  • राष्ट्रीय
  • अंतर्राष्ट्रीय
  • क्राइम
  • खेल
  • मनोरंजन
  • शिक्षा
  • संपादकीय
  • स्पेशल
  • स्वास्थ्य
  • सिख डायरेक्टरी
    • उत्तराखंड
  • Login
No Result
View All Result
Qtv Punjabi
No Result
View All Result
Home उत्तर प्रदेश

ਮੁਖਮੰਤਰੀ ਭਗਵੰਤ ਸਿੰਘ ਮਾਨ ਦੇ ਹੱਕ ਵਿੱਚ ਬੋਲੇ ਸਮਾਜਵਾਦੀ ਪਾਰਟੀ ਦੇ ਨੇਤਾ ਬਲਵੰਤ ਸਿੰਘ ਰਾਮੂਵਾਲੀਆ

Qtv News by Qtv News
June 9, 2022
in उत्तर प्रदेश, राजनीति, राष्ट्रीय, स्पेशल
0
ਮੁਖਮੰਤਰੀ ਭਗਵੰਤ ਸਿੰਘ ਮਾਨ ਦੇ ਹੱਕ ਵਿੱਚ ਬੋਲੇ ਸਮਾਜਵਾਦੀ ਪਾਰਟੀ ਦੇ ਨੇਤਾ ਬਲਵੰਤ ਸਿੰਘ ਰਾਮੂਵਾਲੀਆ
0
SHARES
19
VIEWS
Share on FacebookShare on Twitter

ਸਮਾਜਵਾਦੀ ਪਾਰਟੀ ਦੇ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਪੰਜਾਬ ਦੇ ਮੁੱਖਮੰਤਰੀ ਭਗਵੰਤ ਸਿੰਘ ਮਾਨ ਦੀ ਹਿਮਾਇਤ ਕੀਤੀ ਹੈ।ਪ੍ਰਧਾਨ ਮੰਤਰੀ ਭਗਵੰਤ ਮਾਨ ਦੇ ਹੱਕ ਵਿੱਚ ਰਾਮੂਵਾਲੀਆ ਬੋਲਦੇ ਹੋਏ ਕਿਹਾ ਕਿ “ਮੈਂ ਠੋਕ ਕੇ ਕਹਿਣਾ ਕੇ ਨਾ ਮੈਂ ਭਗਵੰਤ ਮਾਨ ਨੂੰ ਚੋਣਾਂ ਲੜਨ ਤੋਂ ਬਾਦ ਕਦੇ ਮਿਲਿਆ ਨਾ ਹੀ ਕੋਈ ਵਧਾਈ ਦੀ ਚਿੱਠੀ ਲਿਖੀ ਆ ਪਰ ਮੈਂ ਓਹਦੇ ਹੱਕ ਚ ਬੋਲਦਾ ਹਾਂ । ਸਿਆਸੀ ਪਾਰਟੀਆਂ ਤੇ ਤੰਜ਼ ਕਸਦੇ ਹੋਏ ਓਹਨਾਂ ਕਿਹਾ ਕਿ ਤੁਸੀਂ ਓਹਨੂੰ ਕੰਮ ਹੀ ਨੂੰ ਕਰਨ ਦੇਣਾ । ਮੇਰੀ ਰਾਇ ਆ ਕਿ ਭਗਵੰਤ ਮਾਨ ਨੂੰ 31 ਦਸੰਬਰ 2022 ਤਕ ਦਾ ਘੱਟੋ ਘੱਟ ਸਮਾਂ ਦਿਉ ਤਾਂ ਜ਼ੋ ਉਹ ਆਪਣੀ ਯੋਗਤਾ ਸਾਬਿਤ ਕਰ ਸਕੇ। ਉਹ ਆਮ ਘਰ ਚੋਂ ਉੱਠ ਕੇ ਆਇਆ ਹੈ।ਉਹਨੇ ਦੂਜੇ ਮੰਤਰੀਆਂ ਵਾਂਗ ਬੱਸਾਂ ਨੀ ਪਾਈਆਂ ,ਹੋਟਲ ਨੀ ਖੋਲ੍ਹੇ ,ਜਾਇਦਾਦਾਂ ਨੀ ਬਣਾਈਆਂ ,ਉਹ ਸਹੀ ਆਦਮੀ ਹੈ । ਓਹਨਾਂ ਅਕਾਲੀ ਦਲ ਤੇ ਤੰਜ ਕਸਦਿਆਂ ਕਿਹਾ ਕਿ ਬਾਦਲਾਂ ਨੇ 4500 ਬੱਸਾਂ ਪਾਈਆਂ ਪਰ ਫਿਰ ਵੀ ਕੁਝ ਲੋਕ ਓਹਨਾਂ ਦੀ ਹਿਮਾਇਤ ਕਰਦੇ ਨੇ ਤੇ ਭਗਵੰਤ ਮਾਨ ਨੇ 29 ਕਿੱਲੇ ਜ਼ਮੀਨ ਫੜ ਵੀ ਲਈ ਉਹਦੀ ਹਿਮਾਇਤ ਕਰ ਲੋ।

ਓਹਨਾਂ ਕਿਹਾ ਕਿ ਬਾਦਲਾਂ ਨੂੰ 3 ਸੀਟਾਂ ਆਈਆਂ,ਲੋਕਾਂ ਨੇ ਸਜਾ ਦਿੱਤੀ ਆ ਪਰ ਫੇਰ ਵੀ ਓਹਨਾਂ ਦੇ ਸਮਝ ਨੀ ਪੈਂਦੀ । ਮਾਲ ਗੱਡੀਆਂ ਵਿਚ ਓਹਨਾਂ ਮਾਲ ਨੀ ਆਉਂਦਾ ਜਿੰਨੀਆ ਬਾਦਲਾਂ ਨੂੰ ਗਾਲ਼ਾਂ ਪੈਂਦੀਆਂ। ਓਹਨਾਂ ਕਿਹਾ ਕਿ ਮੈਂ ਬਾਦਲਾਂ ਅਤੇ ਅਮਨਿੰਦਰ ਸਿੰਘ ਨੂੰ ਕਹਿਣਾ ਚਾਹੁੰਦਾ ਕਿ ਥੋਡੀਆਂ ਖਰਮਸਤੀਆਂ ਹੀ ਆਮ ਆਦਮੀ ਪਾਰਟੀ ਲਈ ਮਸਤੀਆਂ ਬਣ ਗਈਆਂ ਨੇ ।

Previous Post

“ਸਿੱਧੂ ਮੂਸੇਵਾਲਾ ਦੇ ਕਾਤਲ ਬਖਸ਼ੇ ਨਹੀਂ ਜਾਣਗੇ ” ਟਵੀਟ ਕਰ ਸੀ ਐਮ ਭਗਵੰਤ ਮਾਨ ਨੇ ਕੀਤੀ ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ

Next Post

ਮੁਰਾਦਾਬਾਦ ਵਿਖੇ ਗੁਰੂਦਵਾਰਾ ਸਾਹਿਬ ਵਿੱਚ ਨਗਰ ਨਿਗਮ ਵੱਲੋਂ ਅਤਿਕ੍ਰਮਣ ਦੇ ਨਾਂ ਤੇ ਕੀਤੀ ਗਈ ਤੋੜ ਫੋੜ

Qtv News

Qtv News

Next Post
ਮੁਰਾਦਾਬਾਦ ਵਿਖੇ ਗੁਰੂਦਵਾਰਾ ਸਾਹਿਬ ਵਿੱਚ ਨਗਰ ਨਿਗਮ ਵੱਲੋਂ ਅਤਿਕ੍ਰਮਣ ਦੇ ਨਾਂ ਤੇ ਕੀਤੀ ਗਈ ਤੋੜ ਫੋੜ

ਮੁਰਾਦਾਬਾਦ ਵਿਖੇ ਗੁਰੂਦਵਾਰਾ ਸਾਹਿਬ ਵਿੱਚ ਨਗਰ ਨਿਗਮ ਵੱਲੋਂ ਅਤਿਕ੍ਰਮਣ ਦੇ ਨਾਂ ਤੇ ਕੀਤੀ ਗਈ ਤੋੜ ਫੋੜ

Leave a Reply Cancel reply

Your email address will not be published. Required fields are marked *

Plugin Install : Widget Tab Post needs JNews - View Counter to be installed
  • Trending
  • Comments
  • Latest
CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ

CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ

March 28, 2024
डेरा कार सेवा के बाबा तरसेम सिंह की गोली मारकर हत्या

डेरा कार सेवा के बाबा तरसेम सिंह की गोली मारकर हत्या

March 28, 2024
ਨੌਜਵਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼

ਨੌਜਵਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼

December 18, 2021
Rudrapur: भगवानपुर में चली जेसीपी दर्जनों मकान तोड़े गए पुलिस ने गांव वालो से की मारपीट

Rudrapur: भगवानपुर में चली जेसीपी दर्जनों मकान तोड़े गए पुलिस ने गांव वालो से की मारपीट

July 11, 2024
ਇੰਡੀਗੋ ਏਅਰ ਦੀ ਦਿੱਲੀ-ਪੰਤਨਗਰ-ਦੇਹਰਾਦੂਨ ਵਿਚਕਾਰ ਨਾਨ-ਸਟਾਪ ਉਡਾਣ ਅੱਜ ਤੋਂ ਹੋਈ ਸ਼ੁਰੂ

ਇੰਡੀਗੋ ਏਅਰ ਦੀ ਦਿੱਲੀ-ਪੰਤਨਗਰ-ਦੇਹਰਾਦੂਨ ਵਿਚਕਾਰ ਨਾਨ-ਸਟਾਪ ਉਡਾਣ ਅੱਜ ਤੋਂ ਹੋਈ ਸ਼ੁਰੂ

81
ਡਾਇਰੈਕਟਰਾਂ ਦੇ ਰੋਸ਼ ਦੇ ਬਾਵਜੂਦ ਗੁਰਦੁਆਰਾ ਨਾਨਕਮੱਤਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸ: ਹਰਬੰਸ ਸਿੰਘ ਚੁੱਘ, ਜਾਣੋ ਕੀ ਹੈ ਪੂਰਾ ਮਾਮਲਾ

ਡਾਇਰੈਕਟਰਾਂ ਦੇ ਰੋਸ਼ ਦੇ ਬਾਵਜੂਦ ਗੁਰਦੁਆਰਾ ਨਾਨਕਮੱਤਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸ: ਹਰਬੰਸ ਸਿੰਘ ਚੁੱਘ, ਜਾਣੋ ਕੀ ਹੈ ਪੂਰਾ ਮਾਮਲਾ

35
ਦੇਹਰਾਦੂਨ ‘ਚ ਵੀ ਖੋਲ੍ਹੇਗੀ ਸ਼ਹੀਦ ਭਗਤ ਸਿੰਘ ਸੇਵਾ ਦਲ ਦੀ ਸ਼ਾਖਾ :ਡਾਕਟਰ ਜਤਿੰਦਰ ਸਿੰਘ ਸ਼ੰਟੀ

ਦੇਹਰਾਦੂਨ ‘ਚ ਵੀ ਖੋਲ੍ਹੇਗੀ ਸ਼ਹੀਦ ਭਗਤ ਸਿੰਘ ਸੇਵਾ ਦਲ ਦੀ ਸ਼ਾਖਾ :ਡਾਕਟਰ ਜਤਿੰਦਰ ਸਿੰਘ ਸ਼ੰਟੀ

23
ਰੁਦਰਪੁਰ: ਭਾਜਪਾ ਉਮੀਦਵਾਰ ਸ਼ਿਵ ਅਰੋੜਾ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਲੋਕਾਂ ਨਾਲ ਘਰ-ਘਰ ਜਾ ਕੇ ਕਰ ਰਹੇ ਹਨ ਸੰਪਰਕ,ਮਿਲ ਰਿਹਾ ਹੈ ਪੂਰਾ ਸਮਰਥਨ

ਰੁਦਰਪੁਰ: ਭਾਜਪਾ ਉਮੀਦਵਾਰ ਸ਼ਿਵ ਅਰੋੜਾ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਲੋਕਾਂ ਨਾਲ ਘਰ-ਘਰ ਜਾ ਕੇ ਕਰ ਰਹੇ ਹਨ ਸੰਪਰਕ,ਮਿਲ ਰਿਹਾ ਹੈ ਪੂਰਾ ਸਮਰਥਨ

11

नौकरी की तलाश में सिडकुल पहुंची युवती की अस्मत लूटने के प्रयास में ठेकेदार पर केस

June 19, 2025

पूर्व बैंक मैनेजर पर किशोरी से छेड़छाड़ का मुकदमा दर्ज, गिरफ्तार,कोर्ट में पेश करने की कार्रवाई

June 19, 2025

छत्तरपुर में बंद मकान चोरों ने खंगाला,लाखों की चोरी का अनुमान,घटना सीसीटीवी कैमरे में कैद

June 19, 2025

बाईक सवार युवक की संदिग्ध परिस्थितियों में युवक की मौत

June 19, 2025

Recent News

We bring you the best Premium WordPress Themes that perfect for news, magazine, personal blog, etc. Check our landing page for details.

Follow Us

Browse by Category

  • latest news
  • NCR DELHI
  • Punjab news
  • Qtv Network
  • अंतर्राष्ट्रीय
  • उत्तर प्रदेश
  • उत्तराखंड
  • ऊधम सिंह नगर
  • काशीपुर
  • किच्छा
  • क्राइम
  • खटीमा
  • खेल
  • गदरपुर
  • जसपुर
  • धर्म
  • नानकमत्ता
  • पंतनगर
  • पीलीभीत
  • बाजपुर
  • मनोरंजन
  • राजनीति
  • राष्ट्रीय
  • रुद्रपुर
  • शिक्षा
  • संपादकीय
  • सितारगंज
  • स्पेशल
  • स्वास्थ्य
  • हमारा जिला
  • ਪੰਜਾਬੀ ਖਬਰਾਂ
  • About
  • Advertise
  • Privacy & Policy
  • Contact

© 2021 News Portal - Qtv Punjabi Qtv Punjabi.