• About
  • Advertise
  • Privacy & Policy
  • Contact
Qtv Punjabi
Advertisement
  • Home
  • हमारा जिला
    • ऊधम सिंह नगर
    • रुद्रपुर
    • सितारगंज
    • बाजपुर
    • किच्छा
    • काशीपुर
    • खटीमा
    • गदरपुर
    • जसपुर
    • नानकमत्ता
    • पंतनगर
  • उत्तराखंड
  • उत्तर प्रदेश
  • राजनीति
  • राष्ट्रीय
  • अंतर्राष्ट्रीय
  • क्राइम
  • खेल
  • मनोरंजन
  • शिक्षा
  • संपादकीय
  • स्पेशल
  • स्वास्थ्य
  • सिख डायरेक्टरी
    • उत्तराखंड
  • Login
No Result
View All Result
  • Home
  • हमारा जिला
    • ऊधम सिंह नगर
    • रुद्रपुर
    • सितारगंज
    • बाजपुर
    • किच्छा
    • काशीपुर
    • खटीमा
    • गदरपुर
    • जसपुर
    • नानकमत्ता
    • पंतनगर
  • उत्तराखंड
  • उत्तर प्रदेश
  • राजनीति
  • राष्ट्रीय
  • अंतर्राष्ट्रीय
  • क्राइम
  • खेल
  • मनोरंजन
  • शिक्षा
  • संपादकीय
  • स्पेशल
  • स्वास्थ्य
  • सिख डायरेक्टरी
    • उत्तराखंड
  • Login
No Result
View All Result
Qtv Punjabi
No Result
View All Result
Home उत्तराखंड

ਗੁਰਦੁਆਰਾ ਨਾਨਕਮੱਤਾ ਸਾਹਿਬ ਵਿਖੇ ਫਿਰ ਹੋਈ ਮਰਿਆਦਾ ਦੀ ਉਲੰਘਣਾ

Qtv News by Qtv News
November 6, 2021
in उत्तराखंड, ऊधम सिंह नगर, धर्म, नानकमत्ता, राष्ट्रीय
0
ਗੁਰਦੁਆਰਾ ਨਾਨਕਮੱਤਾ ਸਾਹਿਬ ਵਿਖੇ ਫਿਰ ਹੋਈ ਮਰਿਆਦਾ ਦੀ ਉਲੰਘਣਾ
0
SHARES
340
VIEWS
Share on FacebookShare on Twitter

ਗੁਰਦੁਆਰਾ ਨਾਨਕਮੱਤਾ ਸਾਹਿਬ ਬਣਿਆ ਪਿਕਨਿਕ ਸਥਾਨ ਹਦੂਦ ਵਿਚ ਨੰਗੇ ਸਿਰ ਖਿੱਚੀਆਂ ਸੈਲਫੀਆਂ

ਨਾਨਕਮੱਤਾ ਸਾਹਿਬ

ਗੁਰਦੁਆਰਾ ਨਾਨਕਮੱਤਾ ਸਾਹਿਬ ਵਿਖੇ ਇੱਕ ਵਾਰ ਫਿਰ ਤੋਂ ਮਰਿਆਦਾ ਦੀਆਂ ਧੱਜੀਆਂ ਉਡਦੀਆਂ ਵੇਖੀਆਂ ਗਈਆਂ।

ਹਰ ਸਾਲ ਦੀ ਤਰ੍ਹਾਂ ਦਿਵਾਲੀ ਦੇ ਮੌਕੇ ਲਗਦੇ ਪ੍ਰੋਗਰਾਮ ਵਿਚ ਗੁਰਦੁਆਰਾ ਨਾਨਕਮੱਤਾ ਸਾਹਿਬ ਦੀ ਹਦੂਦ ਵਿਚ ਇਸ ਦੌਰਾਨ ਬਹੁਤ ਕੁਝ ਐਸਾ ਦੇਖਣ ਨੂੰ ਮਿਲਿਆ ਜਿਸ ਨਾਲ ਗੁਰਦੁਆਰਾ ਸਾਹਿਬ ਦੀ ਮਰਿਆਦਾ ਦੀਆਂ ਧੱਜੀਆਂ ਉਡਦੀਆਂ ਵੇਖੀਆਂ ਗਈਆਂ ।

ਇਸ ਦੌਰਾਨ ਕਈ ਲੋਕ ਹਦੂਦ ਵਿਚ ਨੰਗੇ ਸਿਰ ਨਜ਼ਰ ਆਏ.ਲੋਕਾਂ ਨੇ ਸੈਲਫੀਆਂ ਲਈਆਂ ਜਿਥੇ ਕਿਸੀ ਵੀ ਸੇਵਾਦਾਰ ਨੇ ਰੋਕਣ ਦੀ ਕੋਸ਼ਿਸ਼ ਤੱਕ ਨਹੀਂ ਕੀਤੀ।

ਕਈ ਲੋਕਾਂ ਦੇ ਇਸ ਦੌਰਾਨ ਪੈਸੇ, ਪਰਸ, ਸੋਨੇ ਦੀਆਂ ਚੈਨਾਂ ਦੀਆਂ ਚੋਰੀਆਂ ਵੀ ਹੋਈਆਂ।

ਪਿਛਲੇ ਦਿਨੀਂ ਹੋਈ ਘੋਰ ਉਲੰਘਣਾ ਤੋਂ ਬਾਅਦ ਵੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਮਰਿਆਦਾ ਵਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਬਲਕਿ ਸ੍ਰੀ ਅਕਾਲ ਤਖਤ ਸਾਹਿਬ ਜੀ ਵਲੋਂ ਉਨ੍ਹਾਂ ਨੂੰ ਸਖਤ ਤਾੜਨਾ ਵੀ ਕੀਤੀ ਗਈ ਸੀ।

ਗੁਰਦੁਆਰਾ ਪ੍ਰਬੰਧਕ ਕਮੇਟੀ ਨਾਨਕਮੱਤਾ ਸਾਹਿਬ ਵਲੋਂ ਇਸ ਸਮੇਂ ਪ੍ਰਬੰਧ ਵਿੱਚ ਵੱਡੀ ਲਾਪਰਵਾਹੀ ਵੇਖਣ ਨੂੰ ਮਿਲੀ। ਆਮ ਸੰਗਤਾਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ।

ਸੁਝਵਾਨ ਲੋਕਾਂ ਵਲੋਂ ਕਿਹਾ ਗਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧ ਕਰਨ ਵਿਚ ਨਾਕਾਮ ਰਹੀ ਹੈ ਉਨ੍ਹਾਂ ਨੂੰ ਸਿਰਫ ਨੇਤਾਵਾਂ ਦੀ ਖੁਸ਼ਆਮਦੀਦ ਕਰਨੀ ਆਉਂਦੀ ਹੈ। ਉਹ ਪ੍ਰਬੰਧ ਦੇਖਣ ਵਿੱਚ ਨਾਕਾਮ ਰਹੇ ਹਨ

Qtv ਪੰਜਾਬੀ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਇਸ ਸਬੰਧੀ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ। ਮੌਕੇ ਉਤੇ ਮੌਜੂਦ ਸੇਵਾਦਾਰਾਂ ਨਾਲ ਗੱਲਬਾਤ ਕੀਤੀ ਗਈ ਪਰ ਕੋਈ ਜਵਾਬ ਨਹੀਂ ਮਿਲ ਸਕਿਆ।

Previous Post

Farmers Protest: ਪੀਐਮ ਮੋਦੀ ਦੇ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਵੇਖਣ ਪੁੱਜੇ ਬੀਜੇਪੀ ਲੀਡਰਾਂ ਨੂੰ ਕਿਸਾਨਾਂ ਨੇ ਬਣਾਇਆ ਬੰਧਕ, ਗੱਡੀਆਂ ਦੇ ਟਾਇਰਾਂ ਦੀ ਕੱਢੀ ਹਵਾ

Next Post

ਕਰਤਾਰਪੁਰ ਕੋਰੀਡੋਰ ‘ਚ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਕਬੱਡੀ ਦਾ ਮੁਕਾਬਲਾ

Qtv News

Qtv News

Next Post
ਕਰਤਾਰਪੁਰ ਕੋਰੀਡੋਰ ‘ਚ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਕਬੱਡੀ ਦਾ ਮੁਕਾਬਲਾ

ਕਰਤਾਰਪੁਰ ਕੋਰੀਡੋਰ 'ਚ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਕਬੱਡੀ ਦਾ ਮੁਕਾਬਲਾ

Leave a Reply Cancel reply

Your email address will not be published. Required fields are marked *

Plugin Install : Widget Tab Post needs JNews - View Counter to be installed
  • Trending
  • Comments
  • Latest
CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ

CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ

March 28, 2024
डेरा कार सेवा के बाबा तरसेम सिंह की गोली मारकर हत्या

डेरा कार सेवा के बाबा तरसेम सिंह की गोली मारकर हत्या

March 28, 2024
ਨੌਜਵਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼

ਨੌਜਵਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼

December 18, 2021
Rudrapur: भगवानपुर में चली जेसीपी दर्जनों मकान तोड़े गए पुलिस ने गांव वालो से की मारपीट

Rudrapur: भगवानपुर में चली जेसीपी दर्जनों मकान तोड़े गए पुलिस ने गांव वालो से की मारपीट

July 11, 2024
ਇੰਡੀਗੋ ਏਅਰ ਦੀ ਦਿੱਲੀ-ਪੰਤਨਗਰ-ਦੇਹਰਾਦੂਨ ਵਿਚਕਾਰ ਨਾਨ-ਸਟਾਪ ਉਡਾਣ ਅੱਜ ਤੋਂ ਹੋਈ ਸ਼ੁਰੂ

ਇੰਡੀਗੋ ਏਅਰ ਦੀ ਦਿੱਲੀ-ਪੰਤਨਗਰ-ਦੇਹਰਾਦੂਨ ਵਿਚਕਾਰ ਨਾਨ-ਸਟਾਪ ਉਡਾਣ ਅੱਜ ਤੋਂ ਹੋਈ ਸ਼ੁਰੂ

81
ਡਾਇਰੈਕਟਰਾਂ ਦੇ ਰੋਸ਼ ਦੇ ਬਾਵਜੂਦ ਗੁਰਦੁਆਰਾ ਨਾਨਕਮੱਤਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸ: ਹਰਬੰਸ ਸਿੰਘ ਚੁੱਘ, ਜਾਣੋ ਕੀ ਹੈ ਪੂਰਾ ਮਾਮਲਾ

ਡਾਇਰੈਕਟਰਾਂ ਦੇ ਰੋਸ਼ ਦੇ ਬਾਵਜੂਦ ਗੁਰਦੁਆਰਾ ਨਾਨਕਮੱਤਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸ: ਹਰਬੰਸ ਸਿੰਘ ਚੁੱਘ, ਜਾਣੋ ਕੀ ਹੈ ਪੂਰਾ ਮਾਮਲਾ

35
ਦੇਹਰਾਦੂਨ ‘ਚ ਵੀ ਖੋਲ੍ਹੇਗੀ ਸ਼ਹੀਦ ਭਗਤ ਸਿੰਘ ਸੇਵਾ ਦਲ ਦੀ ਸ਼ਾਖਾ :ਡਾਕਟਰ ਜਤਿੰਦਰ ਸਿੰਘ ਸ਼ੰਟੀ

ਦੇਹਰਾਦੂਨ ‘ਚ ਵੀ ਖੋਲ੍ਹੇਗੀ ਸ਼ਹੀਦ ਭਗਤ ਸਿੰਘ ਸੇਵਾ ਦਲ ਦੀ ਸ਼ਾਖਾ :ਡਾਕਟਰ ਜਤਿੰਦਰ ਸਿੰਘ ਸ਼ੰਟੀ

23
ਰੁਦਰਪੁਰ: ਭਾਜਪਾ ਉਮੀਦਵਾਰ ਸ਼ਿਵ ਅਰੋੜਾ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਲੋਕਾਂ ਨਾਲ ਘਰ-ਘਰ ਜਾ ਕੇ ਕਰ ਰਹੇ ਹਨ ਸੰਪਰਕ,ਮਿਲ ਰਿਹਾ ਹੈ ਪੂਰਾ ਸਮਰਥਨ

ਰੁਦਰਪੁਰ: ਭਾਜਪਾ ਉਮੀਦਵਾਰ ਸ਼ਿਵ ਅਰੋੜਾ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਲੋਕਾਂ ਨਾਲ ਘਰ-ਘਰ ਜਾ ਕੇ ਕਰ ਰਹੇ ਹਨ ਸੰਪਰਕ,ਮਿਲ ਰਿਹਾ ਹੈ ਪੂਰਾ ਸਮਰਥਨ

11

नौकरी की तलाश में सिडकुल पहुंची युवती की अस्मत लूटने के प्रयास में ठेकेदार पर केस

June 19, 2025

पूर्व बैंक मैनेजर पर किशोरी से छेड़छाड़ का मुकदमा दर्ज, गिरफ्तार,कोर्ट में पेश करने की कार्रवाई

June 19, 2025

छत्तरपुर में बंद मकान चोरों ने खंगाला,लाखों की चोरी का अनुमान,घटना सीसीटीवी कैमरे में कैद

June 19, 2025

बाईक सवार युवक की संदिग्ध परिस्थितियों में युवक की मौत

June 19, 2025

Recent News

We bring you the best Premium WordPress Themes that perfect for news, magazine, personal blog, etc. Check our landing page for details.

Follow Us

Browse by Category

  • latest news
  • NCR DELHI
  • Punjab news
  • Qtv Network
  • अंतर्राष्ट्रीय
  • उत्तर प्रदेश
  • उत्तराखंड
  • ऊधम सिंह नगर
  • काशीपुर
  • किच्छा
  • क्राइम
  • खटीमा
  • खेल
  • गदरपुर
  • जसपुर
  • धर्म
  • नानकमत्ता
  • पंतनगर
  • पीलीभीत
  • बाजपुर
  • मनोरंजन
  • राजनीति
  • राष्ट्रीय
  • रुद्रपुर
  • शिक्षा
  • संपादकीय
  • सितारगंज
  • स्पेशल
  • स्वास्थ्य
  • हमारा जिला
  • ਪੰਜਾਬੀ ਖਬਰਾਂ
  • About
  • Advertise
  • Privacy & Policy
  • Contact

© 2021 News Portal - Qtv Punjabi Qtv Punjabi.