• About
  • Advertise
  • Privacy & Policy
  • Contact
Qtv Punjabi
Advertisement
  • Home
  • हमारा जिला
    • ऊधम सिंह नगर
    • रुद्रपुर
    • सितारगंज
    • बाजपुर
    • किच्छा
    • काशीपुर
    • खटीमा
    • गदरपुर
    • जसपुर
    • नानकमत्ता
    • पंतनगर
  • उत्तराखंड
  • उत्तर प्रदेश
  • राजनीति
  • राष्ट्रीय
  • अंतर्राष्ट्रीय
  • क्राइम
  • खेल
  • मनोरंजन
  • शिक्षा
  • संपादकीय
  • स्पेशल
  • स्वास्थ्य
  • सिख डायरेक्टरी
    • उत्तराखंड
  • Login
No Result
View All Result
  • Home
  • हमारा जिला
    • ऊधम सिंह नगर
    • रुद्रपुर
    • सितारगंज
    • बाजपुर
    • किच्छा
    • काशीपुर
    • खटीमा
    • गदरपुर
    • जसपुर
    • नानकमत्ता
    • पंतनगर
  • उत्तराखंड
  • उत्तर प्रदेश
  • राजनीति
  • राष्ट्रीय
  • अंतर्राष्ट्रीय
  • क्राइम
  • खेल
  • मनोरंजन
  • शिक्षा
  • संपादकीय
  • स्पेशल
  • स्वास्थ्य
  • सिख डायरेक्टरी
    • उत्तराखंड
  • Login
No Result
View All Result
Qtv Punjabi
No Result
View All Result
Home राजनीति

ਕੇਂਦਰ ਸਰਕਾਰ ਨੇ ਕੀ ਭੇਜਿਆ ਹੈ ਪ੍ਰਸਤਾਵ, ਕਿਸਾਨ ਮੋਰਚੇ ਨੂੰ ਕੀ ਹੈ ਇਤਰਾਜ਼

Qtv News by Qtv News
December 7, 2021
in राजनीति, राष्ट्रीय
0
ਕੇਂਦਰ ਸਰਕਾਰ ਨੇ ਕੀ ਭੇਜਿਆ ਹੈ ਪ੍ਰਸਤਾਵ, ਕਿਸਾਨ ਮੋਰਚੇ ਨੂੰ ਕੀ ਹੈ ਇਤਰਾਜ਼
0
SHARES
30
VIEWS
Share on FacebookShare on Twitter

ਕੇਂਦਰ ਸਰਕਾਰ ਵਲੋਂ ਭੇਜੇ ਲਿਖਤੀ ਖਰੜੇ ਦਾ ਕਿਸਾਨਾਂ ਨੇ ਸਵਾਗਤ ਕੀਤਾ ਅਤੇ ਕਿਹਾ ਇਹ ਚੰਗੀ ਗੱਲ ਹੈ ਕਿ ਸਰਕਾਰ ਗੱਲਬਾਤ ਪ੍ਰਤੀ ਗੰਭੀਰ ਹੋਈ ਹੈ ਅਤੇ ਲਿਖਤੀ ਗੱਲਬਾਤ ਕੀਤੀ ਜਾ ਰਹੀ ਹੈ।

ਕੇਂਦਰ ਸਰਕਾਰ ਵਲੋਂ ਭੇਜੇ ਗਏ ਪ੍ਰਸਤਾਵਿਤ ਖਰੜੇ ਵਿਚ ਕੀ ਕਿਹਾ ਗਿਆ ਹੈ।

  • ਐੱਮਐੱਸਪੀ ਦੇ ਮੁੱਦੇ ‘ਤੇ ਕਮੇਟੀ ਦੇ ਗਠਨ ਲਈ ਭਾਰਤ ਦੇ ਪ੍ਰਧਾਨ ਮੰਤਰੀ ਦੇ ਐਲਾਨ ਤੋਂ ਬਾਅਦ ਖੇਤੀ ਮੰਤਰੀ ਨੇ ਪੁਸ਼ਟੀ ਕੀਤੀ ਸੀ, ਇਸ ਲਈ ਕੇਂਦਰ ਸਰਕਾਰ ਵੱਲੋਂ ਮੈਂਬਰ ਸੂਬਿਆਂ, ਖੇਤੀ ਮਾਹਿਰਾਂ, ਵਿਗਿਆਨੀਆਂ ਦੇ ਨਾਲ ਐੱਸਕੇਐੱਮ ਦੀ ਅਗਵਾਈ ਨਾਲ ਇੱਕ ਕਮੇਟੀ ਗਠਿਤ ਕੀਤੀ ਜਾਵੇਗੀ ਤਾਂ ਜੋ ਘੱਟੋ ਘੱਟ ਸਮਰਥਨ ਮੁੱਲ ਨੂੰ ਯਕੀਨੀ ਬਣਾਇਆ ਜਾ ਸਕੇ।
  • ਕੇਂਦਰ ਸਰਕਾਰ ਇਸ ਗੱਲ ਦੀ ਪੁਸ਼ਟੀ ਕਰਦੀ ਹੈ ਕਿ ਯੂਪੀ ਅਤੇ ਹਰਿਆਣਾ ਕਿਸਾਨਾਂ ਦੇ ਖ਼ਿਲਾਫ਼ ਸਾਰੇ ਮਾਮਲੇ ਵਾਪਸ ਲੈਣ ਲਈ ਸਹਿਮਤ ਹੋ ਗਏ ਹਨ।
  • ਕੇਂਦਰ ਸ਼ਾਸਿਤ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕਿਸਾਨਾਂ ਦੇ ਖ਼ਿਲਾਫ਼ ਸਾਰੇ ਅਪਰਾਧਿਕ ਮਾਮਲਿਆਂ ਨੂੰ ਵਾਪਸ ਲਿਆ ਜਾਵੇਗਾ। ਕੇਂਦਰ ਸਰਕਾਰ ਨੇ ਹੋਰਨਾਂ ਗ਼ੈਰ-ਭਾਜਪਾ ਸ਼ਾਸਿਤ ਸੂਬਿਆਂ ਨੂੰ ਵੀ ਇਸ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਨੇ ਪਹਿਲਾਂ ਹੀ ਪ੍ਰਭਾਵਿਤ ਕਿਸਾਨਾਂ ਲਈ ਮੁਆਵਜ਼ੇ ਦਾ ਐਲਾਨ ਕਰ ਦਿੱਤਾ ਹੈ।
  • ਮੁਆਵਜ਼ੇ ਦੇ ਮਾਮਲੇ ਵਿੱਚ ਯੂਪੀ/ਹਰਿਆਣਾ ਸਰਕਾਰ ਐੱਸਕੇਐੱਮ ਨਾਲ ਸਮਝੌਤੇ/ਗੱਲਬਾਤ ਮੁਤਾਬਕ ਮੁਆਵਜ਼ਾ ਦੇਣ ਲਈ ਤਿਆਰ ਹਨ।
  • ਬਿਜਲੀ ਸੋਧ ਬਿੱਲ 2020 ‘ਤੇ ਭਾਰਤ ਸਰਕਾਰ ਨੇ ਸਾਰੇ ਹਿੱਤਧਾਰਕ ਸੂਬਿਆਂ ਨਾਲ ਗੱਲ ਕਰਨ ਅਤੇ ਹੱਲ ਕੱਢਣ ਦਾ ਭਰੋਸਾ ਦਿੱਤਾ ਹੈ।
  • ਐੱਨਸੀਆਰ ਅਤੇ ਨੇੜਲੇ ਇਲਾਕਿਆਂ ਵਿੱਚ ਹਵਾ ਦੀ ਗੁਣਵੱਤਾ ਪ੍ਰਬੰਧ ਬਿੱਲ 2021, ਧਾਰਾ 14 ਅਤੇ ਧਾਰਾ 15 (ਜੋ ਪ੍ਰਦੂਸ਼ਣ ਪੈਦਾ ਕਰਨ ਲਈ ਸਜ਼ਾ ਦੀ ਤਜਵੀਜ਼ ਦਿੰਦੀਆਂ ਹਨ) ਨੂੰ ਗ਼ੈਰ-ਅਪਰਾਧਿਕ ਐਲਾਨਦੀ ਹੈ, ਉੱਥੇ ਹੀ ਇਹ ਪਰਾਲੀ ਸਾੜ੍ਹਨ ਵਾਲੇ ਕਿਸਾਨਾਂ ‘ਤੇ ਲਾਗੂ ਨਹੀਂ ਹੋਵੇਗਾ।

ਇਸ ਤੋਂ ਪਹਿਲਾਂ ਐੱਸਕੇਐੱਮ ਨਾਲ ਸਰਕਾਰ ਦੀ ਜੋ ਚਰਚਾ ਹੋਈ ਸੀ, ਉਸ ਮੁਤਾਬਕ ਉਨ੍ਹਾਂ ਨੇ ਕਿਹਾ ਕਿ ਇਹ ਬਿਜਲੀ ਬਿੱਲ ਪਾਰਲੀਮੈਂਟ ਵਿੱਚ ਨਹੀਂ ਜਾਵੇਗਾ।”

“ਪਰਾਲੀ ਬਾਰੇ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਉੱਤੇ ਕੋਈ ਅਪਰਾਧਿਕ ਕਾਰਵਾਈ ਨਹੀਂ ਹੋਵੇਗੀ, ਇਸ ਬਾਰੇ ਅਸੀਂ ਯਤਨ ਕਰਾਂਗੇ। ਸਰਕਾਰ ਚਾਹੇ ਤਾਂ ਉਸ ਵਿੱਚ ਥੋੜ੍ਹਾ ਜਿਹਾ ਸੋਧ ਕਰ ਸਕਦੇ ਹਨ ਅਤੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਨਾਲ ਮੁਕਤ ਕਰ ਸਕਦੇ ਹਨ।”

ਸ਼ਿਵ ਕੁਮਾਰ ਨੇ ਦੱਸਿਆ ਕਿ ਇਸ ਬੈਠਕ ਦੀ ਸਭ ਤੋਂ ਖ਼ਾਸੀਅਤ ਇਹ ਹੈ ਕਿ ਹਰੇਕ ਮੈਂਬਰ ਨੇ ਕਿਹਾ ਜੋ 5 ਮੈਂਬਰੀ ਕਮੇਟੀ ਜੋ ਫ਼ੈਸਲਾ ਲਵੇਗੀ ਸਾਨੂੰ ਮਨਜ਼ੂਰ ਹੋਵੇਗਾ।

ਗੁਰਨਾਮ ਚੜੂਨੀ ਨੇ ਕਿਹਾ ਕਿ ਅੱਜ ਜੋ ਸਰਕਾਰ ਨੇਖਰੜਾ ਭੇਜਿਆਂ ਸੀ ਉਸ ‘ਤੇ ਤਿੰਨ ਇਤਰਾਜ਼ ਸਾਹਮਣੇ ਆਏ ਹਨ।

ਪਹਿਲਾਂ ਕੇਸ ਵਾਪਸੀ ਬਾਰੇ ਉਨ੍ਹਾਂ ਨੇ ਕਿਹਾ ਹੈ ਪਹਿਲਾਂ ਅੰਦੋਲਨ ਖ਼ਤਮ ਕਰੋ ਫਿਰ ਕੇਸ ਵਾਪਿਸ ਲਵਾਂਗੇ, ਇਸ ‘ਤੇ ਵੀ ਜੇ ਸਰਕਾਰ ਸਮਾਂ ਸੀਮਾ ਲਗਾ ਦੇਵੇ ਤਾਂ ਸਾਨੂੰ ਭਰੋਸਾ ਹੋ ਜਾਵੇ ਕਿ ਸਰਕਾਰ ਦੀ ਨੀਤ ਸਾਫ਼ ਹੈ ।

ਮੁਆਵਜ਼ਿਆਂ ਬਾਰੇ ਉਨ੍ਹਾਂ ਨੇ ਕਿਹਾ ਹੈ ਕਿ ਸਿਧਾਂਤਕ ਤੌਰ ‘ਤੇ ਦਿਆਂਗੇ ਪਰ ਸਰਕਾਰ ਜੇ ਪੰਜਾਬ ਦੀ ਤਰਜ ਮੁਆਵਜ਼ੇ ਦਾ ਐਲਾਨ ਕਰ ਦੇਵੇ ਤਾਂ ਸਾਨੂੰ ਵਿਸ਼ਵਾਸ ਹੋ ਜਾਵੇਗਾ।

ਕਮੇਟੀ ਬਾਰੇ ਉਨ੍ਹਾਂ ਨੇ ਕਿਹਾ ਕਿ ਹੋਰਨਾਂ ਸੰਗਠਨਾਂ ਦੇ ਪ੍ਰਤੀਨਿਧੀ ਵੀ ਰੱਖੇ ਜਾਣਗੇ ਅਤੇ ਸਾਨੂੰ ਸ਼ੱਕ ਹੈ ਕਿ ਸਰਕਾਰ ਕਿਤੇ ਉਨ੍ਹਾਂ ਹੱਕ ਵਿੱਚ ਰਹੇ ਹਨ

ਕਿਸਾਨ ਮੋਰਚੇ ਨੂੰ ਕੀ ਹੈ ਇਤਰਾਜ਼

ਭਾਰਤੀ ਕਿਸਾਨ ਯੁਨੀਅਨ ਦੇ ਆਗੂ ਯੁੱਧਵੀਰ ਨੇ ਸਿੰਘੂ ਬਾਰਡਰ ਉੱਤੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਬੈਠਕ ਵਿੱਚ ਸਰਕਾਰ ਵੱਲੋਂ ਪੇਸ਼ ਕੀਤੇ ਗਏ ਪ੍ਰਸਤਾਵ ਉੱਤੇ ਕਈ ਘੰਟਿਆਂ ਤੱਕ ਚਰਚਾ ਹੋਈ ਅਤੇ ਜਿਨ੍ਹਾਂ ਵਿਸ਼ਿਆਂ ‘ਤੇ ਕੁਝ ਸਾਥੀਆਂ ਨੂੰ ਕੋਈ ਸ਼ੱਕ ਸੀ, ਉਨ੍ਹਾਂ ਨੂੰ ਨੋਟ ਕਰ ਕੇ ਸਰਕਾਰ ਨੂੰ ਵਾਪਸ ਭੇਜ ਦਿੱਤੇ ਹਨ। ਇਸੇ ਮੁੱਦੇ ‘ਤੇ ਕੱਲ੍ਹ ਬੁੱਧਵਾਰ ਨੂੰ ਮੁੜ 2 ਵਜੇ ਮੀਟਿੰਗ ਹੋਵੇਗੀ।

ਐੱਮਐੱਸਪੀ ਕਮੇਟੀ ਦੇ ਮੈਂਬਰ ਕੌਣ ਹੋਣਗੇ। ਕਿਸਾਨਾਂ ਨੂੰ ਇਹ ਗੱਲ ਦਾ ਤੌਖਲਾ ਹੈ ਕਿ ਅੰਦੋਲਨ ਤਾਂ ਸੰਯੁਕਤ ਕਿਸਾਨ ਮੋਰਚੇ ਦਾ ਹੈ ਅਤੇ ਕਮੇਟੀ ਵਿਚ ਜੇਕਰ ਸਰਕਾਰ ਨੇ ਉਨ੍ਹਾਂ ਲੋਕਾਂ ਦੀ ਭਰਤੀ ਕਰ ਦਿੱਤੀ ਤਾਂ ਕਾਨੂੰਨ ਬਣਨ ਵਿਚ ਮੁਸ਼ਕਲ ਹੋਵੇਗੀ।

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਸਰਕਾਰ ਦੇ ਪ੍ਰਸਤਾਵ ਉਸ ‘ਤੇ ਵਿਚਾਰ-ਚਰਚਾ ਕੀਤੀ ਗਈ। ਉਨ੍ਹਾਂ ਨੇ ਕਿਹਾ, “ਐੱਮਐੱਸਪੀ ਮੁੱਦੇ ‘ਤੇ ਸਰਕਾਰ ਇੱਕ ਕਮੇਟੀ ਬਣਾਵੇਗੀ, ਜਿਸ ਵਿੱਚ ਐੱਸਕੇਐੱਮ ਦੇ ਮੈਂਬਰਾਂ ਸਣੇ ਕਈ ਹੋਰ ਅਦਾਰਿਆਂ ਦੇ ਲੋਕ ਵੀ ਸ਼ਾਮਿਲ ਹਨ, ਜਿਸ ‘ਤੇ ਸਾਨੂੰ ਇਤਰਾਜ਼ ਹੈ।”

“ਸਭ ਤੋਂ ਵੱਡਾ ਇਤਰਾਜ਼ ਇਸ ਗੱਲ ‘ਤੇ ਹੈ ਕਿ ਸਰਕਾਰ ਉਦੋਂ ਕੇਸ ਵਾਪਸ ਲਵੇਗੀ, ਜਦੋਂ ਅਸੀਂ ਇੱਥੋਂ ਉਠਾਂਗੇ ਅਤੇ ਇਹ ਸ਼ਰਤ ਮੰਨਣ ਲਈ ਅਸੀਂ ਤਿਆਰ ਨਹੀਂ।”

ਮਹਾਰਾਸ਼ਟਰ ਤੋਂ ਕਿਸਾਨ ਆਗੂ ਅਸ਼ੋਕ ਧਾਵਲੇ ਮੁਤਾਬਕ ਬਿਜਲੀ ਬਿੱਲਾਂ ਬਾਰੇ ਸਰਕਾਰ ਨੇ ਲਿਖਿਆ ਕਿ ਸਾਰੇ ਸਟੇਕ ਹੋਲਡਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਹੀ ਇਹ ਬਿੱਲ ਪਾਰਲੀਮੈਂਟ ਵਿੱਚ ਲੈ ਕੇ ਆਵਾਂਗੇ।

ਇਸ ਤੋਂ ਪਹਿਲਾਂ ਐੱਸਕੇਐੱਮ ਨਾਲ ਸਰਕਾਰ ਦੀ ਜੋ ਚਰਚਾ ਹੋਈ ਸੀ, ਉਸ ਮੁਤਾਬਕ ਉਨ੍ਹਾਂ ਨੇ ਕਿਹਾ ਕਿ ਇਹ ਬਿਜਲੀ ਬਿੱਲ ਪਾਰਲੀਮੈਂਟ ਵਿੱਚ ਨਹੀਂ ਜਾਵੇਗਾ।”

“ਪਰਾਲੀ ਬਾਰੇ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਉੱਤੇ ਕੋਈ ਅਪਰਾਧਿਕ ਕਾਰਵਾਈ ਨਹੀਂ ਹੋਵੇਗੀ, ਇਸ ਬਾਰੇ ਅਸੀਂ ਯਤਨ ਕਰਾਂਗੇ। ਸਰਕਾਰ ਚਾਹੇ ਤਾਂ ਉਸ ਵਿੱਚ ਥੋੜ੍ਹਾ ਜਿਹਾ ਸੋਧ ਕਰ ਸਕਦੇ ਹਨ ਅਤੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਨਾਲ ਮੁਕਤ ਕਰ ਸਕਦੇ ਹਨ।”

ਸ਼ਿਵ ਕੁਮਾਰ ਨੇ ਦੱਸਿਆ ਕਿ ਇਸ ਬੈਠਕ ਦੀ ਸਭ ਤੋਂ ਖ਼ਾਸੀਅਤ ਇਹ ਹੈ ਕਿ ਹਰੇਕ ਮੈਂਬਰ ਨੇ ਕਿਹਾ ਜੋ 5 ਮੈਂਬਰੀ ਕਮੇਟੀ ਜੋ ਫ਼ੈਸਲਾ ਲਵੇਗੀ ਸਾਨੂੰ ਮਨਜ਼ੂਰ ਹੋਵੇਗਾ।

ਗੁਰਨਾਮ ਚੜੂਨੀ ਨੇ ਕਿਹਾ ਕਿ ਅੱਜ ਜੋ ਸਰਕਾਰ ਨੇਖਰੜਾ ਭੇਜਿਆਂ ਸੀ ਉਸ ‘ਤੇ ਤਿੰਨ ਇਤਰਾਜ਼ ਸਾਹਮਣੇ ਆਏ ਹਨ।

ਪਹਿਲਾਂ ਕੇਸ ਵਾਪਸੀ ਬਾਰੇ ਉਨ੍ਹਾਂ ਨੇ ਕਿਹਾ ਹੈ ਪਹਿਲਾਂ ਅੰਦੋਲਨ ਖ਼ਤਮ ਕਰੋ ਫਿਰ ਕੇਸ ਵਾਪਿਸ ਲਵਾਂਗੇ, ਇਸ ‘ਤੇ ਵੀ ਜੇ ਸਰਕਾਰ ਸਮਾਂ ਸੀਮਾ ਲਗਾ ਦੇਵੇ ਤਾਂ ਸਾਨੂੰ ਭਰੋਸਾ ਹੋ ਜਾਵੇ ਕਿ ਸਰਕਾਰ ਦੀ ਨੀਤ ਸਾਫ਼ ਹੈ ।

ਮੁਆਵਜ਼ਿਆਂ ਬਾਰੇ ਉਨ੍ਹਾਂ ਨੇ ਕਿਹਾ ਹੈ ਕਿ ਸਿਧਾਂਤਕ ਤੌਰ ‘ਤੇ ਦਿਆਂਗੇ ਪਰ ਸਰਕਾਰ ਜੇ ਪੰਜਾਬ ਦੀ ਤਰਜ ਮੁਆਵਜ਼ੇ ਦਾ ਐਲਾਨ ਕਰ ਦੇਵੇ ਤਾਂ ਸਾਨੂੰ ਵਿਸ਼ਵਾਸ ਹੋ ਜਾਵੇਗਾ।

ਕਮੇਟੀ ਬਾਰੇ ਉਨ੍ਹਾਂ ਨੇ ਕਿਹਾ ਕਿ ਹੋਰਨਾਂ ਸੰਗਠਨਾਂ ਦੇ ਪ੍ਰਤੀਨਿਧੀ ਵੀ ਰੱਖੇ ਜਾਣਗੇ ਅਤੇ ਸਾਨੂੰ ਸ਼ੱਕ ਹੈ ਕਿ ਸਰਕਾਰ ਕਿਤੇ ਉਨ੍ਹਾਂ ਹੱਕ ਵਿੱਚ ਰਹੇ ਹਨ

Tags: IndiaKishaan Andolan
Previous Post

ਜਦੋਂ ਤੱਕ ਸਾਰੇ ਮਸਲਿਆਂ ਦਾ ਹੱਲ ਨਹੀਂ ਹੋ ਜਾਂਦਾ, ਕੋਈ ਵੀ ਘਰ ਨਹੀਂ ਜਾਵੇਗਾ – ਰਾਕੇਸ਼ ਟਿਕੈਤ

Next Post

ਅੰਦੋਲਨ ਖ਼ਤਮ ਕਰਨ ਦੀ ਜ਼ਿੰਮੇਵਾਰੀ SKM ਨੇ ਕੇਂਦਰ ਸਰਕਾਰ ‘ਤੇ ਪਾਈ, ਅੱਜ ਮੁੜ ਕਰਨਗੇ ਬੈਠਕ

Qtv News

Qtv News

Next Post
ਕਿਸਾਨ ਮੋਰਚੇ ਵੱਲੋਂ ਸੰਘਰਸ਼ ਦੇ ਅਗਲੇ ਪੜਾਅ ਬਾਰੇ ਮੀਟਿੰਗ ਅੱਜ

ਅੰਦੋਲਨ ਖ਼ਤਮ ਕਰਨ ਦੀ ਜ਼ਿੰਮੇਵਾਰੀ SKM ਨੇ ਕੇਂਦਰ ਸਰਕਾਰ 'ਤੇ ਪਾਈ, ਅੱਜ ਮੁੜ ਕਰਨਗੇ ਬੈਠਕ

Leave a Reply Cancel reply

Your email address will not be published. Required fields are marked *

Plugin Install : Widget Tab Post needs JNews - View Counter to be installed
  • Trending
  • Comments
  • Latest
CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ

CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ

March 28, 2024
डेरा कार सेवा के बाबा तरसेम सिंह की गोली मारकर हत्या

डेरा कार सेवा के बाबा तरसेम सिंह की गोली मारकर हत्या

March 28, 2024
ਨੌਜਵਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼

ਨੌਜਵਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼

December 18, 2021
Rudrapur: भगवानपुर में चली जेसीपी दर्जनों मकान तोड़े गए पुलिस ने गांव वालो से की मारपीट

Rudrapur: भगवानपुर में चली जेसीपी दर्जनों मकान तोड़े गए पुलिस ने गांव वालो से की मारपीट

July 11, 2024
ਇੰਡੀਗੋ ਏਅਰ ਦੀ ਦਿੱਲੀ-ਪੰਤਨਗਰ-ਦੇਹਰਾਦੂਨ ਵਿਚਕਾਰ ਨਾਨ-ਸਟਾਪ ਉਡਾਣ ਅੱਜ ਤੋਂ ਹੋਈ ਸ਼ੁਰੂ

ਇੰਡੀਗੋ ਏਅਰ ਦੀ ਦਿੱਲੀ-ਪੰਤਨਗਰ-ਦੇਹਰਾਦੂਨ ਵਿਚਕਾਰ ਨਾਨ-ਸਟਾਪ ਉਡਾਣ ਅੱਜ ਤੋਂ ਹੋਈ ਸ਼ੁਰੂ

81
ਡਾਇਰੈਕਟਰਾਂ ਦੇ ਰੋਸ਼ ਦੇ ਬਾਵਜੂਦ ਗੁਰਦੁਆਰਾ ਨਾਨਕਮੱਤਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸ: ਹਰਬੰਸ ਸਿੰਘ ਚੁੱਘ, ਜਾਣੋ ਕੀ ਹੈ ਪੂਰਾ ਮਾਮਲਾ

ਡਾਇਰੈਕਟਰਾਂ ਦੇ ਰੋਸ਼ ਦੇ ਬਾਵਜੂਦ ਗੁਰਦੁਆਰਾ ਨਾਨਕਮੱਤਾ ਸਾਹਿਬ ਕਮੇਟੀ ਦੇ ਪ੍ਰਧਾਨ ਚੁਣੇ ਗਏ ਸ: ਹਰਬੰਸ ਸਿੰਘ ਚੁੱਘ, ਜਾਣੋ ਕੀ ਹੈ ਪੂਰਾ ਮਾਮਲਾ

35
ਦੇਹਰਾਦੂਨ ‘ਚ ਵੀ ਖੋਲ੍ਹੇਗੀ ਸ਼ਹੀਦ ਭਗਤ ਸਿੰਘ ਸੇਵਾ ਦਲ ਦੀ ਸ਼ਾਖਾ :ਡਾਕਟਰ ਜਤਿੰਦਰ ਸਿੰਘ ਸ਼ੰਟੀ

ਦੇਹਰਾਦੂਨ ‘ਚ ਵੀ ਖੋਲ੍ਹੇਗੀ ਸ਼ਹੀਦ ਭਗਤ ਸਿੰਘ ਸੇਵਾ ਦਲ ਦੀ ਸ਼ਾਖਾ :ਡਾਕਟਰ ਜਤਿੰਦਰ ਸਿੰਘ ਸ਼ੰਟੀ

23
ਰੁਦਰਪੁਰ: ਭਾਜਪਾ ਉਮੀਦਵਾਰ ਸ਼ਿਵ ਅਰੋੜਾ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਲੋਕਾਂ ਨਾਲ ਘਰ-ਘਰ ਜਾ ਕੇ ਕਰ ਰਹੇ ਹਨ ਸੰਪਰਕ,ਮਿਲ ਰਿਹਾ ਹੈ ਪੂਰਾ ਸਮਰਥਨ

ਰੁਦਰਪੁਰ: ਭਾਜਪਾ ਉਮੀਦਵਾਰ ਸ਼ਿਵ ਅਰੋੜਾ ਅਤੇ ਉਨ੍ਹਾਂ ਦੇ ਸਮਰਥਕ ਲਗਾਤਾਰ ਲੋਕਾਂ ਨਾਲ ਘਰ-ਘਰ ਜਾ ਕੇ ਕਰ ਰਹੇ ਹਨ ਸੰਪਰਕ,ਮਿਲ ਰਿਹਾ ਹੈ ਪੂਰਾ ਸਮਰਥਨ

11

नौकरी की तलाश में सिडकुल पहुंची युवती की अस्मत लूटने के प्रयास में ठेकेदार पर केस

June 19, 2025

पूर्व बैंक मैनेजर पर किशोरी से छेड़छाड़ का मुकदमा दर्ज, गिरफ्तार,कोर्ट में पेश करने की कार्रवाई

June 19, 2025

छत्तरपुर में बंद मकान चोरों ने खंगाला,लाखों की चोरी का अनुमान,घटना सीसीटीवी कैमरे में कैद

June 19, 2025

बाईक सवार युवक की संदिग्ध परिस्थितियों में युवक की मौत

June 19, 2025

Recent News

We bring you the best Premium WordPress Themes that perfect for news, magazine, personal blog, etc. Check our landing page for details.

Follow Us

Browse by Category

  • latest news
  • NCR DELHI
  • Punjab news
  • Qtv Network
  • अंतर्राष्ट्रीय
  • उत्तर प्रदेश
  • उत्तराखंड
  • ऊधम सिंह नगर
  • काशीपुर
  • किच्छा
  • क्राइम
  • खटीमा
  • खेल
  • गदरपुर
  • जसपुर
  • धर्म
  • नानकमत्ता
  • पंतनगर
  • पीलीभीत
  • बाजपुर
  • मनोरंजन
  • राजनीति
  • राष्ट्रीय
  • रुद्रपुर
  • शिक्षा
  • संपादकीय
  • सितारगंज
  • स्पेशल
  • स्वास्थ्य
  • हमारा जिला
  • ਪੰਜਾਬੀ ਖਬਰਾਂ
  • About
  • Advertise
  • Privacy & Policy
  • Contact

© 2021 News Portal - Qtv Punjabi Qtv Punjabi.