ਪੈਟਰੋਲ ‘ਤੇ ਐਕਸਾਈਜ਼ ਡਿਊਟੀ 5 ਰੁਪਏ ਅਤੇ ਡੀਜ਼ਲ ‘ਤੇ 10 ਰੁਪਏ ਦੀ ਕਟੌਤੀ ਕੀਤੀ ਗਈ ਹੈ।
ਦੀਵਾਲੀ ਤੋਂ ਇੱਕ ਦਿਨ ਪਹਿਲਾਂ ਕੇਂਦਰ ਸਰਕਾਰ ਨੇ ਲੋਕਾਂ ਨੂੰ ਤੋਹਫ਼ਾ ਦਿੱਤਾ ਹੈ। ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡੀ ਰਾਹਤ ਦਿੱਤੀ ਹੈ। ਪੈਟਰੋਲ ‘ਤੇ ਐਕਸਾਈਜ਼ ਡਿਊਟੀ 5 ਰੁਪਏ ਅਤੇ ਡੀਜ਼ਲ ‘ਤੇ 10 ਰੁਪਏ ਦੀ ਕਟੌਤੀ ਕੀਤੀ ਗਈ ਹੈ।