• About
  • Advertise
  • Privacy & Policy
  • Contact
Qtv Punjabi
Advertisement
  • Home
  • हमारा जिला
    • ऊधम सिंह नगर
    • रुद्रपुर
    • सितारगंज
    • बाजपुर
    • किच्छा
    • काशीपुर
    • खटीमा
    • गदरपुर
    • जसपुर
    • नानकमत्ता
    • पंतनगर
  • उत्तराखंड
  • उत्तर प्रदेश
  • राजनीति
  • राष्ट्रीय
  • अंतर्राष्ट्रीय
  • क्राइम
  • खेल
  • मनोरंजन
  • शिक्षा
  • संपादकीय
  • स्पेशल
  • स्वास्थ्य
  • सिख डायरेक्टरी
    • उत्तराखंड
  • Login
No Result
View All Result
  • Home
  • हमारा जिला
    • ऊधम सिंह नगर
    • रुद्रपुर
    • सितारगंज
    • बाजपुर
    • किच्छा
    • काशीपुर
    • खटीमा
    • गदरपुर
    • जसपुर
    • नानकमत्ता
    • पंतनगर
  • उत्तराखंड
  • उत्तर प्रदेश
  • राजनीति
  • राष्ट्रीय
  • अंतर्राष्ट्रीय
  • क्राइम
  • खेल
  • मनोरंजन
  • शिक्षा
  • संपादकीय
  • स्पेशल
  • स्वास्थ्य
  • सिख डायरेक्टरी
    • उत्तराखंड
  • Login
No Result
View All Result
Qtv Punjabi
No Result
View All Result
Home अंतर्राष्ट्रीय

ਖ਼ਤਮ ਹੋਇਆ ਇੰਤਜ਼ਾਰ: ਕੱਲ੍ਹ ਤੋਂ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ, ਅਮਿਤ ਸ਼ਾਹ ਨੇ ਦਿੱਤੀ ਜਾਣਕਾਰੀ

Qtv News by Qtv News
November 16, 2021
in अंतर्राष्ट्रीय, धर्म, राजनीति, राष्ट्रीय
0
ਖ਼ਤਮ ਹੋਇਆ ਇੰਤਜ਼ਾਰ: ਕੱਲ੍ਹ ਤੋਂ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ, ਅਮਿਤ ਸ਼ਾਹ ਨੇ ਦਿੱਤੀ ਜਾਣਕਾਰੀ
0
SHARES
11
VIEWS
Share on FacebookShare on Twitter

ਨਵੀਂ ਦਿੱਲੀ:

ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਨੇ ਸਿੱਖ ਸੰਗਤ ਨੂੰ ਵੱਡੀ ਖੁਸ਼ਖ਼ਬਰੀ ਦਿੰਦਿਆਂ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦਾ ਐਲ਼ਾਨ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਦਿਆਂ ਦੱਸਿਆ ਕਿ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇਗਾ। ਇਸ ਦੌਰਾਨ ਭਾਰਤ ਵਿਚ ਵਸਦੀਆਂ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾ ਸਕਦੀਆਂ ਹਨ।

In a major decision, that will benefit large numbers of Sikh pilgrims, PM @Narendramodi govt has decided to re-open the Kartarpur Sahib Corridor from tomorrow, Nov 17.
This decision reflects the immense reverence of Modi govt towards Shri Guru Nanak Dev Ji and our Sikh community.

— Amit Shah (@AmitShah) November 16, 2021

ਅਮਿਤ ਸ਼ਾਹ ਨੇ ਟਵੀਟ ਕਰਦਿਆਂ ਲਿਖਿਆ ਕਿ ਕੇਂਦਰ ਸਰਕਾਰ ਨੇ ਬੁੱਧਵਾਰ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ, ਜਿਸ ਦਾ ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੂੰ ਫਾਇਦਾ ਹੋਵੇਗਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਮੋਦੀ ਸਰਕਾਰ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸਾਡੀ ਸਿੱਖ ਕੌਮ ਪ੍ਰਤੀ ਬੇਅੰਤ ਸ਼ਰਧਾ ਨੂੰ ਦਰਸਾਉਂਦਾ ਹੈ।

ਇਕ ਹੋਰ ਟਵੀਟ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਦੇਸ਼ 19 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਤਿਆਰ ਹੈ ਅਤੇ ਮੈਨੂੰ ਯਕੀਨ ਹੈ ਕਿ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦਾ ਫੈਸਲਾ ਦੇਸ਼ ਭਰ ਵਿਚ ਖੁਸ਼ੀ ਨੂੰ ਹੋਰ ਵਧਾਏਗਾ। ਜ਼ਿਕਰਯੋਗ ਹੈ ਕਿ ਮਾਰਚ 2020 ਤੋਂ ਕਰਤਾਰਪੁਰ ਲਾਂਘਾ ਬੰਦ ਹੈ।

ਕੋਰੋਨਾ ਦਾ ਅਸਰ ਖਤਮ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਈ ਆਗੂਆਂ ਵਲੋਂ ਲਗਾਤਾਰ ਪ੍ਰਧਾਨ ਮੰਤਰੀ ਕੋਲ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਰੱਖੀ ਗਈ। ਪਿਛਲੇ ਤਿੰਨ ਦਿਨਾਂ ਦੌਰਾਨ ਪੰਜਾਬ ਭਾਜਪਾ ਦਾ ਇਕ ਵਫ਼ਦ ਵੀ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਿਆ। ਇਸ ਦੌਰਾਨ ਪੰਜਾਬ ਭਾਜਪਾ ਦੇ ਵਫਦ ਨੇ ਕੇਂਦਰ ਸਰਕਾਰ ਕੋਲ ਕਰਤਾਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਸੀ।

Previous Post

ਭਾਜਪਾ ਆਗੂ ਵਰਿੰਦਰ ਸਮੰਤੀ ਦੀ ਸੜਕ ਹਾਦਸੇ ‘ਚ ਮੌਤ, ਵਿਧਾਇਕ, ਜ਼ਿਲ੍ਹਾ ਪ੍ਰਧਾਨ ਤੇ ਮੇਅਰ ਸਮੇਤ ਲੋਕਾਂ ਨੇ ਕੀਤਾ ਦੁੱਖ

Next Post

ਲਖੀਮਪੁਰ ਖੀਰੀ ਕਤਲੇਆਮ ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਸ੍ਰੀ ਰਾਕੇਸ਼ ਕੁਮਾਰ ਜੈਨ ਦੀ ਨਿਗਰਾਨੀ ਹੇਠ ਹੋਵੇਗੀ: ਸੁਪਰੀਮ ਕੋਰਟ

Qtv News

Qtv News

Next Post
ਲਖੀਮਪੁਰ ਖੀਰੀ ਘਟਨਾ ਦੀ ਸੰਯੁਕਤ ਕਿਸਾਨ ਮੋਰਚਾ ਮੈਰੀਲੈਂਡ ਨੇ ਕੀਤੀ ਜ਼ੋਰਦਾਰ ਨਿਖੇਧੀ

ਲਖੀਮਪੁਰ ਖੀਰੀ ਕਤਲੇਆਮ ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਸ੍ਰੀ ਰਾਕੇਸ਼ ਕੁਮਾਰ ਜੈਨ ਦੀ ਨਿਗਰਾਨੀ ਹੇਠ ਹੋਵੇਗੀ: ਸੁਪਰੀਮ ਕੋਰਟ

Leave a Reply Cancel reply

Your email address will not be published. Required fields are marked *

Plugin Install : Widget Tab Post needs JNews - View Counter to be installed
  • Trending
  • Comments
  • Latest
CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ

CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ

March 28, 2024
डेरा कार सेवा के बाबा तरसेम सिंह की गोली मारकर हत्या

डेरा कार सेवा के बाबा तरसेम सिंह की गोली मारकर हत्या

March 28, 2024
ਨੌਜਵਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼

ਨੌਜਵਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼

December 18, 2021
Rudrapur: भगवानपुर में चली जेसीपी दर्जनों मकान तोड़े गए पुलिस ने गांव वालो से की मारपीट

Rudrapur: भगवानपुर में चली जेसीपी दर्जनों मकान तोड़े गए पुलिस ने गांव वालो से की मारपीट

July 11, 2024
ਇੰਡੀਗੋ ਏਅਰ ਦੀ ਦਿੱਲੀ-ਪੰਤਨਗਰ-ਦੇਹਰਾਦੂਨ ਵਿਚਕਾਰ ਨਾਨ-ਸਟਾਪ ਉਡਾਣ ਅੱਜ ਤੋਂ ਹੋਈ ਸ਼ੁਰੂ

ਇੰਡੀਗੋ ਏਅਰ ਦੀ ਦਿੱਲੀ-ਪੰਤਨਗਰ-ਦੇਹਰਾਦੂਨ ਵਿਚਕਾਰ ਨਾਨ-ਸਟਾਪ ਉਡਾਣ ਅੱਜ ਤੋਂ ਹੋਈ ਸ਼ੁਰੂ

81
ਡਾਇਰੈਕਟਰਾਂ ਦੇ ਰੋਸ਼ ਦੇ ਬਾਵਜੂਦ ਗੁਰਦੁਆਰਾ ਨਾਨਕਮੱਤਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸ: ਹਰਬੰਸ ਸਿੰਘ ਚੁੱਘ, ਜਾਣੋ ਕੀ ਹੈ ਪੂਰਾ ਮਾਮਲਾ

ਡਾਇਰੈਕਟਰਾਂ ਦੇ ਰੋਸ਼ ਦੇ ਬਾਵਜੂਦ ਗੁਰਦੁਆਰਾ ਨਾਨਕਮੱਤਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸ: ਹਰਬੰਸ ਸਿੰਘ ਚੁੱਘ, ਜਾਣੋ ਕੀ ਹੈ ਪੂਰਾ ਮਾਮਲਾ

35
ਦੇਹਰਾਦੂਨ ‘ਚ ਵੀ ਖੋਲ੍ਹੇਗੀ ਸ਼ਹੀਦ ਭਗਤ ਸਿੰਘ ਸੇਵਾ ਦਲ ਦੀ ਸ਼ਾਖਾ :ਡਾਕਟਰ ਜਤਿੰਦਰ ਸਿੰਘ ਸ਼ੰਟੀ

ਦੇਹਰਾਦੂਨ ‘ਚ ਵੀ ਖੋਲ੍ਹੇਗੀ ਸ਼ਹੀਦ ਭਗਤ ਸਿੰਘ ਸੇਵਾ ਦਲ ਦੀ ਸ਼ਾਖਾ :ਡਾਕਟਰ ਜਤਿੰਦਰ ਸਿੰਘ ਸ਼ੰਟੀ

23
ਰੁਦਰਪੁਰ: ਭਾਜਪਾ ਉਮੀਦਵਾਰ ਸ਼ਿਵ ਅਰੋੜਾ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਲੋਕਾਂ ਨਾਲ ਘਰ-ਘਰ ਜਾ ਕੇ ਕਰ ਰਹੇ ਹਨ ਸੰਪਰਕ,ਮਿਲ ਰਿਹਾ ਹੈ ਪੂਰਾ ਸਮਰਥਨ

ਰੁਦਰਪੁਰ: ਭਾਜਪਾ ਉਮੀਦਵਾਰ ਸ਼ਿਵ ਅਰੋੜਾ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਲੋਕਾਂ ਨਾਲ ਘਰ-ਘਰ ਜਾ ਕੇ ਕਰ ਰਹੇ ਹਨ ਸੰਪਰਕ,ਮਿਲ ਰਿਹਾ ਹੈ ਪੂਰਾ ਸਮਰਥਨ

11

नौकरी की तलाश में सिडकुल पहुंची युवती की अस्मत लूटने के प्रयास में ठेकेदार पर केस

June 19, 2025

पूर्व बैंक मैनेजर पर किशोरी से छेड़छाड़ का मुकदमा दर्ज, गिरफ्तार,कोर्ट में पेश करने की कार्रवाई

June 19, 2025

छत्तरपुर में बंद मकान चोरों ने खंगाला,लाखों की चोरी का अनुमान,घटना सीसीटीवी कैमरे में कैद

June 19, 2025

बाईक सवार युवक की संदिग्ध परिस्थितियों में युवक की मौत

June 19, 2025

Recent News

We bring you the best Premium WordPress Themes that perfect for news, magazine, personal blog, etc. Check our landing page for details.

Follow Us

Browse by Category

  • latest news
  • NCR DELHI
  • Punjab news
  • Qtv Network
  • अंतर्राष्ट्रीय
  • उत्तर प्रदेश
  • उत्तराखंड
  • ऊधम सिंह नगर
  • काशीपुर
  • किच्छा
  • क्राइम
  • खटीमा
  • खेल
  • गदरपुर
  • जसपुर
  • धर्म
  • नानकमत्ता
  • पंतनगर
  • पीलीभीत
  • बाजपुर
  • मनोरंजन
  • राजनीति
  • राष्ट्रीय
  • रुद्रपुर
  • शिक्षा
  • संपादकीय
  • सितारगंज
  • स्पेशल
  • स्वास्थ्य
  • हमारा जिला
  • ਪੰਜਾਬੀ ਖਬਰਾਂ
  • About
  • Advertise
  • Privacy & Policy
  • Contact

© 2021 News Portal - Qtv Punjabi Qtv Punjabi.